Posted inMumbai
Stock Market Today: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਬਾਜ਼ਾਰ ਖੁੱਲ੍ਹਦਿਆਂ ਹੀ ਸੈਂਸੈਕਸ 460 ਅੰਕ ਡਿੱਗਿਆ
ਮੁੰਬਈ : ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਨੀਤੀ ਦੇ ਆਉਣ ਵਾਲੇ ਫ਼ੈਸਲੇ ਤੋਂ ਪਹਿਲਾਂ ਨਿਵੇਸ਼ਕਾਂ ਵੱਲੋਂ ਵਰਤੀ ਜਾ ਰਹੀ ਸਾਵਧਾਨੀ ਕਾਰਨ ਬੁਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਮੁੱਖ ਸ਼ੇਅਰ…





























