Asian Games 2026: ਭਾਰਤ ਦੀ ਲਵਲੀਨਾ ਨੇ ਮੁੱਕੇਬਾਜ਼ੀ ਵਿੱਚ ਜਿੱਤਿਆ ਸੋਨ ਤਮਗਾ

Asian Games 2026: ਭਾਰਤ ਦੀ ਲਵਲੀਨਾ ਨੇ ਮੁੱਕੇਬਾਜ਼ੀ ਵਿੱਚ ਜਿੱਤਿਆ ਸੋਨ ਤਮਗਾ

ਨਿਸ਼ੀਓ (ਜਪਾਨ) : ਓਲੰਪਿਕ ਤਮਗਾ ਜੇਤੂ ਲਵਲੀਨਾ ਬੋਰਗੋਹੇਨ (Lovlina Borgohain) ਨੇ ਇੱਥੇ ਸ਼ੁੱਕਰਵਾਰ ਨੂੰ ਏਸ਼ੀਆਈ ਖੇਡਾਂ ਦੇ ਮਹਿਲਾ 75 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਚੀਨ ਦੀ ਜ਼ੀਈ ਬਾਓ (Ziyi Bao) ਨੂੰ ਸ਼ਾਨਦਾਰ ਤਰੀਕੇ ਨਾਲ ਮਾਤ ਦੇ ਕੇ ਭਾਰਤ ਲਈ ਏਸ਼ੀਆਈ ਖੇਡਾਂ…
Asian Games 2026: ਤੀਰਅੰਦਾਜ਼ੀ ’ਚ ਭਾਰਤੀ ਮਹਿਲਾ ਰਿਕਵਰ ਟੀਮ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

Asian Games 2026: ਤੀਰਅੰਦਾਜ਼ੀ ’ਚ ਭਾਰਤੀ ਮਹਿਲਾ ਰਿਕਵਰ ਟੀਮ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ

ਨਾਗੋਆ : ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਦੇਸ਼ ਦੀ ਝੋਲੀ ਇੱਕ ਹੋਰ ਵੱਡੀ ਸਫ਼ਲਤਾ ਪਈ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਭਾਰਤ ਦੀ ਮਹਿਲਾ ਰਿਕਵਰ ਟੀਮ ਨੇ ਸ਼ੁੱਕਰਵਾਰ ਨੂੰ…
ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ

ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅੱਜ ਸਵੇਰੇ 11 ਵਜੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੇ ਪ੍ਰੋਗਰਾਮ ਤਹਿਤ, ਸੂਬੇ ਦੇ ਨਵੇਂ ਪਾਰਟੀ ਪ੍ਰਧਾਨ ਬਾਰੇ ਅੱਜ ਫ਼ੈਸਲਾ ਲਿਆ ਜਾਣਾ ਲਗਪਗ ਤੈਅ ਹੈ। ਰਾਜਾ ਵੜਿੰਗ, ਜੋ ਕਿ…
Jaggi Johal ਜ਼ਮਾਨਤ ਮਿਲਣ ਮਗਰੋਂ ਨੌਂ ਸਾਲ ਬਾਅਦ ਜੇਲ੍ਹ ਤੋਂ ਰਿਹਾਅ

Jaggi Johal ਜ਼ਮਾਨਤ ਮਿਲਣ ਮਗਰੋਂ ਨੌਂ ਸਾਲ ਬਾਅਦ ਜੇਲ੍ਹ ਤੋਂ ਰਿਹਾਅ

ਨਵੀਂ ਦਿੱਲੀ : ਪੰਜਾਬ ਵਿੱਚ ਕਤਲਾਂ ਦੀ ਇੱਕ ਲੜੀ ਪਿੱਛੇ ਕਥਿਤ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐੱਲ.ਐੱਫ.) ਦੀ ਸਾਜ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰੀ ਦੇ ਲਗਪਗ ਨੌਂ ਸਾਲਾਂ ਬਾਅਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਵੀਰਵਾਰ ਨੂੰ ਤਿਹਾੜ ਤੋਂ ਬਾਹਰ ਆ ਗਿਆ…
Canada Road Accident: ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ ਛੇ ਸਾਲ ਦੀ ਕੈਦ

Canada Road Accident: ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ ਛੇ ਸਾਲ ਦੀ ਕੈਦ

ਕੈਨੇਡਾ ਵਿੱਚ ਪੰਜਾਬ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 2022 ਵਿੱਚ ਵਾਪਰੇ ਸੜਕ ਹਾਦਸੇ ਦੇ ਮਾਮਲੇ ਵਿੱਚ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਡਰਾਈਵਰ ਬਲਜੀਤ ਸਿੰਘ ਨੇ ਇਕ ਔਰਤ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਜਾਨ ਲੈਣ…
Maharashtra Beach Accident: ਪਿਕਨਿਕ ਮਨਾਉਣ ਗਏ ਸਮੁੰਦਰ ’ਚ ਡੁੱਬੇ ਅੱਠ ਵਿਦਿਆਰਥੀ

Maharashtra Beach Accident: ਪਿਕਨਿਕ ਮਨਾਉਣ ਗਏ ਸਮੁੰਦਰ ’ਚ ਡੁੱਬੇ ਅੱਠ ਵਿਦਿਆਰਥੀ

ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵਆਗਰ ਬੀਚ ’ਤੇ ਵੀਰਵਾਰ ਨੂੰ ਪਿਕਨਿਕ ਮਨਾਉਣ ਗਏ ਇੱਕ ਨਿੱਜੀ ਕੋਚਿੰਗ ਸੰਸਥਾ ਦੇ 8 ਵਿਦਿਆਰਥੀਆਂ ਦੀ ਅਰਬ ਸਾਗਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ…
Sangrur Suicide Case: ਜਬਰੀ ਪੋਸਟ ਮਾਰਟਮ; ਜਬਰੀ ਸਸਕਾਰ

Sangrur Suicide Case: ਜਬਰੀ ਪੋਸਟ ਮਾਰਟਮ; ਜਬਰੀ ਸਸਕਾਰ

ਸੰਗਰੂਰ : ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਕਥਿਤ ਰੂਪ ਵਿਚ ਜਬਰੀ ਅੰਤਿਮ ਸੰਸਕਾਰ ਕਰਨ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਅੱਜ ਪੁਲੀਸ ਨੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਦੇ ਖੁਦਕੁਸ਼ੀ ਮਾਮਲੇ ਵਿਚ ਇਨਸਾਫ਼ ਲਈ ਸਿਵਲ ਹਸਪਤਾਲ…
Flydubai Pilot Iran: ਇਜ਼ਰਾਈਲ ਜਾ ਰਹੀ ਫਲਾਈਦੁਬਈ ਉਡਾਣ ਦੇ ਪਾਇਲਟ ਦਾ ਇਰਾਨ ਨਾਲ ਸਬੰਧ ਹੋਣ ਦਾ ਖਦਸ਼ਾ: ਟਰੰਪ

Flydubai Pilot Iran: ਇਜ਼ਰਾਈਲ ਜਾ ਰਹੀ ਫਲਾਈਦੁਬਈ ਉਡਾਣ ਦੇ ਪਾਇਲਟ ਦਾ ਇਰਾਨ ਨਾਲ ਸਬੰਧ ਹੋਣ ਦਾ ਖਦਸ਼ਾ: ਟਰੰਪ

ਯੇਰੂਸ਼ਲਮ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਇਜ਼ਰਾਈਲ ਜਾ ਰਹੀ ਫਲਾਈਦੁਬਈ ਦੀ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕੋ-ਪਾਇਲਟ ਦਾ ਇਰਾਨ ਨਾਲ ਸਬੰਧ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸਬੰਧੀ ਕੋਈ ਵੇਰਵਾ ਨਹੀਂ ਦਿੱਤਾ। ਵ੍ਹਾਈਟ ਹਾਊਸ…
174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ

ਦੁਬਈ : ਸੰਯੁਕਤ ਅਰਬ ਅਮੀਰਾਤ (ਯੂ ਏ ਈ) ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਦੀ ਸਿਹਤ ਬਿਹਤਰ ਹੈ ਅਤੇ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ। ਬੁੱਧਵਾਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ…
LPU Violence Arrests: ਲਵਲੀ ਯੂਨੀਵਰਸਿਟੀ ਹਿੰਸਾ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

LPU Violence Arrests: ਲਵਲੀ ਯੂਨੀਵਰਸਿਟੀ ਹਿੰਸਾ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਫਗਵਾੜਾ / ਜਲੰਧਰ (ਮਨੀਸ਼ ਰਿਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਤੇਜ਼ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਵਿੱਚੋਂ ਇਕ ਐਲਪੀਯੂ…
ਅੱਜ ਪੰਜਾਬ ਦੀ ਸਿਆਸਤ ਨੂੰ ਪੰਜਾਬ ਵੱਲ ਵੇਖਣ ਦਾ ਸਮਾਂ ਕਦੋਂ ਮਿਲੇਗਾ?

ਅੱਜ ਪੰਜਾਬ ਦੀ ਸਿਆਸਤ ਨੂੰ ਪੰਜਾਬ ਵੱਲ ਵੇਖਣ ਦਾ ਸਮਾਂ ਕਦੋਂ ਮਿਲੇਗਾ?

ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਅੱਜਕੱਲ੍ਹ ਹਰ ਕੋਈ ਪੰਜਾਬ ਨੂੰ ਜਿੱਤਣ ਦੀ ਤਿਆਰੀ ਕਰ ਰਿਹਾ ਹੈ, ਪਰ ਸਵਾਲ ਇਹ ਹੈ ਕਿ ਪੰਜਾਬ ਨੂੰ ਬਚਾਉਣ ਦੀ ਤਿਆਰੀ ਕੌਣ ਕਰ ਰਿਹਾ ਹੈ। ਅੱਜ ਕਿਤੇ ਪ੍ਰਧਾਨ ਬਦਲਣ ਦੀਆਂ ਖ਼ਬਰਾਂ ਹਨ ਅਤੇ ਅੰਦਰੂਨੀ…