Posted inSikkim
ਸੁਰੰਗ ’ਤੇ ਢਿੱਗਾਂ ਡਿੱਗਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋਈ
ਗੰਗਟੋਕ : ਦੱਖਣੀ ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਐਨਐਚਪੀਸੀ (NHPC) ਦੀ ਨਿਰਮਾਣ ਅਧੀਨ ਸੁਰੰਗ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 20 ਹੋ ਗਈ ਹੈ, ਜਦਕਿ ਪੰਜ ਹੋਰ ਮਜ਼ਦੂਰ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਅੰਦਰ ਫਸੇ ਹੋਏ…





























