Posted inMansa
Women Cell ਮਾਨਸਾ ਦੀ ਇੰਚਾਰਜ ਬੇਅੰਤ ਕੌਰ ਦੀ ਸੜਕ ਦੁਰਘਟਨਾ ਵਿੱਚ ਮੌਤ
ਮਾਨਸਾ: ਮਾਨਸਾ-ਬਠਿੰਡਾ ਮੁੱਖ ਮਾਰਗ ਉੱਪਰ ਸਥਿਤ ਪਿੰਡ ਮਾਈਸਰਖਾਨਾ ਲਾਗੇ ਰਾਤ ਦੇ ਸਮੇਂ ਇੱਕ ਕਾਰ, ਤੂੜੀ (ਭੂੰਗ) ਵਾਲੀ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਦਰੱਖ਼ਤ ਵਿੱਚ ਜਾ ਵੱਜੀ। ਇਸ ਭਿਆਨਕ ਹਾਦਸੇ ਵਿੱਚ Women cell ਮਾਨਸਾ ਦੀ ਇੰਚਾਰਜ ਇੰਸਪੈਕਟਰ ਬੇਅੰਤ ਕੌਰ ਦੀ ਮੌਤ ਹੋ…





























