Posted inNew Delhi
ਜੇ ਮੌਨਸੂਨ ਸੈਸ਼ਨ ਵਿੱਚ ਸਿਆਸੀ ਆਗੂ ਸਿੱਖਿਆ ਦੀ ਜਵਾਬਦੇਹੀ ਦਾ ਮੁੱਦਾ ਚੁੱਕਣਗੇ ਤਾਂ ਵਾਂਗਚੁਕ ਭੁੱਖ ਹੜਤਾਲ ਖ਼ਤਮ ਕਰਨਗੇ: ਗੀਤਾਂਜਲੀ
ਨਵੀਂ ਦਿੱਲੀ : ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਐਤਵਾਰ ਨੂੰ ਦੱਸਿਆ ਕਿ ਜੇਕਰ ਸਿਆਸੀ ਆਗੂ ਸਫਦਰਜੰਗ ਹਸਪਤਾਲ ਵਿੱਚ ਵਾਂਗਚੁਕ ਨਾਲ ਮੁਲਾਕਾਤ ਕਰਕੇ ਇਹ ਭਰੋਸਾ ਦਿੰਦੇ ਹਨ ਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ…





























