Posted inAmritsar
ਦਰਬਾਰ ਸਾਹਿਬ ’ਤੇ ਫ਼ੌਜੀ ਹਮਲੇ ਦੀਆਂ ਫਾਈਲਾਂ ਜਨਤਕ ਹੋਣ: Khalra Mission
ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਨੇ ਕਿਹਾ ਕਿ ਦਰਬਾਰ ਸਾਹਿਬ ਉੱਪਰ ਫ਼ੌਜੀ ਹਮਲਾ ਹੋਏ ਨੂੰ 42 ਸਾਲ ਬੀਤ ਗਏ ਹਨ, ਪਰ ਅੱਜ ਤੱਕ ਨਾ ਫ਼ੌਜੀ ਹਮਲੇ ਨਾਲ ਸਬੰਧਤ ਫਾਈਲਾਂ ਜਨਤਕ ਹੋਈਆਂ ਹਨ ਅਤੇ ਨਾ ਕੋਈ…



























