Posted inChandigarh
ਪੇਪਰ ਲੀਕ ਮਾਮਲੇ ’ਤੇ PM Modi ਦਾ ਵੱਡਾ ਐਲਾਨ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਬਣਨਗੀਆਂ ਫਾਸਟ ਟਰੈਕ ਕੋਰਟਾਂ
ਚੰਡੀਗੜ੍ਹ : ਦਿੱਲੀ ਵਿੱਚ ਸੀਜੇਪੀ ਦੇ ਚੱਲ ਰਹੇ ਪ੍ਰਦਰਸ਼ਨਾਂ ਅਤੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਰੋਹ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਦੇ ਮੁੱਦੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨੇ ਸਾਫ਼ ਸ਼ਬਦਾਂ…





























