Parvinder Jhota Murder: ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟੇ’ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਕਾਬੂ

Parvinder Jhota Murder: ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟੇ’ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਕਾਬੂ

ਮਾਨਸਾ : ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੁਲੀਸ ਨੇ ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਬੁੱਧਵਾਰ ਤੜਕੇ ਇਸ ਦੀ…
ਜੰਤਰ-ਮੰਤਰ ਵਿੱਚ ਜਬਰੀ ਦਾਖ਼ਲ ਹੋਣ ਦੇ ਦੋਸ਼ ਹੇਠ CJP ਆਗੂ ਹਿਰਾਸਤ ਵਿੱਚ ਲਏ: ਅਧਿਕਾਰੀ

ਜੰਤਰ-ਮੰਤਰ ਵਿੱਚ ਜਬਰੀ ਦਾਖ਼ਲ ਹੋਣ ਦੇ ਦੋਸ਼ ਹੇਠ CJP ਆਗੂ ਹਿਰਾਸਤ ਵਿੱਚ ਲਏ: ਅਧਿਕਾਰੀ

ਨਵੀਂ ਦਿੱਲੀ : ਨਵੀਂ ਦਿੱਲੀ ਵਿਖੇ ਜੰਤਰ-ਮੰਤਰ ਦੇ ਪਾਬੰਦੀਸ਼ੁਦਾ ਖੇਤਰ ਵਿੱਚ ਬਿਨਾਂ ਅਧਿਕਾਰ ਦਾਖ਼ਲ ਹੋਣ ਅਤੇ ਬੈਰੀਕੇਡ ਤੋੜਨ ਦੇ ਦੋਸ਼ ਹੇਠ ‘ਕੌਕਰੇਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਪ੍ਰਮੁੱਖ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਬੁੱਧਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ…
Canada Anti Sikh Hate: ਵਿਧਾਨ ਸਭਾ ਵਿੱਚ ‘ਸਿੱਖ ਵਿਰੋਧੀ ਨਫ਼ਰਤ’ ਖ਼ਿਲਾਫ਼ ਇਤਿਹਾਸਕ ਮਤਾ ਸਰਬਸੰਮਤੀ ਨਾਲ ਪਾਸ

Canada Anti Sikh Hate: ਵਿਧਾਨ ਸਭਾ ਵਿੱਚ ‘ਸਿੱਖ ਵਿਰੋਧੀ ਨਫ਼ਰਤ’ ਖ਼ਿਲਾਫ਼ ਇਤਿਹਾਸਕ ਮਤਾ ਸਰਬਸੰਮਤੀ ਨਾਲ ਪਾਸ

ਵਿੰਨੀਪੈੱਗ : ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਖ਼ਿਲਾਫ਼ ਸਿਆਸੀ ਪੱਧਰ ’ਤੇ ਅਹਿਮ ਆਵਾਜ਼ ਉੱਠੀ ਹੈ। ਬਰੋਜ਼ ਹਲਕੇ ਤੋਂ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਵਿਧਾਇਕ ਦਿਲਜੀਤ ਪਾਲ ਬਰਾੜ ਵੱਲੋਂ ਪੇਸ਼ ਕੀਤਾ ਗਿਆ ‘ਸਿੱਖ ਵਿਰੋਧੀ…
Bihar Boat Accident: ਬਿਹਾਰ ਦੇ ਵੈਸ਼ਾਲੀ ’ਚ ਕਿਸ਼ਤੀ ਪਲਟਣ ਕਾਰਨ 13 ਹਲਾਕ

Bihar Boat Accident: ਬਿਹਾਰ ਦੇ ਵੈਸ਼ਾਲੀ ’ਚ ਕਿਸ਼ਤੀ ਪਲਟਣ ਕਾਰਨ 13 ਹਲਾਕ

ਚੰਡੀਗੜ੍ਹ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਵਿੱਚ ਕਿਸ਼ਤੀ ਪਲਟਣ ਕਾਰਨ 13 ਜਣਿਆਂ ਦੀ ਮੌਤ ਹੋ ਗਈ। ਕਿਸ਼ਤੀ ਵਿੱਚ ਕਰੀਬ 20 ਨੌਜਵਾਨ ਅਤੇ ਬੱਚੇ ਸਵਾਰ ਸਨ। ਮ੍ਰਿਤਕਾਂ ਦੀ ਉਮਰ 6 ਤੋਂ 18 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਹਾਦਸਾ…
‘ਲੁੱਟ ਦੀ ਯੋਜਨਾ ਮੈਂ ਬਣਾਈ ਸੀ..’, ਕੈਨੇਡਾ ਢਾਈ ਕਰੋੜ ਡਾਲਰ ਦੇ ਸੋਨੇ ਦੀ ਲੁੱਟ ਮਾਮਲੇ ‘ਚ ਗਵਾਹ ਵੱਲੋਂ ਵੱਡਾ ਖੁਲਾਸਾ

‘ਲੁੱਟ ਦੀ ਯੋਜਨਾ ਮੈਂ ਬਣਾਈ ਸੀ..’, ਕੈਨੇਡਾ ਢਾਈ ਕਰੋੜ ਡਾਲਰ ਦੇ ਸੋਨੇ ਦੀ ਲੁੱਟ ਮਾਮਲੇ ‘ਚ ਗਵਾਹ ਵੱਲੋਂ ਵੱਡਾ ਖੁਲਾਸਾ

ਵੈਨਕੂਵਰ : ਸਾਢੇ ਤਿੰਨ ਸਾਲ ਪਹਿਲਾਂ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਤੋਂ ਢਾਈ ਕਰੋੜ ਡਾਲਰ ਦੇ ਸੋਨੇ ਅਤੇ ਨਕਦੀ ਦੀ ਲੁੱਟ ਦੇ ਮਾਮਲੇ ਵਿੱਚ ਏਅਰ ਕੈਨੇਡਾ ਦੇ ਕਾਰਗੋ ਮੈਨੇਜਰ ਪਰਮਪਾਲ ਸਿੱਧੂ ਵਿਰੁੱਧ ਸ਼ੁਰੂ ਹੋਈ ਕਾਰਵਾਈ ਦੌਰਾਨ, ਇਸੇ ਮਾਮਲੇ ਵਿੱਚ ਇਸੇ ਸਾਲ…
ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 153 ਹੋਰ ਆਮ ਆਦਮੀ ਕਲੀਨਿਕ ਸੌਂਪੇ ਜਾ ਰਹੇ ਹਨ। ਅੱਜ ਮੁੱਖ…
Punjab IAS Transfers: ਪੰਜਾਬ ਸਰਕਾਰ ਵੱਲੋਂ ਆਈ ਏ ਐਸ ਤੇ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

Punjab IAS Transfers: ਪੰਜਾਬ ਸਰਕਾਰ ਵੱਲੋਂ ਆਈ ਏ ਐਸ ਤੇ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇੱਕ ਆਈਏਐੱਸ ਅਤੇ ਦੋ ਪੀਸੀਐੱਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸਬੰਧੀ ਹੁਕਮ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਨੂੰ ਮਾਲ, ਮੁੜ…
Doping: ਐਥਲੈਟਿਕਸ ਕੋਚ ਯੂਨਸ ਖ਼ਾਨ ਮੁਅੱਤਲ

Doping: ਐਥਲੈਟਿਕਸ ਕੋਚ ਯੂਨਸ ਖ਼ਾਨ ਮੁਅੱਤਲ

ਨਵੀਂ ਦਿੱਲੀ : ਭਾਰਤੀ ਐਥਲੈਟਿਕਸ ਕੋਚ ਮੁਹੰਮਦ ਯੂਨਸ ਖ਼ਾਨ ਨੂੰ ਡੋਪਿੰਗ ਨਿਯਮਾਂ ਦੀ ਉਲੰਘਣਾ ਵਿੱਚ ਮਿਲੀਭੁਗਤ ਦੇ ਦੋਸ਼ ਹੇਠ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਪੁਣੇ ਦੇ ਆਰਮੀ ਸਪੋਰਟਸ ਇੰਸਟੀਚਿਊਟ ਦੇ 28 ਸਾਲਾ ਕੋਚ…
ICC Awards: ਗਿੱਲ ਅਤੇ ਸ਼ੈਫਾਲੀ ਨੂੰ ਆਈ ਸੀ ਸੀ ਐਵਾਰਡ

ICC Awards: ਗਿੱਲ ਅਤੇ ਸ਼ੈਫਾਲੀ ਨੂੰ ਆਈ ਸੀ ਸੀ ਐਵਾਰਡ

ਦੁਬਈ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਇੱਕ ਰੋਜ਼ਾ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਰਿਕਾਰਡ ਪੰਜਵੀਂ ਵਾਰ ਆਈ ਸੀ ਸੀ ਪੁਰਸ਼ ‘ਪਲੇਅਰ ਆਫ ਦਿ ਮੰਥ’ (ਮਹੀਨੇ ਦਾ ਸਰਵੋਤਮ ਖਿਡਾਰੀ) ਚੁਣਿਆ ਗਿਆ ਹੈ। ਦੂਜੇ ਪਾਸੇ ਮਹਿਲਾ…
Jagtar Singh Hawara ਦੀ ਪਟੀਸ਼ਨ ’ਤੇ ਆਈ ਬੀ ਤੋਂ ਰਾਇ ਲੈਣ ਦੇ ਹੁਕਮ

Jagtar Singh Hawara ਦੀ ਪਟੀਸ਼ਨ ’ਤੇ ਆਈ ਬੀ ਤੋਂ ਰਾਇ ਲੈਣ ਦੇ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਇੰਟੈਲੀਜੈਂਸ ਬਿਊਰੋ (ਆਈ ਬੀ) ਦੀ ਰਾਇ ਲਵੇ।…
Parvinder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ; ਫੇਸਬੁੱਕ ’ਤੇ ਸੀ ਲਾਈਵ

Parvinder Jhota Murder: ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ; ਫੇਸਬੁੱਕ ’ਤੇ ਸੀ ਲਾਈਵ

ਚੰਡੀਗੜ੍ਹ : ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ…
Rahul Gandhi ਸਮੇਤ ਕਈ ਆਗੂਆਂ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ

Rahul Gandhi ਸਮੇਤ ਕਈ ਆਗੂਆਂ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ‘ਇੰਡੀਆ’ (INDIA) ਗਠਜੋੜ ਵੱਲੋਂ ਸੁਪਰੀਮ ਕੋਰਟ ਵੱਲ ਕੱਢੇ ਗਏ ਵਿਰੋਧ ਮਾਰਚ ਦੇ ਸਬੰਧ ਵਿੱਚ ਦੋ ਵੱਖ-ਵੱਖ ਐੱਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਰਚ ਬਿਨਾਂ ਕਿਸੇ ਇਜਾਜ਼ਤ ਦੇ ਕੱਢਿਆ ਗਿਆ ਸੀ…
CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

CJP Protest: ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਜਾ ਰਹੇ CJP ਆਗੂ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਹਿਰਾਸਤ ’ਚ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕੌਕਰੇਚ ਜਨਤਾ ਪਾਰਟੀ (CJP) ਦੇ ਸੀਨੀਅਰ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸਰੋਤਾਂ ਅਨੁਸਾਰ ਇਹ ਕਾਰਵਾਈ ਸ਼ਹਿਰ ਵਿੱਚ ਬਣਾਏ…
Canada flights fare: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

Canada flights fare: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਵੈਨਕੂਵਰ : ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਰੰਗ-ਢੰਗ ਵੇਖਣ ਲਈ ਕੈਨੇਡਾ ਵੱਸੇ ਭਾਰਤੀਆਂ ਦੇ ਮਨਾਂ ਵਿੱਚ ਪੂਰਾ ਉਤਸ਼ਾਹ ਹੋਣ ਦੇ ਸੰਕੇਤ ਮਿਲਣ ਲੱਗੇ ਹਨ। ਇਸ ਦਾ ਸਬੂਤ ਕੈਨੇਡਾ ਤੋਂ ਭਾਰਤ ਦੇ ਹਵਾਈ…
ਹਸਪਤਾਲ ਦਾ ਸ਼ਰਮਨਾਕ ਮਾਮਲਾ: ਬੀਮਾਰ ਬੇਟੇ ਦੀ ‘ਮਾਂ’ ਤੋਂ ਫਰਸ਼ ’ਤੇ ਲਗਵਾਇਆ ਪੋਚਾ; ਵੀਡੀਓ ਵਾਇਰਲ

ਹਸਪਤਾਲ ਦਾ ਸ਼ਰਮਨਾਕ ਮਾਮਲਾ: ਬੀਮਾਰ ਬੇਟੇ ਦੀ ‘ਮਾਂ’ ਤੋਂ ਫਰਸ਼ ’ਤੇ ਲਗਵਾਇਆ ਪੋਚਾ; ਵੀਡੀਓ ਵਾਇਰਲ

ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਅਤੇ ਸਫ਼ਾਈ ਵਿਵਸਥਾ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਾਲਾ ਇੱਕ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਵਿੱਚ ਦਾਖ਼ਲ ਬੀਮਾਰ ਬੇਟੇ ਦੀ ਮਾਂ ਕੋਲੋਂ ਫਰਸ਼ ’ਤੇ ਪੋਚਾ ਲਗਵਾਉਣ ਦਾ ਇੱਕ ਵੀਡੀਓ ਸੋਸ਼ਲ…
Panama Earthquake: ਪਨਾਮਾ ਵਿੱਚ 6.1 ਤੀਬਰਤਾ ਦਾ ਆਇਆ ਭੂਚਾਲ, ਸਹਿਮੇ ਲੋਕ

Panama Earthquake: ਪਨਾਮਾ ਵਿੱਚ 6.1 ਤੀਬਰਤਾ ਦਾ ਆਇਆ ਭੂਚਾਲ, ਸਹਿਮੇ ਲੋਕ

ਪਨਾਮਾ : ਪਨਾਮਾ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ‘ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ’ (NCS) ਅਨੁਸਾਰ ਇਸ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6.1 ਮਾਪੀ ਗਈ…
Katrina Kaif on Trolling: ਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..

Katrina Kaif on Trolling: ਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..

ਚੰਡੀਗੜ੍ਹ : ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਗਰਭ-ਅਵਸਥਾ ਤੋਂ ਬਾਅਦ ਵਧੇ ਵਜ਼ਨ (Post-pregnancy weight gain) ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹੋਈ ਟ੍ਰੋਲਿੰਗ ਤੋਂ ਬਾਅਦ ਪਹਿਲੀ ਵਾਰ ਕਿਸੇ ਜਨਤਕ ਸਮਾਗਮ ਵਿੱਚ ਨਜ਼ਰ ਆਈ। ਯੂ.ਕੇ. ਵਿੱਚ ਆਪਣੇ ਬਿਊਟੀ ਬਰਾਂਡ Kay By Katrina ਦੀ…
Brampton Murder: ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਲੋੜੀਂਦੇ ਭਾਰਤੀ ਮੂਲ ਦੇ ਨੌਜਵਾਨ ਵੱਲੋਂ ਕੈਨੇਡਾ ਪੁਲੀਸ ਅੱਗੇ ਆਤਮ-ਸਮਰਪਣ

Brampton Murder: ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਲੋੜੀਂਦੇ ਭਾਰਤੀ ਮੂਲ ਦੇ ਨੌਜਵਾਨ ਵੱਲੋਂ ਕੈਨੇਡਾ ਪੁਲੀਸ ਅੱਗੇ ਆਤਮ-ਸਮਰਪਣ

ਚੰਡੀਗੜ੍ਹ : ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਪਿਛਲੇ ਹਫ਼ਤੇ ਹੋਏ ਇੱਕ ਚਾਕੂਹਮਲੇ ਦੇ ਸਬੰਧ ਵਿੱਚ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਹੇਠ ਲੋੜੀਂਦੇ 35 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੇ ਪੀਲ ਰੀਜਨਲ ਪੁਲੀਸ (PRP) ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੁਲੀਸ ਵੱਲੋਂ ਜਾਰੀ ਪ੍ਰੈੱਸ…
Jagtar Singh Hawara: ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

Jagtar Singh Hawara: ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੰਦੀ ਸਿੰਘਾਂ ਦੀ…
BBMB CISF Dispute: ਬੀ ਬੀ ਐੱਮ ਬੀ ’ਚ ਸੀ ਆਈ ਐੱਸ ਐੱਫ ਦੀ ਤਾਇਨਾਤੀ ’ਤੇ ਵਿਵਾਦ ਭਖ਼ਿਆ

BBMB CISF Dispute: ਬੀ ਬੀ ਐੱਮ ਬੀ ’ਚ ਸੀ ਆਈ ਐੱਸ ਐੱਫ ਦੀ ਤਾਇਨਾਤੀ ’ਤੇ ਵਿਵਾਦ ਭਖ਼ਿਆ

ਰੂਪਨਗਰ : ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ ਬੀ ਐੱਮ ਬੀ) ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ ਆਈ ਐੱਸ ਐੱਫ) ਦੀ ਤਾਇਨਾਤੀ ਨੂੰ ਲੈ ਕੇ ਪਿਛਲੇ ਹਫਤੇ ਨੰਗਲ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਚ ਬਲ ਦੀ ਭਾਗੀਦਾਰੀ ਮਗਰੋਂ ਪੰਜਾਬ ਵਿੱਚ…
Canada US Trade: ਵਪਾਰਕ ਤਣਾਅ ਦਰਮਿਆਨ ਕੈਨੇਡੀਅਨ AI ਕੰਪਨੀ ਨੇ ਅਮਰੀਕਾ ਨਾਲ ਕੰਮ ਕਰਨ ਤੋਂ ਕੀਤਾ ਇਨਕਾਰ

Canada US Trade: ਵਪਾਰਕ ਤਣਾਅ ਦਰਮਿਆਨ ਕੈਨੇਡੀਅਨ AI ਕੰਪਨੀ ਨੇ ਅਮਰੀਕਾ ਨਾਲ ਕੰਮ ਕਰਨ ਤੋਂ ਕੀਤਾ ਇਨਕਾਰ

ਵਿੰਨੀਪੈੱਗ : ਕੈਨੇਡਾ ਅਤੇ ਅਮਰੀਕਾ ਦਰਮਿਆਨ ਵਧ ਰਹੇ ਵਪਾਰਕ ਤਣਾਅ ਅਤੇ ਸਿਆਸੀ ਖਿੱਚੋਤਾਣ ਦਾ ਅਸਰ ਹੁਣ ਦੋਵਾਂ ਦੇਸ਼ਾਂ ਦੇ ਤਕਨਾਲੋਜੀ ਖੇਤਰ ’ਤੇ ਵੀ ਸਪਸ਼ਟ ਦਿਸਣ ਲੱਗ ਪਿਆ ਹੈ। ਕੈਨੇਡਾ ਦੀ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਕੰਪਨੀ ‘ਕੇਸਵੇਅ’ (Caseway) ਨੇ ਅਮਰੀਕੀ ਸਰਕਾਰ ਨਾਲ ਜੁੜੇ…
Strait of Hormuz: ਹਰਮੁਜ਼ ’ਚ ਦੋ ਬੇੜਿਆਂ ’ਤੇ ਹਮਲੇ, ਦੋ ਭਾਰਤੀ ਮਲਾਹ ਲਾਪਤਾ

Strait of Hormuz: ਹਰਮੁਜ਼ ’ਚ ਦੋ ਬੇੜਿਆਂ ’ਤੇ ਹਮਲੇ, ਦੋ ਭਾਰਤੀ ਮਲਾਹ ਲਾਪਤਾ

ਨਵੀਂ ਦਿੱਲੀ/ਦੁਬੲੀ : ਹਰਮੁਜ਼ ਜਲ ਮਾਰਗ ਨੇੜੇ ਦੋ ਕਮਰਸ਼ੀਅਲ ਬੇੜਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਗਏ ਜਿਨ੍ਹਾਂ ’ਤੇ 22 ਭਾਰਤੀ ਮਲਾਹ ਸਵਾਰ ਸਨ। ਡਰੋਨ ਹਮਲਿਆਂ ਮਗਰੋਂ ਦੋ ਭਾਰਤੀ ਮਲਾਹ ਲਾਪਤਾ ਹਨ। ਭਾਰਤ ਨੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਧਰ,…
Rahul Gandhi SIR: ਰਾਹੁਲ ਗਾਂਧੀ ਦੀ ਪਟੀਸ਼ਨ ’ਚ ਖਾਮੀਆਂ; ਸੁਪਰੀਮ ਕੋਰਟ ’ਚ ਅੱਜ ਨਹੀਂ ਹੋਵੇਗੀ ਸੁਣਵਾਈ

Rahul Gandhi SIR: ਰਾਹੁਲ ਗਾਂਧੀ ਦੀ ਪਟੀਸ਼ਨ ’ਚ ਖਾਮੀਆਂ; ਸੁਪਰੀਮ ਕੋਰਟ ’ਚ ਅੱਜ ਨਹੀਂ ਹੋਵੇਗੀ ਸੁਣਵਾਈ

ਚੰਡੀਗੜ੍ਹ : ਵੋਟ ਚੋਰੀ ਦੇ ਮਾਮਲੇ ’ਤੇ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ 14 ਖਾਮੀਆਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਅਦਾਲਤੀ ਫੀਸ…
Punjab Voter List: ਪੰਜਾਬ ਵਿੱਚ ਐੱਸ ਆਈ ਆਰ ਮੁਕੰਮਲ

Punjab Voter List: ਪੰਜਾਬ ਵਿੱਚ ਐੱਸ ਆਈ ਆਰ ਮੁਕੰਮਲ

ਚੰਡੀਗੜ੍ਹ : ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਮਗਰੋਂ ਅੰਤਿਮ ਵੋਟਰ ਸੂਚੀ ਐਲਾਨ ਦਿੱਤੀ ਹੈ। 25 ਜੂਨ 2026 ਨੂੰ ਸ਼ੁਰੂ ਹੋਈ ਇਹ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਸਾਰੇ 117 ਵਿਧਾਨ…
Balwant Singh Rajoana: ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨ

Balwant Singh Rajoana: ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਅੱਜ ‘ਕੌਮੀ ਇਨਸਾਫ਼ ਮੋਰਚੇ’ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ…
LPU Protest row: ਪੰਜਾਬ ਪੁਲੀਸ ਦੀ ਜਾਂਚ ਤੋਂ ਹਾਈ ਕੋਰਟ ਅਸੰਤੁਸ਼ਟ, ਝੂਠੀਆਂ ਪੋਸਟਾਂ ਅਤੇ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ

LPU Protest row: ਪੰਜਾਬ ਪੁਲੀਸ ਦੀ ਜਾਂਚ ਤੋਂ ਹਾਈ ਕੋਰਟ ਅਸੰਤੁਸ਼ਟ, ਝੂਠੀਆਂ ਪੋਸਟਾਂ ਅਤੇ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੀ ਜਾਂਚ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਟਿੱਪਣੀ ਕੀਤੀ ਕਿ ਪੰਜਾਬ ਪੁਲੀਸ ਵੱਲੋਂ ਚੁੱਕੇ ਗਏ ਕਦਮ ਉਮੀਦਾਂ ਤੋਂ "ਬਹੁਤ ਘੱਟ" ਸਨ ਅਤੇ ਝੂਠੀ ਜਾਣਕਾਰੀ ਦਾ…
Amritsar Airport: ਸ਼ੱਕੀ ਡਰੋਨਾਂ ਦੀ ਹਲਚਲ: 3 ਉਡਾਣਾਂ ਹੋਈਆਂ ਪ੍ਰਭਾਵਿਤ, ਦਿੱਲੀ ਤੇ ਚੰਡੀਗੜ੍ਹ ਵੱਲ ਮੋੜੇ ਜਹਾਜ਼

Amritsar Airport: ਸ਼ੱਕੀ ਡਰੋਨਾਂ ਦੀ ਹਲਚਲ: 3 ਉਡਾਣਾਂ ਹੋਈਆਂ ਪ੍ਰਭਾਵਿਤ, ਦਿੱਲੀ ਤੇ ਚੰਡੀਗੜ੍ਹ ਵੱਲ ਮੋੜੇ ਜਹਾਜ਼

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਕੌਮੀ ਹਵਾਈ ਅੱਡੇ ਦੇ ਆਸ-ਪਾਸ ਐਤਵਾਰ ਦੇਰ ਰਾਤ ਦੇਖੀ ਗਈ ਸ਼ੱਕੀ ਡਰੋਨਾਂ ਦੀ ਹਲਚਲ ਕਾਰਨ ਹਵਾਈ ਅੱਡੇ ’ਤੇ ਉਡਾਣਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਉੱਤਰਨ ਵਾਲੀਆਂ ਤਿੰਨ ਪ੍ਰਮੁੱਖ…
Jantar Mantar Protest: ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ; 3 ਨਵੀਆਂ ਥਾਵਾਂ ਕੀਤੀਆਂ ਤੈਅ

Jantar Mantar Protest: ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ; 3 ਨਵੀਆਂ ਥਾਵਾਂ ਕੀਤੀਆਂ ਤੈਅ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਸਥਾਨਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ। ਹੁਣ ਧਰਨਿਆਂ ਅਤੇ ਮੁਜ਼ਾਹਰਿਆਂ ਲਈ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀ ਬੀ ਡੀ (CBD) ਗਰਾਊਂਡ ਨੂੰ ਨਵੇਂ ਸਥਾਨਾਂ ਵਜੋਂ ਮਾਨਤਾ ਦਿੱਤੀ…
Rajbir Singh Ghuman Case: ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ

Rajbir Singh Ghuman Case: ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ

ਚੰਡੀਗੜ੍ਹ : ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ…
ਪੰਜਾਬ ਦੇ ਪਾਰਕ ਹਸਪਤਾਲਾਂ ਵਿੱਚ ਈ.ਡੀ. ਵੱਲੋਂ ਛਾਪੇਮਾਰੀ

ਪੰਜਾਬ ਦੇ ਪਾਰਕ ਹਸਪਤਾਲਾਂ ਵਿੱਚ ਈ.ਡੀ. ਵੱਲੋਂ ਛਾਪੇਮਾਰੀ

ਚੰਡੀਗੜ੍ਹ/ ਬਠਿੰਡਾ : ਪੰਜਾਬ  ਦੇ ਪਾਰਕ ਹਸਪਤਾਲਾਂ ਵਿੱਚ ਐਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਛਾਪੇਮਾਰੀ ਪਟਿਆਲਾ ਅਤੇ ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ਜਾਰੀ ਹੈ। ਅਹਿਮ ਸੂਤਰਾਂ ਅਨੁਸਾਰ ਈ.ਡੀ. ਨੇ ਆਯੁਸ਼ਮਾਨ ਭਾਰਤ ਯੋਜਨਾ…