Posted inMansa
ਮਾਲਵੇ ਵਿੱਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ
ਮਾਨਸਾ : ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹਾਂ ਅਤੇ ਝੋਨੇ ਦੀ ਲੁਵਾਈ ਵਿੱਚ ਤੇਜ਼ੀ ਆਉਣ ਕਾਰਨ ਹੁਣ ਸਬਜ਼ੀਆਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਸਬਜ਼ੀਆਂ ਹੇਠਲਾ ਰਕਬਾ ਪਛੇਤੇ ਝੋਨੇ ਹੇਠ ਜਾਣ ਕਾਰਨ ਕਿਸਾਨਾਂ ਵੱਲੋਂ ਸਬਜ਼ੀਆਂ ਪੁੱਟ ਦਿੱਤੀਆਂ ਗਈਆਂ…


























