Posted inMumbai
‘ਦਿਲਜੀਤ ਦੋਸਾਂਝ ਨੂੰ ਫਿਲਮ ‘ਪੰਜਾਬ 1984’ ਨਾਲ ਹਿੰਦੀ ਸਿਨੇਮਾ ਵਿਚ ਪਛਾਣ ਮਿਲੀ’
ਮੁੰਬਈ : ਕੌਮੀ ਪੁਰਸਕਾਰ ਜੇਤੂ ਅਦਾਕਾਰ ਪਵਨ ਮਲਹੋਤਰਾ ਦਾ ਮੰਨਣਾ ਹੈ ਕਿ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੂੰ ਸਭ ਤੋਂ ਪਹਿਲਾਂ ਸਾਲ 2014 ਵਿੱਚ ਆਈ ਪੰਜਾਬੀ ਫ਼ਿਲਮ 'ਪੰਜਾਬ 1984' ਰਾਹੀਂ ਹੀ ਹਿੰਦੀ ਫ਼ਿਲਮ ਇੰਡਸਟਰੀ ਵਿੱਚ ਪਛਾਣ ਮਿਲੀ ਸੀ ਜਿਸ ਵਿੱਚ ਉਨ੍ਹਾਂ ਦੋਵਾਂ ਨੇ…




















