Posted inChandigarh
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਮੋਗਾ ਪੁਲੀਸ ਤੋਂ ਰਿਪੋਰਟ ਤਲਬ
ਚੰਡੀਗੜ੍ਹ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਕੂਲੀ ਬੱਚੀਆਂ ਨਾਲ ਛੇੜਛਾੜ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਅਤੇ ਮੋਗਾ ਦੇ ਜ਼ਿਲ੍ਹਾ ਪੁਲੀਸ ਕਪਤਾਨ ਤੋਂ ਰਿਪੋਰਟ ਤਲਬ ਕਰ ਲਈ ਹੈ। ਕੌਮੀ ਕਮਿਸ਼ਨ ਨੇ ਇੱਕ ਮੀਡੀਆ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਾ ਮੋਗਾ…



























