Posted inLudhiana
ਰਾਜਾ ਵੜਿੰਗ ਦੀ ‘ਇਨਸਾਫ਼ ਯਾਤਰਾ’ ਦਾ ਆਗਾਜ਼, ਚੰਨੀ ਦੀ ‘ਜਵਾਨੀ ਸੰਭਾਲ ਯਾਤਰਾ’ ਦੀ ਸਮਾਪਤੀ
ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਇੰਨੀ ਜ਼ਿਆਦਾ ਅਹਿਮੀਅਤ ਦਿੱਤੀ ਹੈ…




























