ਬੁਲੇਟ ਮੋਟਰਸਾਈਕਲ ਨਾ ਮਿਲਣ ‘ਤੇ ਭੜਕਿਆ ਜਵਾਈ; ਸਹੁਰੇ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ, ਸਾਲੇ ਦੀ ਉਂਗਲ ਵੱਢੀ

ਬੁਲੇਟ ਮੋਟਰਸਾਈਕਲ ਨਾ ਮਿਲਣ ‘ਤੇ ਭੜਕਿਆ ਜਵਾਈ; ਸਹੁਰੇ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ, ਸਾਲੇ ਦੀ ਉਂਗਲ ਵੱਢੀ

ਪਠਾਨਕੋਟ : ਸੁਜਾਨਪੁਰ ਥਾਣੇ ਅਧੀਨ ਪੈਂਦੇ ਪਿੰਡ ਅਜੀਜ਼ਪੁਰ ਵਿੱਚ ਦਾਜ ਵਿੱਚ ਬੁਲੇਟ ਮੋਟਰਸਾਈਕਲ ਦੀ ਮੰਗ ਕਾਰਨ ਚੱਲ ਰਿਹਾ ਘਰੇਲੂ ਵਿਵਾਦ ਹਿੰਸਕ ਰੂਪ ਧਾਰਨ ਕਰ ਗਿਆ। ਦੋਸ਼ ਹੈ ਕਿ ਜਵਾਈ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਹਿਲਾਂ ਸਹੁਰੇ ਘਰ ਵਿੱਚ ਦਾਖ਼ਲ…
Kolkata-Mumbai flight ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਮਾਮਲੇ ਵਿੱਚ ਮੁਸਾਫ਼ਰ ਕਾਬੂ

Kolkata-Mumbai flight ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਮਾਮਲੇ ਵਿੱਚ ਮੁਸਾਫ਼ਰ ਕਾਬੂ

ਕੋਲਕਾਤਾ : ਕੋਲਕਾਤਾ ਤੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਅਗਵਾ ਕਰਨ ਦੀ ਝੂਠੀ ਧਮਕੀ ਦੇਣ ਦੇ ਸਬੰਧ ਵਿੱਚ ਇੱਕ ਮੁਸਾਫ਼ਰ ਨੂੰ ਕਾਬੂ ਕਰਕੇ ਹਵਾਈ ਅੱਡਾ ਪੁਲੀਸ ਦੇ ਹਵਾਲੇ ਕੀਤਾ ਗਿਆ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (AAI) ਨੇ ਇੱਕ ਬਿਆਨ…
Delhi Pollution: ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਹਿਰੀਲੀ ਹੋਈ

Delhi Pollution: ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਹਿਰੀਲੀ ਹੋਈ

ਨਵੀਂ ਦਿੱਲੀ : ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ (ਸੀ ਐੱਸ ਈ) ਵੱਲੋਂ ਕੀਤੇ ਵਿਸ਼ਲੇਸ਼ਣ ਵਿੱਚ ਸਾਹਮਣੇ ਆਇਆ ਕਿ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਵੱਖ-ਵੱਖ ਪੜਾਅ ਲਾਗੂ ਕੀਤੇ ਜਾਣ ਦੇ ਬਾਵਜੂਦ ਦਿੱਲੀ ਦੀ ਹਵਾ ਸਾਫ਼ ਹੋਣ ਦੀ ਬਜਾਏ ਹੋਰ ਜ਼ਿਆਦਾ ਜ਼ਹਿਰੀਲੀ…
British Columbia floods: ਬ੍ਰਿਟਿਸ਼ ਕੋਲੰਬੀਆ ‘ਚ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਹਦਾਇਤ

British Columbia floods: ਬ੍ਰਿਟਿਸ਼ ਕੋਲੰਬੀਆ ‘ਚ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਹਦਾਇਤ

ਵੈਨਕੂਵਰ : ਤੇਜ਼ ਝੱਖੜ ਦੀ ਮਾਰ ਸਹਿਣ ਤੋਂ ਬਾਅਦ ਆਮ ਸਥਿਤੀ ਵੱਲ ਮੁੜ ਰਹੇ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਲੋਕਾਂ ਨੂੰ ਤੇਜ਼ ਮੀਂਹ ਅਤੇ ਹੜ੍ਹਾਂ ਤੋਂ ਬਚਾਅ ਕਰਨ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿੱਚ ਆਈ ਖਰਾਬੀ ਅਤੇ 250 ਮਿਲੀਮੀਟਰ ਮੀਂਹ ਕਾਰਨ…
CBI Court Mohali: ਟਰਾਂਸਪੋਰਟਰ ਅਗਵਾ ਮਾਮਲੇ ’ਚ ਪੁਲੀਸ ਅਫਸਰ ਰੰਧਾਵਾ ਦੋਸ਼ੀ ਕਰਾਰ

CBI Court Mohali: ਟਰਾਂਸਪੋਰਟਰ ਅਗਵਾ ਮਾਮਲੇ ’ਚ ਪੁਲੀਸ ਅਫਸਰ ਰੰਧਾਵਾ ਦੋਸ਼ੀ ਕਰਾਰ

ਐੱਸ ਏ ਐੱਸ ਨਗਰ (ਮੁਹਾਲੀ) : ਮੁਹਾਲੀ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਲੁਧਿਆਣਾ ’ਚ ਵਿਆਹ ਸਮਾਗਮ ’ਚੋਂ ਅਗਵਾ ਅਤੇ ਲਾਪਤਾ ਕਰਨ ਦੇ 34 ਸਾਲ ਪੁਰਾਣੇ ਬਹੁ-ਚਰਚਿਤ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਸਾਬਕਾ…
Fertiliser Subsidy: ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ

Fertiliser Subsidy: ਖਾਦਾਂ ਲਈ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਪ੍ਰਵਾਨਗੀ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਹਾੜ੍ਹੀ ਸੀਜ਼ਨ 2026-27 ਲਈ ਫਾਸਫੈਟਿਕ ਅਤੇ ਪੋਟਾਸ਼ (ਪੀ ਐੱਡ ਕੇ) ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਦਿੱਤੇ…
ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ: Sonia Gandhi

ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ: Sonia Gandhi

ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਆਗੂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਚੁੱਕੀ ਹੈ ਅਤੇ ਇਹ ਸਰਕਾਰ ਜ਼ਿਆਦਾ ਦੇਰ…
IPL: ਹਾਰਦਿਕ ਤੇ ਅਰਸ਼ਦੀਪ ਦੀ ਅਦਲਾ ਬਦਲੀ

IPL: ਹਾਰਦਿਕ ਤੇ ਅਰਸ਼ਦੀਪ ਦੀ ਅਦਲਾ ਬਦਲੀ

ਨਵੀਂ ਦਿੱਲੀ : ਸ਼ਾਨਦਾਰ ਹਰਫ਼ਨਮੌਲਾ ਖਿਡਾਰੀ ਹਾਰਦਿਕ ਪੰਡਿਆ 18 ਕਰੋੜ ਰੁਪਏ ਦੀ ਵਧੀ ਹੋਈ ਫੀਸ ਨਾਲ ਮੁੰਬਈ ਇੰਡੀਅਨਜ਼ ਤੋਂ ਪੰਜਾਬ ਕਿੰਗਜ਼ ਵਿੱਚ ਸ਼ਾਮਲ ਹੋ ਗਿਆ ਹੈ, ਜਦਕਿ ਪੰਜਾਬ ਕਿੰਗਜ਼ ਨੇ ਉਸ ਦੇ ਬਦਲੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਮੁੰਬਈ ਦੀ…
ਆਦਰਸ਼  ਮਨੁੱਖੀ ਸਮਾਜ ਦੇ ਸਿਰਜਕ  ਗੁਰੂ ਗੋਬਿੰਦ ਸਿੰਘ ਜੀ

ਆਦਰਸ਼ ਮਨੁੱਖੀ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ ਜੀ

ਸਮਾਜ ਦੀ ਹੋਂਦ ਤੇ ਸਭ ਤੋਂ ਵੱਡਾ ਸੰਕਟ ਸੱਚ ਦੀ ਪਛਾਣ ਤੇ ਸੰਭਾਲ ਨਾ ਹੋਣ ਕਾਰਨ ਪੈਦਾ ਹੁੰਦਾ ਹੈ I ਮਨੁੱਖ  ਭਰਮਾਂ ਤੇ ਸ਼ੰਕਾਵਾਂ ‘ਚ ਉਲਝ ਕੇ ਰਹਿ ਜਾਂਦਾ ਹੈ ਤੇ ਜੀਵਨ ਦੇ ਅਸਲ ਮਨੋਰਥ ਨੂੰ ਭੁੱਲ  ਬਹਿੰਦਾ ਹੈ I…
Amandeep Arora ED: ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

Amandeep Arora ED: ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਚੰਡੀਗੜ੍ਹ :  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ…
Sangrur PRTC accident: ਸੰਗਰੂਰ ’ਚ ਸੀਐੱਮ ਰਿਹਾਇਸ਼ ਨੇੜੇ ਬੱਸ ਫਲਾਈਓਵਰ ਨਾਲ ਟਕਰਾਉਣ ਕਾਰਨ 3 ਦੀ ਮੌਤ, 26 ਜ਼ਖ਼ਮੀ

Sangrur PRTC accident: ਸੰਗਰੂਰ ’ਚ ਸੀਐੱਮ ਰਿਹਾਇਸ਼ ਨੇੜੇ ਬੱਸ ਫਲਾਈਓਵਰ ਨਾਲ ਟਕਰਾਉਣ ਕਾਰਨ 3 ਦੀ ਮੌਤ, 26 ਜ਼ਖ਼ਮੀ

ਸੰਗਰੂਰ : ਧੂਰੀ ਤੋਂ ਚੰਡੀਗੜ੍ਹ ਜਾ ਰਹੀ ਪੀ ਆਰ ਟੀ ਸੀ ਦੀ ਬੱਸ ਅੱਜ ਤੜਕੇ ਸੰਗਰੂਰ ਵਿਖੇ ਕੌਮੀ ਹਾਈਵੇ ਦੇ ਬਾਈਪਾਸ ਨੇੜੇ ਬੇਕਾਬੂ ਹੁੰਦਿਆਂ ਪੁਲ ਨਾਲ ਟਕਰਾ ਕੇ ਪਲਟ ਗਈ। ਇਸ ਭਿਆਨਕ ਸੜਕ ਹਾਦਸੇ ਚ ਦੋ ਔਰਤਾਂ ਸਣੇ 3 ਸਵਾਰੀਟਾਂ ਦੀ…
Punjab officers transfer: ਪੰਜਾਬ ਸਰਕਾਰ ਵੱਲੋਂ ਆਈ ਏ ਐੱਸ ਅਧਿਕਾਰੀਆਂ ਤੋਂ ਬਾਅਦ ਹੁਣ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

Punjab officers transfer: ਪੰਜਾਬ ਸਰਕਾਰ ਵੱਲੋਂ ਆਈ ਏ ਐੱਸ ਅਧਿਕਾਰੀਆਂ ਤੋਂ ਬਾਅਦ ਹੁਣ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਲੰਘੀ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 29 ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕਰਨ ਤੋਂ ਬਾਅਦ 111 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਵੀ ਕਰ ਦਿੱਤੇ ਹਨ।…
Punjab Tehsildar Transfers: ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ

Punjab Tehsildar Transfers: ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰ ਬਦਲ ਕਰਦਿਆਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਤਹਿਸੀਲਦਾਰਾਂ ਦੇ ਤਾਇਨਾਤੀ ਦੇ ਨਵੇਂ ਸਟੇਸ਼ਨ ਜਗਸੀਰ ਸਿੰਘ ਮਿੱਤਲ…
Shahkot Road Accident: ਸੰਘਣੀ ਧੁੰਦ ਕਾਰਨ ਸੱਤ ਵਾਹਨ ਆਪਸ ’ਚ ਟਕਰਾਏ; ਇਕ ਹਲਾਕ

Shahkot Road Accident: ਸੰਘਣੀ ਧੁੰਦ ਕਾਰਨ ਸੱਤ ਵਾਹਨ ਆਪਸ ’ਚ ਟਕਰਾਏ; ਇਕ ਹਲਾਕ

ਜਲੰਧਰ (ਮਨੀਸ਼ ਰਿਹਾਨ)-  ਜਲੰਧਰ-ਮੋਗਾ ਕੌਮੀ ਮਾਰਗ ’ਤੇ ਸ਼ਾਹਕੋਟ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰੀਬ 10 ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਅੱਧੀ ਦਰਜਨ ਤੋਂ ਵੱਧ ਵਾਹਨ ਇਕ-ਦੂਜੇ ਨਾਲ…
Assam Train Accident: ਅਸਾਮ ’ਚ ਕੋਲਕਾਤਾ-ਸਰਾਂਗ ਐਕਸਪ੍ਰੈੱਸ ਦੇ ਛੇ ਡੱਬੇ ਪਟੜੀ ਤੋਂ ਲੱਥੇ; 50 ਜ਼ਖ਼ਮੀ

Assam Train Accident: ਅਸਾਮ ’ਚ ਕੋਲਕਾਤਾ-ਸਰਾਂਗ ਐਕਸਪ੍ਰੈੱਸ ਦੇ ਛੇ ਡੱਬੇ ਪਟੜੀ ਤੋਂ ਲੱਥੇ; 50 ਜ਼ਖ਼ਮੀ

ਗੁਹਾਟੀ : ਅਸਾਮ ਦੇ ਕਾਮਰੂਪ (ਮੈਟਰੋ) ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਕੋਲਕਾਤਾ-ਸਰਾਂਗ ਐਕਸਪ੍ਰੈੱਸ ਰੇਲ ਗੱਡੀ ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਲਹਿ ਗਏ ਜਿਸ ਕਾਰਨ 50 ਯਾਤਰੀ ਜ਼ਖਮੀ ਹੋ ਗਏ ਪਰ ਰੇਲਵੇ ਨੇ ਇਨ੍ਹਾਂ ਯਾਤਰੀਆਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਨਹੀਂ…
Punjab Aashirwad scheme: ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ; ਇੱਕੋ ਲਾਭਪਾਤਰੀ ਦੇ ਖਾਤੇ ’ਚ ਕਈ ਐਂਟਰੀਆਂ

Punjab Aashirwad scheme: ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ; ਇੱਕੋ ਲਾਭਪਾਤਰੀ ਦੇ ਖਾਤੇ ’ਚ ਕਈ ਐਂਟਰੀਆਂ

ਚੰਡੀਗਡ਼੍ਹ : ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ ਜਿਸ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਨੇ ਵਿੱਢ ਦਿੱਤੀ ਹੈ। ਮੁੱਢਲੇ ਪੜਾਅ ’ਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਤਿੰਨ ਵਰ੍ਹਿਆਂ ਦੌਰਾਨ ‘ਆਸ਼ੀਰਵਾਦ ਸਕੀਮ’ ’ਚ ਗੋਲਮਾਲ ਹੋਣ ਦਾ…
Kedarnath Temple Closed: ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਲਈ ਬੰਦ

Kedarnath Temple Closed: ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਲਈ ਬੰਦ

ਰੁਦਰਪ੍ਰਯਾਗ : ਉੱਤਰਾਖੰਡ ਦੇ ਉੱਚੇ ਗੜ੍ਹਵਾਲ ਹਿਮਾਲਿਆ ਵਿੱਚ ਸਥਿਤ ਭਗਵਾਨ ਸ਼ਿਵ ਦੇ ਪ੍ਰਸਿੱਧ ਧਾਮ ਕੇਦਾਰਨਾਥ ਦੇ ਕਿਵਾੜ ਬੁੱਧਵਾਰ ਨੂੰ ਭਈਆ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਰਸਮਾਂ ਅਤੇ ਵਿਸ਼ੇਸ਼ ਪੂਜਾ-ਅਰਚਨਾ ਮਗਰੋਂ ਸਰਦੀਆਂ ਲਈ ਬੰਦ ਕਰ ਦਿੱਤੇ ਗਏ। ਹੁਣ ਅਗਲੇ ਛੇ ਮਹੀਨਿਆਂ…
Diwali tragedy Auckland: ਦੀਵਾਲੀ ਮੌਕੇ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

Diwali tragedy Auckland: ਦੀਵਾਲੀ ਮੌਕੇ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ : ਦੀਵਾਲੀ ਦੀ ਰਾਤ ਦੱਖਣੀ ਆਕਲੈਂਡ ਦੇ ਟਾਕਾਨਿਨੀ (Takanini) ਵਿਖੇ ਇੱਕ ਬਰਗਰਫਿਊਲ (BurgerFuel) ਰੈਸਟੋਰੈਂਟ ਵਿੱਚ ਕਾਰ ਟਕਰਾਉਣ ਨਾਲ ਪੰਜਾਬੀ ਭਾਰਤੀ ਪਰਿਵਾਰਾਂ ਨਾਲ ਸਬੰਧਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਦੁਖਦਾਈ ਘਟਨਾ ਐਤਵਾਰ,8 ਨਵੰਬਰ ਨੂੰ ਰਾਤ ਲਗਪਗ 10.15 ਵਜੇ…
Diljit Dosanjh ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

Diljit Dosanjh ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱਕ ਸ਼ਰਾਰਤੀ ਯਾਦ ਸਾਂਝੀ ਕੀਤੀ ਹੈ, ਜਦੋਂ ਉਨ੍ਹਾਂ ਨੇ ਪਹਿਲੀ ਵਾਰ — ਅਤੇ ਸ਼ਾਇਦ ਸਭ ਤੋਂ ਛੋਟੀ ਉਮਰ ਵਿੱਚ — ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਉਹ ਸਿਰਫ਼ ਅੱਠ ਸਾਲ…
Punjab Police SSP: 34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

Punjab Police SSP: 34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਚੰਡੀਗੜ੍ਹ : 1992 ਵਿੱਚ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਵਿੱਚ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ…
Mother Dairy Price Hike: ਮਦਰ ਡੇਅਰੀ ਦਾ ਦੁੱਧ 2 ਤੋਂ 4 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਵੇਗਾ

Mother Dairy Price Hike: ਮਦਰ ਡੇਅਰੀ ਦਾ ਦੁੱਧ 2 ਤੋਂ 4 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਵੇਗਾ

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪਵੇਗਾ। ਮਦਰ ਡੇਅਰੀ ਨੇ ਦੁੱਧ ਦੀਆਂ ਵੱਖ-ਵੱਖ ਕਿਸਮਾਂ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲਿਟਰ ਤੱਕ ਵਾਧਾ ਕੀਤਾ ਹੈ। ਨਵੀਆਂ…

Punjab Transfers: ਪੰਜਾਬ ਸਰਕਾਰ ਵੱਲੋਂ 29 ਆਈ ਏ ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਛੇ ਡਿਪਟੀ ਕਮਿਸ਼ਨਰਾਂ ਸਣੇ 29 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ।…
Anthropic IPO: ਗੂਗਲ, ਮਾਈਕ੍ਰੋਸਾਫਟ ਤੇ ਐਨਵਿਡੀਆ ਸਮੇਤ 7 ਕੰਪਨੀਆਂ ਐਂਥਰੋਪਿਕ ‘ਚ 26 ਅਰਬ ਡਾਲਰ ਦਾ ਕਰਨਗੀਆਂ ਨਿਵੇਸ਼

Anthropic IPO: ਗੂਗਲ, ਮਾਈਕ੍ਰੋਸਾਫਟ ਤੇ ਐਨਵਿਡੀਆ ਸਮੇਤ 7 ਕੰਪਨੀਆਂ ਐਂਥਰੋਪਿਕ ‘ਚ 26 ਅਰਬ ਡਾਲਰ ਦਾ ਕਰਨਗੀਆਂ ਨਿਵੇਸ਼

ਨਵੀਂ ਦਿੱਲੀ : ਕੰਪਨੀ ਦੀ 'ਰੋਡਸ਼ੋਅ' ਪੇਸ਼ਕਾਰੀ ਅਨੁਸਾਰ ਗੂਗਲ, ​​ਐਨਵਿਡੀਆ (Nvidia), ਮਾਈਕ੍ਰੋਸਾਫਟ ਅਤੇ ਏ.ਐਮ.ਡੀ. (AMD) ਸਮੇਤ ਸੱਤ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਨੇ ਇੱਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਉਹ ਕੰਪਨੀ ਦੇ ਪ੍ਰਸਤਾਵਿਤ 'ਇਨੀਸ਼ੀਅਲ ਪਬਲਿਕ ਆਫਰਿੰਗ' (IPO) ਦੇ ਨਾਲ-ਨਾਲ ਚੱਲਣ ਵਾਲੀ ਇੱਕ…
Indian Stock Market: ਸ਼ੇਅਰ ਬਾਜ਼ਾਰ ’ਚ ਤੇਜ਼ੀ, ਸੈਂਸੈਕਸ 1,097 ਅੰਕ ਚੜ੍ਹਿਆ

Indian Stock Market: ਸ਼ੇਅਰ ਬਾਜ਼ਾਰ ’ਚ ਤੇਜ਼ੀ, ਸੈਂਸੈਕਸ 1,097 ਅੰਕ ਚੜ੍ਹਿਆ

ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਵਿੱਚ ਬੁੱਧਵਾਰ ਨੂੰ ਕਾਰੋਬਾਰ ਸ਼ੁਰੂ ਹੁੰਦਿਆਂ ਹੀ ਜ਼ੋਰਦਾਰ ਤੇਜ਼ੀ ਦੇਖਣ ਨੂੰ ਮਿਲੀ। ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਖਰੀਦਦਾਰੀ, ਕੰਪਨੀਆਂ ਦੇ ਦੂਜੀ ਤਿਮਾਹੀ ਦੇ ਉਮੀਦ ਨਾਲੋਂ ਬਿਹਤਰ ਨਤੀਜਿਆਂ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਨਰਮੀ ਕਾਰਨ ਬਾਜ਼ਾਰ…
Punjab Assembly Elections: ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

Punjab Assembly Elections: ਲਾਲਜੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੱਟੀ ਤੋਂ ਆਪ (AAP) ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਭੁੱਲਰ ਨੇ ਦੱਸਿਆ ਕਿ ਪੱਟੀ ਹਲਕੇ ਦੇ ਲੋਕ ਆਪ (AAP)…
‘Iran ਕੋਲ ਪਰਮਾਣੂ ਹਥਿਆਰ ਨਹੀਂ ਹੋ ਸਕਦਾ, ਇਹ ਨਾ-ਬਦਲਣਯੋਗ ਸ਼ਰਤ ਹੈ’: ਡੋਨਲਡ ਟਰੰਪ

‘Iran ਕੋਲ ਪਰਮਾਣੂ ਹਥਿਆਰ ਨਹੀਂ ਹੋ ਸਕਦਾ, ਇਹ ਨਾ-ਬਦਲਣਯੋਗ ਸ਼ਰਤ ਹੈ’: ਡੋਨਲਡ ਟਰੰਪ

ਵਾਸ਼ਿੰਗਟਨ : ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲਰਹਿਮਾਨ ਬਿਨ ਜਸਿਮ ਅਲ ਥਾਨੀ ਨਾਲ ਉੱਚ-ਪੱਧਰੀ ਗੱਲਬਾਤ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਪ੍ਰਮੁੱਖ ਖਾੜੀ ਸਹਿਯੋਗੀ ਦੇਸ਼ਾਂ ਨੇ "ਅਪਰੇਸ਼ਨ ਆਇਰਨ ਗੇਟ" (Operation Iron Gate) ਤਹਿਤ ਇਰਾਨ…
EPFO Minimum Pension Hike: 19 ਨਵੰਬਰ ਦੀ ਬੈਠਕ ’ਚ ਘੱਟੋ-ਘੱਟ ਮਹੀਨਾਵਾਰ ਪੈਨਸ਼ਨ ਵਿੱਚ ਵਾਧੇ ਦੀ ਉਮੀਦ

EPFO Minimum Pension Hike: 19 ਨਵੰਬਰ ਦੀ ਬੈਠਕ ’ਚ ਘੱਟੋ-ਘੱਟ ਮਹੀਨਾਵਾਰ ਪੈਨਸ਼ਨ ਵਿੱਚ ਵਾਧੇ ਦੀ ਉਮੀਦ

ਨਵੀਂ ਦਿੱਲੀ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਵੱਲੋਂ 19 ਨਵੰਬਰ ਨੂੰ ਗੁਜਰਾਤ ਦੇ ਗਿਰ ਵਿੱਚ ਹੋਣ ਵਾਲੀ ਕੇਂਦਰੀ ਟਰੱਸਟੀ ਬੋਰਡ (CBT) ਦੀ ਅਗਲੀ ਬੈਠਕ ਵਿੱਚ ਕਰਮਚਾਰੀ ਪੈਨਸ਼ਨ ਸਕੀਮ (EPS) ਤਹਿਤ ਘੱਟੋ-ਘੱਟ ਮਹੀਨਾਵਾਰ ਪੈਨਸ਼ਨ ਵਧਾਉਣ ਦੀ ਲੰਮੇ ਸਮੇਂ ਤੋਂ ਲਮਕ ਰਹੀ…
PAU ਵੱਲੋਂ ਮਨਜ਼ੂਰੀ ਨਾ ਮਿਲਣ ਦੇ ਬਾਵਜੂਦ ਮਾਹਿਰਾਂ ਵੱਲੋਂ ਕਣਕ ਦੀ ਫ਼ਸਲ ’ਚ ਗ੍ਰੀਨ ਅਮੋਨੀਆ ਦਾ ਪ੍ਰਯੋਗ

PAU ਵੱਲੋਂ ਮਨਜ਼ੂਰੀ ਨਾ ਮਿਲਣ ਦੇ ਬਾਵਜੂਦ ਮਾਹਿਰਾਂ ਵੱਲੋਂ ਕਣਕ ਦੀ ਫ਼ਸਲ ’ਚ ਗ੍ਰੀਨ ਅਮੋਨੀਆ ਦਾ ਪ੍ਰਯੋਗ

ਪਟਿਆਲਾ : ਪੰਜਾਬ ਨੇ ਇਹ ਜਾਂਚਣ ਲਈ ਖੇਤਰੀ ਪ੍ਰਯੋਗ (ਫੀਲਡ ਟਰਾਇਲ) ਸ਼ੁਰੂ ਕੀਤੇ ਹਨ ਕਿ ਕੀ ਯੂਰੀਆ ਖਾਦ ਦੇ ਵਿਕਲਪ ਵਜੋਂ ਗ੍ਰੀਨ ਅਮੋਨੀਆ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਸੰਗਰੂਰ ਵੱਲੋਂ ਆਪਣੇ…
‘PM Modi ਆਹਮੋ-ਸਾਹਮਣੇ ਆਉਣ ’ਤੇ ਅੱਖਾਂ ਮਿਲਾਉਣ ਤੋਂ ਬਚਦੇ ਹਨ’: ਸੋਨੀਆ ਗਾਂਧੀ

‘PM Modi ਆਹਮੋ-ਸਾਹਮਣੇ ਆਉਣ ’ਤੇ ਅੱਖਾਂ ਮਿਲਾਉਣ ਤੋਂ ਬਚਦੇ ਹਨ’: ਸੋਨੀਆ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਨਵੀਂ ਸਵੈ-ਜੀਵਨੀ ‘ਬਲੌਂਗਿੰਗ: ਅ ਜਰਨੀ ਆਫ਼ ਲਵ’\B ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਸਬੰਧਾਂ ਅਤੇ ਦੋਵਾਂ ਦੀਆਂ ਵੱਖ-ਵੱਖ ਵਿਚਾਰਧਾਰਾਵਾਂ ਬਾਰੇ ਵੱਡੇ ਖ਼ੁਲਾਸੇ ਕੀਤੇ ਹਨ। ਮੰਗਲਵਾਰ ਨੂੰ ਬਾਜ਼ਾਰ ਵਿੱਚ ਆਈ…
ਪੁਲੀਸ ਨਾਕਾ ਤੋੜ ਕੇ ਭੱਜਣ ਵਾਲਾ 18 ਸਾਲਾ ਪੰਜਾਬੀ ਮੁੰਡਾ ਪਿਸਤੌਲ ਸਮੇਤ ਗ੍ਰਿਫ਼ਤਾਰ

ਪੁਲੀਸ ਨਾਕਾ ਤੋੜ ਕੇ ਭੱਜਣ ਵਾਲਾ 18 ਸਾਲਾ ਪੰਜਾਬੀ ਮੁੰਡਾ ਪਿਸਤੌਲ ਸਮੇਤ ਗ੍ਰਿਫ਼ਤਾਰ

ਵੈਨਕੂਵਰ : ਸਰੀ ਪੁਲੀਸ ਨੇ 18 ਸਾਲਾਂ ਦੇ ਪੰਜਾਬੀ ਮੁੰਡੇ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਪੁਲੀਸ ਨਾਕੇ ਦੀ ਪਰਵਾਹ ਕੀਤੇ ਬਗੈਰ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਦੀ ਪਛਾਣ ਸਰੀ ਦੇ ਰਹਿਣ ਵਾਲੇ ਪਰਮਵੀਰ ਸਿੰਘ ਦਿਓਲ…