Posted inNew Delhi
Delhi Air Quality: ਰਾਜਧਾਨੀ ’ਚ ਸਾਹ ਲੈਣਾ ਹੋਇਆ ਔਖਾ: AQI ਵਧ ਕੇ 159 ਪਹੁੰਚਿਆ
ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸਵੇਰੇ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਸੈਂਟਰਲ ਪੋਲਿਊਸ਼ਨ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (AQI) ਬੀਤੇ ਕੱਲ੍ਹ ਦੇ 151 ਤੋਂ ਵਧ ਕੇ ਅੱਜ 159 ਹੋ…




























