Posted inChandigarh
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ 31 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ।…




























