ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਪੁਲੀਸ ਵੱਲੋਂ ਸ਼ੰਭੂ ਸਰਹੱਦ ਸੀਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਪੁਲੀਸ ਵੱਲੋਂ ਸ਼ੰਭੂ ਸਰਹੱਦ ਸੀਲ

 ‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ ਕਿਸਾਨ ਮਹਾਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ। ਦੂਜੇ…
ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ‘ਧਰਨਾ ਜਾਰੀ’

ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ‘ਧਰਨਾ ਜਾਰੀ’

ਨੀਟ-ਯੂ.ਜੀ. 2026 (NEET-UG) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ‘ਕੋਕਰੋਚ ਜਨਤਾ ਪਾਰਟੀ’ (CJP) ਦੇ ਸੰਸਦ ਮਾਰਚ ਦੌਰਾਨ ਦਿੱਲੀ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਹੋਈਆਂ…
ਦਿੱਲੀ ਕੂਚ ਦੇ ਸੱਦੇ ਕਾਰਨ ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ, ਲਾਲੜੂ ਤੋਂ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ

ਦਿੱਲੀ ਕੂਚ ਦੇ ਸੱਦੇ ਕਾਰਨ ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ, ਲਾਲੜੂ ਤੋਂ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ

ਲਾਲੜੂ : ਕਿਸਾਨਾਂ ਵੱਲੋਂ 21 ਜੁਲਾਈ ਨੂੰ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਅੰਮ੍ਰਿਤਸਰ-ਦਿੱਲੀ ਜੀ.ਟੀ. ਰੋਡ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸੰਭਾਵੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਥਾਵਾਂ ’ਤੇ ਮਜ਼ਬੂਤ ਬੈਰੀਕੇਡਿੰਗ ਕੀਤੀ…
ਕੌਕਰੇਚ ਜਨਤਾ ਪਾਰਟੀ ਦਾ ਜੰਤਰ ਮੰਤਰ ’ਤੇ ਪ੍ਰਦਰਸ਼ਨ ਮੁੜ ਸ਼ੁਰੂ

ਕੌਕਰੇਚ ਜਨਤਾ ਪਾਰਟੀ ਦਾ ਜੰਤਰ ਮੰਤਰ ’ਤੇ ਪ੍ਰਦਰਸ਼ਨ ਮੁੜ ਸ਼ੁਰੂ

ਕੌਕਰੇਚ ਜਨਤਾ ਪਾਰਟੀ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਸੋਮਵਾਰ ਰਾਤ ਗਿਆਰਾਂ ਵਜੇ ਦੇ ਕਰੀਬ ਪ੍ਰਦਰਸ਼ਨ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੌਕਰੇਚ ਪਾਰਟੀ ਦੇ ਕਾਰਕੁਨਾਂ ਵੱਲੋਂ ਸਵੇਰ ਤੋਂ ਸ਼ਾਮ ਤਕ ਸੰਸਦ ਭਵਨ ਤਕ ਕਈ ਵਾਰ ਮਾਰਚ…
ਜਦੋਂ ਤਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮੁਲਾਕਾਤ ਦਾ ਸਮਾਂ ਨਹੀਂ ਮਿਲਦਾ, ਤਦ ਤੱਕ ਭੁੱਖ ਹੜਤਾਲ ਜਾਰੀ ਰੱਖਾਂਗਾ: ਸੋਨਮ ਵਾਂਗਚੁੱਕ

ਜਦੋਂ ਤਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮੁਲਾਕਾਤ ਦਾ ਸਮਾਂ ਨਹੀਂ ਮਿਲਦਾ, ਤਦ ਤੱਕ ਭੁੱਖ ਹੜਤਾਲ ਜਾਰੀ ਰੱਖਾਂਗਾ: ਸੋਨਮ ਵਾਂਗਚੁੱਕ

ਨਵੀਂ ਦਿੱਲੀ : ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਉਹ ਉਦੋਂ ਤੱਕ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ, ਜਦੋਂ ਤੱਕ ਨੌਜਵਾਨ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ (MPs) ਨਾਲ ਮਿਲਣ ਦੀ ਇਜਾਜ਼ਤ ਨਹੀਂ…
ਪੁਲੀਸ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀਆਂ ਦੀ ਸਟੇਜ ਤੇ ਸਾਜ਼ੋ ਸਾਮਾਨ ਹਟਾਇਆ

ਪੁਲੀਸ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀਆਂ ਦੀ ਸਟੇਜ ਤੇ ਸਾਜ਼ੋ ਸਾਮਾਨ ਹਟਾਇਆ

ਨਵੀਂ ਦਿੱਲੀ : ਦਿੱਲੀ ਪੁਲੀਸ ਵੱਲੋਂ ਸੋਮਵਾਰ ਸ਼ਾਮ ਤੱਕ ਸੰਸਦ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਤੋਂ ਬਾਅਦ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ ਹੈ ਜਿਸ ਸਟੇਜ ਤੋਂ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਸਮਰਥਕਾਂ ਨੂੰ ਸੰਬੋਧਨ…
ਮਾਰਖਮ ਵਿੱਚ ਸਟੋਰ ਤੋਂ ਪਾਵਰ ਟੂਲ ਚੋਰੀ ਕਰਨ ਦੇ ਦੋਸ਼ ਹੇਠ 4 ਪੰਜਾਬੀ ਗ੍ਰਿਫ਼ਤਾਰ, ਇੱਕ ਫ਼ਰਾਰ

ਮਾਰਖਮ ਵਿੱਚ ਸਟੋਰ ਤੋਂ ਪਾਵਰ ਟੂਲ ਚੋਰੀ ਕਰਨ ਦੇ ਦੋਸ਼ ਹੇਠ 4 ਪੰਜਾਬੀ ਗ੍ਰਿਫ਼ਤਾਰ, ਇੱਕ ਫ਼ਰਾਰ

ਵਿੰਨੀਪੈੱਗ : ਕੈਨੇਡਾ ਦੇ ਸ਼ਹਿਰ ਟੋਰਾਂਟੋ ਨੇੜੇ ਮਾਰਖਮ ਵਿੱਚ ਇੱਕ ਰਿਟੇਲ ਸਟੋਰ ਤੋਂ ਮਹਿੰਗੇ ਬਿਜਲੀ ਦੇ ਸੰਦ (ਪਾਵਰ ਟੂਲਜ਼) ਚੋਰੀ ਕਰਨ ਦੇ ਦੋਸ਼ ਹੇਠ ਯੌਰਕ ਰਿਜਨਲ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਜਾਰੀ…
ਸਿੱਕਮ ਦੀ ਨਿਰਮਾਣ ਅਧੀਨ ਸੁਰੰਗ ’ਤੇ ਢਿੱਗਾਂ ਡਿੱਗੀਆਂ; 27 ਮਜ਼ਦੂਰ ਫਸੇ

ਸਿੱਕਮ ਦੀ ਨਿਰਮਾਣ ਅਧੀਨ ਸੁਰੰਗ ’ਤੇ ਢਿੱਗਾਂ ਡਿੱਗੀਆਂ; 27 ਮਜ਼ਦੂਰ ਫਸੇ

ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਅੱਜ ਇੱਕ ਨਿਰਮਾਣ ਅਧੀਨ ਹਾਈਡਰੋਇਲੈਕਟ੍ਰਿਕ ਪ੍ਰਾਜੈਕਟ ਦੀ ਸਮਰਦੁੰਗ ਸੁਰੰਗ ’ਤੇ ਭਾਰੀ ਢਿੱਗਾਂ ਡਿੱਗ ਗਈਆਂ ਜਿਸ ਕਾਰਨ ਇਸ ਦਾ ਮੁੱਖ ਐਂਟਰੀ ਗੇਟ ਪੂਰੀ ਤਰ੍ਹਾਂ ਬੰਦ ਹੋ ਗਿਆ। ਇਸ ਹਾਦਸੇ ਕਾਰਨ ਸੁਰੰਗ ਦੇ ਅੰਦਰ ਕੰਮ ਕਰ ਰਹੇ…
ਪੰਜਾਬ ਦਾ ਦੁਖਾਂਤ-7: ਬਾਣੀ ਦੇ ਪੱਤਰੇ: ਮੁੱਕਦੀ ਨਹੀਂ ਦਰਦਾਂ ਦੀ ਪੂਣੀ…

ਪੰਜਾਬ ਦਾ ਦੁਖਾਂਤ-7: ਬਾਣੀ ਦੇ ਪੱਤਰੇ: ਮੁੱਕਦੀ ਨਹੀਂ ਦਰਦਾਂ ਦੀ ਪੂਣੀ…

ਚੰਡੀਗਡ਼੍ਹ : ਪੰਜਾਬ ਨੇ ਕਾਲੀ ਹਨੇਰੀ ’ਚ ਬਹੁਤ ਕੁਝ ਗੁਆਇਆ। ਅੱਸੀ-ਨੱਬੇ ਦੇ ਦਹਾਕੇ ’ਚ ਕਿੰਨੇ ਝੱਖੜ ਝੁੱਲੇ ਪਰ ਪੰਜਾਬ ਨੇ ਗੁਰੂ ਦੀ ਬਾਣੀ ਪ੍ਰਤੀ ਅਦਬ ਤੇ ਆਸਥਾ ਨਹੀਂ ਗੁਆਈ। ਅੱਜ ਜੋ ਬੇਅਦਬੀ ਦਾ ਮੁੱਦਾ ਗੂੰਜ ਰਿਹਾ ਹੈ, ਉਸ ਦੀ ਜੜ੍ਹ ਅੱਸੀ…
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੰਗਲਵਾਰ, 21 ਜੁਲਾਈ ਨੂੰ ਮੰਤਰੀ ਮੰਡਲ (ਕੈਬਨਿਟ) ਦੀ ਵਿਸ਼ੇਸ਼ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਕੀਤੀ ਜਾਵੇਗੀ। ਇਸ ਬੈਠਕ ਦੌਰਾਨ ਮੁੱਖ…
Punjab Vidhan Sabha ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ

Punjab Vidhan Sabha ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਸਮਾਪਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਨਸੂਨ ਸੈਸ਼ਨ ਲਈ ਹਰੀ ਝੰਡੀ ਦੇ ਦਿੱਤੀ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ…
ਕੈਨੇਡਾ ਵਿੱਚ ਜੰਗਲੀ ਅੱਗ ਦਾ ਕਹਿਰ ਜਾਰੀ

ਕੈਨੇਡਾ ਵਿੱਚ ਜੰਗਲੀ ਅੱਗ ਦਾ ਕਹਿਰ ਜਾਰੀ

ਵਿਨੀਪੈੱਗ : ਕੈਨੇਡਾ ਇਸ ਸਮੇਂ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਜੰਗਲੀ ਅੱਗ ਸੰਕਟਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਤੋਂ ਲੈ ਕੇ ਐਟਲਾਂਟਿਕ ਸੂਬਿਆਂ ਤੱਕ ਸੈਂਕੜਿਆਂ ਥਾਵਾਂ 'ਤੇ ਜੰਗਲਾਂ ਵਿੱਚ ਲੱਗੀਆਂ ਅੱਗਾਂ ਲਗਾਤਾਰ ਫੈਲ ਰਹੀਆਂ ਹਨ। ਅੰਕੜਿਆਂ ਅਨੁਸਾਰ…
Ukraine ਨੇ Moscow ਵੱਲ 400 Drone ਦਾਗ਼ੇ; 10 Injured

Ukraine ਨੇ Moscow ਵੱਲ 400 Drone ਦਾਗ਼ੇ; 10 Injured

ਕੀਵ : ਯੂਕਰੇਨ ਨੇ ਰੂਸੀ ਰਾਜਧਾਨੀ ’ਤੇ ਸੱਜਰੇ ਵੱਡੇ ਹਮਲੇ ਵਿੱਚ ਮਾਸਕੋ ਵੱਲ 400 ਤੋਂ ਵੱਧ ਡਰੋਨ ਦਾਗ਼ੇ ਹਨ। ਰੂਸ ਵੱਲੋਂ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗਣ ਤੋਂ ਕੁਝ ਘੰਟਿਆਂ ਮਗਰੋਂ ਯੂਕਰੇਨ ਨੇ ਜਵਾਬੀ ਕਾਰਵਾਈ ਵਜੋਂ ਰਾਜਧਾਨੀ ਮਾਸਕੋ…
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਦਫ਼ਤਰ ਨੇ ਦੱਸਿਆ ਹੈ ਕਿ ਅਗਲੇ 48 ਤੋਂ 72 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ। ਇਸ ਦੌਰਾਨ 20 ਤੋਂ…
ਕੇਂਦਰ ਨੇ ਪੰਜਾਬ ਨੂੰ ਫੰਡ ਦੇਣ ’ਚ ਹੱਥ ਘੁੱਟਿਆ

ਕੇਂਦਰ ਨੇ ਪੰਜਾਬ ਨੂੰ ਫੰਡ ਦੇਣ ’ਚ ਹੱਥ ਘੁੱਟਿਆ

ਚੰਡੀਗਡ਼੍ਹ : ਕੇਂਦਰ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ’ਚ ਪੰਜਾਬ ਨੂੰ ਫੰਡ ਦੇਣ ’ਚ ਹੱਥ ਘੁੱਟਿਆ ਹੈ। ਹਾਲਾਂਕਿ ਕੇਂਦਰ ਸਰਕਾਰ ਇਹ ਦਾਅਵੇ ਕਰ ਰਹੀ ਹੈ ਕਿ ਪੰਜਾਬ ਨੂੰ ਲੰਘੇ 12 ਸਾਲਾਂ ’ਚ ਫੰਡ ਦੇਣ ’ਚ ਕੋਈ ਕਸਰ ਬਾਕੀ…
ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਟੈਕਸ ਲਗਾਉਣ ਦਾ ਮਤਾ ਪਾਸ

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਟੈਕਸ ਲਗਾਉਣ ਦਾ ਮਤਾ ਪਾਸ

ਰੂਪਨਗਰ : ਪੰਚਾਇਤੀ ਰਾਜ ਦੀ ਧਾਰਾ 189 ਅਧੀਨ ਮਿਲੀਆਂ ਵਿੱਤੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮਤੇ ਨੂੰ ਸਰਕਾਰ ਦੀ ਮਨਜ਼ੂਰੀ ਮਿਲਣ…
ਸੰਸਦ ਮਾਰਚ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋਣ ‘ਤੇ ਸੁਰੱਖਿਆ ਬਲਾਂ ਵੱਲੋਂ ਲਾਠੀਚਾਰਜ

ਸੰਸਦ ਮਾਰਚ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋਣ ‘ਤੇ ਸੁਰੱਖਿਆ ਬਲਾਂ ਵੱਲੋਂ ਲਾਠੀਚਾਰਜ

ਸੰਸਦ ਦੇ ਮੌਨਸੂਨ ਸੈਸ਼ਨ ਅਤੇ ਅੱਜ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਸਤਾਵਿਤ "ਚਲੋ ਸੰਸਦ" ਮਾਰਚ ਤੋਂ ਪਹਿਲਾਂ ਦਿੱਲੀ ਪੁਲੀਸ ਹਾਈ ਅਲਰਟ 'ਤੇ ਹੈ। ਜੰਤਰ-ਮੰਤਰ, ਸੰਸਦ ਅਤੇ ਹੋਰ ਮੁੱਖ ਸਥਾਨਾਂ ਦੇ ਆਲੇ-ਦੁਆਲੇ ਹਰ ਨੁੱਕਰ 'ਤੇ ਭਾਰੀ ਪੁਲੀਸ ਬਲ ਦੀ ਤਾਇਨਾਤੀ ਕੀਤੀ…
ਜੰਤਰ-ਮੰਤਰ ‘ਤੇ AISA ਦੇ 3 ਵਿਦਿਆਰਥੀ ਆਗੂਆਂ ਨੇ ਭੁੱਖ ਹੜਤਾਲ ਕੀਤੀ ਖ਼ਤਮ

ਜੰਤਰ-ਮੰਤਰ ‘ਤੇ AISA ਦੇ 3 ਵਿਦਿਆਰਥੀ ਆਗੂਆਂ ਨੇ ਭੁੱਖ ਹੜਤਾਲ ਕੀਤੀ ਖ਼ਤਮ

ਨਵੀਂ ਦਿੱਲੀ : ਸਿੱਖਿਆ ਢਾਂਚੇ ਵਿੱਚ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਪਿਛਲੇ 23 ਦਿਨਾਂ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠੇ 'ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ' (AISA) ਦੇ ਵਿਦਿਆਰਥੀ ਆਗੂਆਂ ਨੇਹਾ, ਮਨੀਸ਼ ਅਤੇ ਆਮੀਨ ਨੇ ਸੋਮਵਾਰ ਨੂੰ ਜੰਤਰ-ਮੰਤਰ 'ਤੇ ਆਪਣਾ…
Congress ਵੱਲੋਂ ਚੋਣਾਂ ਦੇ ਮੱਦੇਨਜ਼ਰ ‘ਏਕਤਾ ਬੱਸ ਯਾਤਰਾ’ ਜਲਦ

Congress ਵੱਲੋਂ ਚੋਣਾਂ ਦੇ ਮੱਦੇਨਜ਼ਰ ‘ਏਕਤਾ ਬੱਸ ਯਾਤਰਾ’ ਜਲਦ

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਪਾਰਟੀ ਤਰਫ਼ੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ‘ਸਭ ਅੱਛਾ’ ਦਾ ਸੁਨੇਹਾ ਦੇਣ ਲਈ ‘ਏਕਤਾ ਬੱਸ ਯਾਤਰਾ’ ਸ਼ੁਰੂ ਕਰਨ ਦੀ ਤਿਆਰੀ ਵਿੱਢੀ ਗਈ ਹੈ। ਹਾਈਕਮਾਂਡ ਨੇ ਪਹਿਲਾਂ ਅਜਿਹਾ ਤਜਰਬਾ ਕਰਨਾਟਕ ’ਚ ਕੀਤਾ ਸੀ ਅਤੇ…
ਫਰੀਦਕੋਟ ਵਿਚ 3 ਲੱਖ ਤੋਂ 13 ਲੱਖ ਰੁਪਏ ਤੱਕ ਵਿਕਿਆ ਫਾਰਮੇਸੀ ਦਾ ਪੇਪਰ

ਫਰੀਦਕੋਟ ਵਿਚ 3 ਲੱਖ ਤੋਂ 13 ਲੱਖ ਰੁਪਏ ਤੱਕ ਵਿਕਿਆ ਫਾਰਮੇਸੀ ਦਾ ਪੇਪਰ

ਫਰੀਦਕੋਟ :  ਇੱਥੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਲਏ ਜਾ ਰਹੇ ਫਾਰਮੇਸੀ ਦੇ ਪੇਪਰ ਵਿੱਚ ਵਿਦਿਆਰਥੀਆਂ ਕੋਲੋਂ ਫੜੇ ਗਏ ਬਿਜਲਈ ਉਪਕਰਨਾਂ ਦੇ ਮਾਮਲੇ ਵਿੱਚ ਸਿਟੀ ਪੁਲੀਸ ਫਰੀਦਕੋਟ ਨੇ ਪਰਚਾ ਦਰਜ ਕਰ ਲਿਆ ਹੈ। ਪੁਲੀਸ ਨੇ ਦੱਸਿਆ ਹੈ ਕਿ ਪ੍ਰੀਖਿਆਰਥੀਆਂ ਤੋਂ ਪੇਪਰ ਪਾਸ…
Ram Mandir Trust ਦੇ ਮੁੜ ਗਠਨ ਲਈ ਨਿਰਮੋਹੀ ਅਖਾੜਾ ਸੁਪਰੀਮ ਕੋਰਟ ਪੁੱਜਿਆ

Ram Mandir Trust ਦੇ ਮੁੜ ਗਠਨ ਲਈ ਨਿਰਮੋਹੀ ਅਖਾੜਾ ਸੁਪਰੀਮ ਕੋਰਟ ਪੁੱਜਿਆ

ਨਵੀਂ ਦਿੱਲੀ : ਨਿਰਮੋਹੀ ਅਖਾੜੇ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰ ਕੇ ਕੇਂਦਰ ਸਰਕਾਰ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ ਕਿ ਅਯੁੱਧਿਆ ’ਚ ਰਾਮ ਮੰਦਰ ਦੇ ਪ੍ਰਬੰਧ ਦੇਖਣ ਵਾਲੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦਾ ਗਠਨ…
Satluj Film Controversy: ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਾ

Satluj Film Controversy: ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਾ

ਪਟਿਆਲਾ : ਪਟਿਆਲਾ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਦੰਦਰਾਲਾ ਖਰੌੜ ਵਿੱਚ ਪਿਛਲੇ ਦਿਨੀਂ ਸਤਲੁਜ ਫਿਲਮ ਦਿਖਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੋਰ ਭਖ ਗਿਆ ਹੈ। ਇਸ ਮਾਮਲੇ ਦੇ ਸਬੰਧ ਵਿੱਚ ਸਮਾਜ ਸੇਵੀ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪਿੰਡ ਵਾਸੀਆਂ…
ਬਹਿਬਲ ਕਲਾਂ ਗੋਲੀਕਾਂਡ: SIT ਨੇ Sukhbir Badal ਨੂੰ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ: SIT ਨੇ Sukhbir Badal ਨੂੰ ਕੀਤਾ ਤਲਬ

ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਐੱਸ ਆਈ ਟੀ ਨੇ ਉਨ੍ਹਾਂ ਨੂੰ…
ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਖਿਤਾਬ ਜਿੱਤਿਆ

ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਖਿਤਾਬ ਜਿੱਤਿਆ

ਨਿਊਯਾਰਕ ਦੇ ਨਿਊ ਜਰਸੀ ਸਟੇਡੀਅਮ ਵਿਚ ਫੀਫਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਫੁਟਬਾਲ ਦਾ ਖਿਤਾਬ ਜਿੱਤ ਲਿਆ ਹੈ। ਸਪੇਨ ਨੇ 16 ਸਾਲ ਬਾਅਦ ਵਿਸ਼ਵ ਕੱਪ ਜਿੱਤਿਆ ਹੈ। ਸਪੇਨ ਨੇ…
ਚੰਡੀਗੜ੍ਹ ਸਣੇ ਪੰਜਾਬ ’ਚ ਮੀਂਹ ਨਾਲ ਹੁੰਮਸ ਤੋਂ ਮਿਲੀ ਰਾਹਤ; 3 ਦਿਨਾਂ ਲਈ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਸਣੇ ਪੰਜਾਬ ’ਚ ਮੀਂਹ ਨਾਲ ਹੁੰਮਸ ਤੋਂ ਮਿਲੀ ਰਾਹਤ; 3 ਦਿਨਾਂ ਲਈ ਔਰੇਂਜ ਅਲਰਟ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਵੇਰ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੋਂ ਬਾਅਦ ਸ਼ਹਿਰ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਦੇ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ…
Australia: ਅਸੀਂ ਉਡੀਕਦੇ ਹੀ ਰਹਿ ਗਏ: ਵੀਜ਼ਾ ਮਿਲਣ ਤੋਂ ਪਹਿਲਾਂ ਹੀ ਕਈ ਬਜ਼ੁਰਗ ਅਲਵਿਦਾ ਕਹਿ ਗਏ

Australia: ਅਸੀਂ ਉਡੀਕਦੇ ਹੀ ਰਹਿ ਗਏ: ਵੀਜ਼ਾ ਮਿਲਣ ਤੋਂ ਪਹਿਲਾਂ ਹੀ ਕਈ ਬਜ਼ੁਰਗ ਅਲਵਿਦਾ ਕਹਿ ਗਏ

ਸਿਡਨੀ : ਆਸਟਰੇਲੀਆ ਵਿੱਚ ਰਹਿੰਦੇ ਹਜ਼ਾਰਾਂ ਪਰਵਾਸੀ ਪਰਿਵਾਰ ਆਪਣੇ ਬਜ਼ੁਰਗ ਮਾਪਿਆਂ ਨੂੰ ਆਪਣੇ ਕੋਲ ਬੁਲਾਉਣ ਲਈ ਸਾਲਾਂ ਤੋਂ ਉਡੀਕ ਕਰ ਰਹੇ ਹਨ। ਇਹ ਲੰਮਾ ਇੰਤਜ਼ਾਰ ਹੁਣ ਕਈ ਪਰਿਵਾਰਾਂ ਲਈ ਭਾਵਨਾਤਮਕ ਤ੍ਰਾਸਦੀ ਬਣ ਗਿਆ ਹੈ। ਕਈ ਮਾਮਲਿਆਂ ਵਿੱਚ ਮਾਪਿਆਂ ਦੀ ਵੀਜ਼ਾ ਮਨਜ਼ੂਰੀ…
ਅਗਸਤ ਤੋਂ ਸ਼ੁਰੂ ਹੋਣਗੇ 3 ਨਵੇਂ ਧਾਰਮਿਕ ਰੂਟ: ਕੇਜਰੀਵਾਲ ਵੱਲੋਂ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਦੇ ਵਿਸਥਾਰ ਦਾ ਐਲਾਨ

ਅਗਸਤ ਤੋਂ ਸ਼ੁਰੂ ਹੋਣਗੇ 3 ਨਵੇਂ ਧਾਰਮਿਕ ਰੂਟ: ਕੇਜਰੀਵਾਲ ਵੱਲੋਂ ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਦੇ ਵਿਸਥਾਰ ਦਾ ਐਲਾਨ

ਤਲਵਾੜਾ : ਇੱਥੇ ਬੀਤੀ ਸ਼ਾਮ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ…
India-US Trade Agreement: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਕੂਚ ਕਰਨਗੇ ਕਿਸਾਨ

India-US Trade Agreement: ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਕੂਚ ਕਰਨਗੇ ਕਿਸਾਨ

ਚੰਡੀਗੜ੍ਹ : ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ 'ਦੇਸ਼ ਬਚਾਓ ਮੋਰਚਾ' ਵੱਲੋਂ 21 ਜੁਲਾਈ ਨੂੰ ਦਿੱਲੀ ਸਥਿਤ ਕਿਸਾਨ ਘਾਟ 'ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਦਿੱਲੀ ਵਿਖੇ ਦਿੱਤੇ ਜਾਣ…
GMADA ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੀ ਫੜੋ-ਫੜੀ ਸ਼ੁਰੂ

GMADA ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੀ ਫੜੋ-ਫੜੀ ਸ਼ੁਰੂ

ਐੱਸ ਏ ਐੱਸ ਨਗਰ (ਮੁਹਾਲੀ) : ਗਮਾਡਾ ਵੱਲੋਂ ਮੁਹਾਲੀ ਦੇ ਏਅਰੋਟ੍ਰੋਪੋਲਿਸ ਰਿਹਾਇਸ਼ੀ ਪ੍ਰਾਜੈਕਟ ਦੀਆਂ ਛੇ ਪਾਕੇਟਾਂ ਲਈ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਦਾ ਅੱਜ ਐਵਾਰਡ ਸੁਣਾਇਆ ਜਾਣਾ ਹੈ। ਕਿਸਾਨ ਜਥੇਬੰਦੀਆਂ ਅਤੇ ਇਸ ਖੇਤਰ ਦੇ ਕਿਸਾਨਾਂ ਵੱਲੋਂ ਜ਼ਮੀਨ ਐਕੁਆਇਰ ਕਰਨ ਦੇ…
ਜੇ ਮੌਨਸੂਨ ਸੈਸ਼ਨ ਵਿੱਚ ਸਿਆਸੀ ਆਗੂ ਸਿੱਖਿਆ ਦੀ ਜਵਾਬਦੇਹੀ ਦਾ ਮੁੱਦਾ ਚੁੱਕਣਗੇ ਤਾਂ ਵਾਂਗਚੁਕ ਭੁੱਖ ਹੜਤਾਲ ਖ਼ਤਮ ਕਰਨਗੇ: ਗੀਤਾਂਜਲੀ

ਜੇ ਮੌਨਸੂਨ ਸੈਸ਼ਨ ਵਿੱਚ ਸਿਆਸੀ ਆਗੂ ਸਿੱਖਿਆ ਦੀ ਜਵਾਬਦੇਹੀ ਦਾ ਮੁੱਦਾ ਚੁੱਕਣਗੇ ਤਾਂ ਵਾਂਗਚੁਕ ਭੁੱਖ ਹੜਤਾਲ ਖ਼ਤਮ ਕਰਨਗੇ: ਗੀਤਾਂਜਲੀ

ਨਵੀਂ ਦਿੱਲੀ : ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਐਤਵਾਰ ਨੂੰ ਦੱਸਿਆ ਕਿ ਜੇਕਰ ਸਿਆਸੀ ਆਗੂ ਸਫਦਰਜੰਗ ਹਸਪਤਾਲ ਵਿੱਚ ਵਾਂਗਚੁਕ ਨਾਲ ਮੁਲਾਕਾਤ ਕਰਕੇ ਇਹ ਭਰੋਸਾ ਦਿੰਦੇ ਹਨ ਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ…