Posted inChandigarh
Chandigarh ਵਿੱਚ ਗਰਜੇ ਕਿਸਾਨ; ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਦਾ ਕੀਤਾ ਵਿਰੋਧ
ਚੰਡੀਗੜ੍ਹ : ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੱਦੇ ’ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਪਹੁੰਚ ਕੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ। ਵਰ੍ਹਦੇ ਮੀਂਹ ਵਿੱਚ ਸੈਕਟਰ-34 ਦੇ ਦੁਸਹਿਰਾ ਗਰਾਊਂਡ ਵਿਖੇ…




























