Posted inChandigarh
Amarjit Chawla Case: ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਬਲਾਤਕਾਰ ਦੇ ਮਾਮਲੇ ਨੂੰ ਅੱਜ ਇੱਕ ਆਡੀਓ ਰਿਕਾਰਡਿੰਗ ਜਾਰੀ ਕਰਕੇ ਨਵਾਂ ਮੋੜਾ ਦੇ ਦਿੱਤਾ ਹੈ। ਇਹ ਕਥਿਤ ਆਡੀਓ ਰਿਕਾਰਡਿੰਗ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ…

















