Posted inChandigarh
‘AC ਕਾਰਾਂ ’ਚ ਬੈਠ ਕੇ ਗਿਆਨ ਦੇਣਾ ਸੌਖਾ…’; ਪ੍ਰਧਾਨ ਮੰਤਰੀ ਮੋਦੀ ’ਤੇ ਬਿਆਨ ਦੇ ਕੇ ਫਸੀ ਅਦਾਕਾਰਾ ਭੂਮੀ ਪੇਡਨੇਕਰ
ਚੰਡੀਗੜ੍ਹ : ਬੌਲੀਵੁਡ ਅਦਾਕਾਰਾ ਭੂਮੀ ਪੇਡਨੇਕਰ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੇ ‘ਨੀਟ-ਯੂਜੀ 2026’ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਰਤੀ ਗਈ ਕਥਿਤ ਅਸ਼ਲੀਲ ਸ਼ਬਦਾਵਲੀ ’ਤੇ ਪ੍ਰਤੀਕਿਰਿਆ ਦੇ ਕੇ ਵਿਵਾਦਾਂ ਦੇ ਘੇਰੇ ਵਿੱਚ ਆ ਗਈ…





























