Posted inChandigarh
ਏਕਤਾ ਦਾ ਸ਼ੋਅ: ਨਾ ਅੱਖਾਂ ਦਾ ਮੇਲ, ਨਾ ਦਿਲਾਂ ’ਚ ਖਿੱਚ
ਚੰਡੀਗਡ਼੍ਹ : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ’ਚ ਇੱਥੇ ਸੂਬਾਈ ਕਾਂਗਰਸ ਦੇ ਸਾਰੇ ਨੇਤਾ ਇੱਕੋ ਮੰਚ ’ਤੇ ਦਿੱਖੇ। ਕਰੀਬ ਪੌਣੇ ਤਿੰਨ ਮਹੀਨੇ ਦੇ ਅਰਸੇ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ…




























