Posted inChandigarh
Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ
ਚੰਡੀਗੜ੍ਹ : ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ ਦੀ ਜਾਂਚ ਦੀਆਂ ਤਾਰਾਂ ਹੁਣ ਅੰਮ੍ਰਿਤਸਰ ਨਾਲ ਜੁੜ ਗਈਆਂ ਹਨ। ਸੁਰੱਖਿਆ ਏਜੰਸੀਆਂ ਉਸ ਵਿਅਕਤੀ ਦੀ ਸਰਗਰਮੀ ਨਾਲ ਭਾਲ ਕਰ ਰਹੀਆਂ ਹਨ ਜਿਸ ਨੇ ਇਸ ਵਾਰਦਾਤ…




























