Canada ’ਚ ਪੰਜਾਬੀ ਨੌਜਵਾਨ ਸੁਨਹਿਰੀ ਭਵਿੱਖ ਦੀ ਧੁੰਦਲੀ ਤਸਵੀਰ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪੈਣ ਲਈ ਮਜਬੂਰ

Canada ’ਚ ਪੰਜਾਬੀ ਨੌਜਵਾਨ ਸੁਨਹਿਰੀ ਭਵਿੱਖ ਦੀ ਧੁੰਦਲੀ ਤਸਵੀਰ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪੈਣ ਲਈ ਮਜਬੂਰ

ਵੈਨਕੂਵਰ : ਸੁਨਹਿਰੇ ਭਵਿੱਖ ਦੀ ਭਾਲ ਵਿੱਚ ਸੁਫ਼ਨੇ ਲੈ ਕੇ ਕੈਨੇਡਾ ਆਏ ਪੰਜਾਬੀ ਨੌਜਵਾਨਾਂ ਵਿੱਚੋਂ ਕਈਆਂ ਨੂੰ ਭਵਿੱਖ ਦਾ ਹਨੇਰਾ ਖੁਦਕੁਸ਼ੀਆਂ ਦੇ ਰਾਹ ਪੈਣ ਲਈ ਮਜਬੂਰ ਕਰਨ ਲੱਗਿਆ ਹੈ। ਇਸ ਰੁਝਾਨ ਦੇ ਕਾਰਨਾਂ ’ਚ ਕੈਨੇਡਾ ਦੇ ਅਵਾਸ ਵਿਭਾਗ ਦੀਆਂ ਨੀਤੀਆਂ ਅਤੇ…
‘ਇੱਕੋ ਕਮਰੇ ’ਚੋਂ 11-11 ਉਮੀਦਵਾਰ ਹੋਏ ਪਾਸ’: ਸੁਨੀਲ ਜਾਖੜ ਨੇ ਪੀ ਪੀ ਐੱਸ ਸੀ PPSC ਮੇਨਜ਼ ਨਤੀਜਿਆਂ ’ਤੇ ਚੁੱਕੇ ਸਵਾਲ

‘ਇੱਕੋ ਕਮਰੇ ’ਚੋਂ 11-11 ਉਮੀਦਵਾਰ ਹੋਏ ਪਾਸ’: ਸੁਨੀਲ ਜਾਖੜ ਨੇ ਪੀ ਪੀ ਐੱਸ ਸੀ PPSC ਮੇਨਜ਼ ਨਤੀਜਿਆਂ ’ਤੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਥਿਤ ਧਾਂਦਲੀ ਰਾਹੀਂ ਇਸ ਵੱਕਾਰੀ ਪੀਸੀਐੱਸ ਪ੍ਰੀਖਿਆ ਨੂੰ "ਹਾਈਜੈਕ" ਕਰਨ ਦੇ ਦੋਸ਼ ਲਗਾਉਂਦਿਆਂ…
Amit Shah ਦੇ ਹਰਿਆਣਾ ਦੌਰੇ ਨਾਲ ਭਾਜਪਾ ਦੀ ਪੰਜਾਬ ਚੋਣਾਂ ’ਤੇ ਨਜ਼ਰ; ਕਾਂਗਰਸ ਨੇ ਘੇਰਦਿਆਂ ਪੁੱਛੇ 8 ਤਿੱਖੇ ਸਵਾਲ

Amit Shah ਦੇ ਹਰਿਆਣਾ ਦੌਰੇ ਨਾਲ ਭਾਜਪਾ ਦੀ ਪੰਜਾਬ ਚੋਣਾਂ ’ਤੇ ਨਜ਼ਰ; ਕਾਂਗਰਸ ਨੇ ਘੇਰਦਿਆਂ ਪੁੱਛੇ 8 ਤਿੱਖੇ ਸਵਾਲ

ਚੰਡੀਗੜ੍ਹ : ਪੰਜਾਬ ਵਿੱਚ ਰਾਹੁਲ ਗਾਂਧੀ ਵੱਲੋਂ ਚੋਣ ਬਿਗੁਲ ਵਜਾਉਣ ਤੋਂ ਇੱਕ ਦਿਨ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਭਾਜਪਾ ਦੀ 'ਲੋਕਤੰਤਰ ਬਚਾਓ, ਅਰਾਜਕਤਾ ਹਟਾਓ' ਪਦਯਾਤਰਾ ਦੀ ਅਗਵਾਈ ਕਰਨ ਹਰਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ 1 ਨਵੰਬਰ ਨੂੰ ਭਾਜਪਾ…
ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਵੱਡਾ ਝਟਕਾ; ਦੋ ਮਹੀਨਿਆਂ ‘ਚ ਦੂਜੀ ਵਾਰ ਮਹਿੰਗੀ ਹੋਈ ਐੱਨਪੀਕੇ ਖਾਦ

ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਵੱਡਾ ਝਟਕਾ; ਦੋ ਮਹੀਨਿਆਂ ‘ਚ ਦੂਜੀ ਵਾਰ ਮਹਿੰਗੀ ਹੋਈ ਐੱਨਪੀਕੇ ਖਾਦ

ਬਠਿੰਡਾ : ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਖਾਦ ਕੰਪਨੀਆਂ ਵੱਲੋਂ ਐੱਨਪੀਕੇ ਖਾਦ ਦੀਆਂ ਕੀਮਤਾਂ ਵਿੱਚ ਮੁੜ ਕੀਤੇ ਵਾਧੇ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦੋ ਮਹੀਨਿਆਂ ਦੌਰਾਨ ਦੂਜੀ ਵਾਰ ਕੀਮਤ ਵਧਾਉਂਦਿਆਂ ਐੱਨਪੀਕੇ (12:32:16) ਖਾਦ ਦੇ 50 ਕਿੱਲੋ ਵਾਲੇ…
ਤੇਜ਼ ਰਫ਼ਤਾਰ ਕਾਰ ਨੇ ਸਬਜ਼ੀ ਵੇਚਣ ਵਾਲੇ ਨੂੰ ਦਰੜਿਆ; ਸੀਸੀਟੀਵੀ ’ਚ ਕੈਦ ਹੋਈ ਖੌਫਨਾਕ ਘਟਨਾ

ਤੇਜ਼ ਰਫ਼ਤਾਰ ਕਾਰ ਨੇ ਸਬਜ਼ੀ ਵੇਚਣ ਵਾਲੇ ਨੂੰ ਦਰੜਿਆ; ਸੀਸੀਟੀਵੀ ’ਚ ਕੈਦ ਹੋਈ ਖੌਫਨਾਕ ਘਟਨਾ

ਲੁਧਿਆਣਾ : ਲੁਧਿਆਣਾ ਦੇ ਈਸਾ ਨਗਰੀ ਚੌਂਕ ਵਿੱਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਪਿੱਛੇ ਤੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਸਬਜ਼ੀ ਵੇਚਣ ਵਾਲੇ ਦੀ ਮੌਤ ਹੋ ਗਈ। ਕਾਰ ਦੀ ਟੱਕਰ ਲੱਗਣ ਨਾਲ ਦੋ ਹੋਰ ਵਿਅਕਤੀ…
ਗੁਰਪ੍ਰੀਤ ਕੌਰ ਦੇ ਪਿਤਾ ਜਸਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ, ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ

ਗੁਰਪ੍ਰੀਤ ਕੌਰ ਦੇ ਪਿਤਾ ਜਸਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ, ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ

ਜਲੰਧਰ (ਮਨੀਸ਼ ਰਿਹਾਨ)- ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਦੇ ਪਿਤਾ ਸਵਰਗੀ ਜਸਵਿੰਦਰ ਸਿੰਘ ਜੀ ਨਮਿੱਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਗੁਰਦੁਆਰਾ ਸ੍ਰੀ ਸਿੰਘ ਸਭਾ, ਸੰਤ ਨਗਰ, ਲਾਡੋਵਾਲੀ ਰੋਡ,…
Congress Insaaf Rally Live: ‘ਆਪ’ ਨੇ ਪੰਜਾਬ ’ਚ ਬਣਾਇਆ ਜੰਗਲ ਰਾਜ: ਪਰਗਟ ਸਿੰਘ

Congress Insaaf Rally Live: ‘ਆਪ’ ਨੇ ਪੰਜਾਬ ’ਚ ਬਣਾਇਆ ਜੰਗਲ ਰਾਜ: ਪਰਗਟ ਸਿੰਘ

ਸੰਗਰੂਰ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਪੰਜਾਬ ਦੇ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ‘ਇਨਸਾਫ਼ ਰੈਲੀ’ ਵਿੱਚ ਪਹੁੰਚ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੰਗਲਵਾਰ ਨੂੰ ਇਸ…
Punjab Govt DA Hike: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Punjab Govt DA Hike: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫ਼ੀਸਦੀ ਕਿਸ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ…
ED Raid Punjab: ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ

ED Raid Punjab: ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ

ਮੋਗਾ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ’ਤੇ ਛਾਪਾ ਮਾਰਿਆ। ਇਹ…
Mansa CBI Investigation: ਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀ

Mansa CBI Investigation: ਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀ

ਮਾਨਸਾ : ਮਾਨਸਾ ਵਿੱਚ ਸੀਬੀਆਈ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਆਰੰਭ ਕਰ ਦਿੱਤੀ ਗਈ ਹੈ। ਢਾਹੀ ਗਈ ਦੁਕਾਨ ਦਾ ਪੂਰਾ ਮਲਬਾ ਜੇਸੀਬੀ ਨਾਲ ਚੁੱਕਿਆ ਜਾ ਰਿਹਾ ਹੈ। ਮਾਨਸਾ ਵਿੱਚ ਸੀਬੀਆਈ ਦੀ ਟੀਮ ਵੱਲੋਂ ਅਸ਼ਵਨੀ…
Sugar Price hike: ਤਿਉਹਾਰਾਂ ਦੌਰਾਨ ਮਹਿੰਗੀ ਹੋਈ ਖੰਡ ! ਜਾਣੋ ਪ੍ਰਚੂਨ ਰੇਟ

Sugar Price hike: ਤਿਉਹਾਰਾਂ ਦੌਰਾਨ ਮਹਿੰਗੀ ਹੋਈ ਖੰਡ ! ਜਾਣੋ ਪ੍ਰਚੂਨ ਰੇਟ

ਨਵੀਂ ਦਿੱਲੀ : ਤਿਉਹਾਰੀ ਸੀਜ਼ਨ ਦੌਰਾਨ ਘੱਟ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ, ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ (ਰਿਟੇਲ) ਅਤੇ ਥੋਕ (ਹੋਲਸੇਲ) ਦੋਵਾਂ ਬਾਜ਼ਾਰਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 4 ਰੁਪਏ ਪ੍ਰਤੀ ਕਿਲੋ ਤੋਂ…
UK-India Student Pact: ਬ੍ਰਿਟੇਨ ’ਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ: ਪੜ੍ਹਾਈ ਤੋਂ ਲੈ ਕੇ ਪੱਕੀ ਜੌਬ ਤੱਕ ਮਿਲੇਗਾ ਪੂਰਾ ਸਾਥ

UK-India Student Pact: ਬ੍ਰਿਟੇਨ ’ਚ ਪੜ੍ਹਦੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ: ਪੜ੍ਹਾਈ ਤੋਂ ਲੈ ਕੇ ਪੱਕੀ ਜੌਬ ਤੱਕ ਮਿਲੇਗਾ ਪੂਰਾ ਸਾਥ

ਲੰਡਨ : ਬ੍ਰਿਟੇਨ ਵਿੱਚ ਭਾਰਤੀ ਵਿਦਿਆਰਥੀਆਂ ਦੀ ਇੱਕ ਪ੍ਰਮੁੱਖ ਸੰਸਥਾ ਅਤੇ ਲੰਡਨ ਮੈਟਰੋਪੋਲੀਟਨ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ, ਰੁਜ਼ਗਾਰ ਦੇ ਮੌਕਿਆਂ, ਅੰਤਰਰਾਸ਼ਟਰੀ ਸਿੱਖਿਆ ਅਤੇ ਨੀਤੀਗਤ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਝੌਤਾ ਕੀਤਾ ਹੈ। 'ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੂਮਨਾਈ ਯੂਨੀਅਨ' (NISAU)…
Mansa Murder case: ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

Mansa Murder case: ਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

ਮਾਨਸਾ : ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ ਦੇ ਆਪਣੇ ਪਿੰਡ ਭੰਮੇ ਕਲਾਂ ਵਿਖੇ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਮ੍ਰਿਤਕ ਦੀ…
1984 Sikh Genocide: ਸਿੱਖ ਕਤਲੇਆਮ ਭਾਰਤ ਦੀ ਰੂਹ ’ਤੇ ਕਾਲਾ ਧੱਬਾ, ਸਿੱਖ ਕਦੇ ਨਾ ਭੁੱਲਣ ਇਹ ਜ਼ਖ਼ਮ: ਰਵੀ ਸ਼ੰਕਰ ਪ੍ਰਸਾਦ

1984 Sikh Genocide: ਸਿੱਖ ਕਤਲੇਆਮ ਭਾਰਤ ਦੀ ਰੂਹ ’ਤੇ ਕਾਲਾ ਧੱਬਾ, ਸਿੱਖ ਕਦੇ ਨਾ ਭੁੱਲਣ ਇਹ ਜ਼ਖ਼ਮ: ਰਵੀ ਸ਼ੰਕਰ ਪ੍ਰਸਾਦ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ 1984 ਦੇ ਸਿੱਖ ਕਤਲੇਆਮ ਨੂੰ ਦੇਸ਼ ਦੀ ਰੂਹ ’ਤੇ ਇੱਕ ਨਾ ਮਿਟਣ ਵਾਲਾ ਕਾਲਾ ਧੱਬਾ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪਾਰਟੀ ਵੱਲੋਂ ਕਰਵਾਏ ਗਏ ‘ਜ਼ਖ਼ਮ…

Faridkot Laborer Death: ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਮਜ਼ਦੂਰ ਦੀ ਭੇਤਭਰੀ ਹਾਲਤ ’ਚ ਮੌਤ

ਫ਼ਰੀਦਕੋਟ : ਇੱਥੋਂ ਦੇ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਕੰਪਲੈਕਸ ਅੰਦਰ ਬੁੱਧਵਾਰ ਨੂੰ ਇੱਕ ਮਜ਼ਦੂਰ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਾਲੀ ਸਿੰਘ (ਉਮਰ ਕਰੀਬ 55 ਸਾਲ) ਵਜੋਂ ਹੋਈ ਹੈ।ਪੁਲੀਸ ਸੂਤਰਾਂ ਤੋਂ…
ਦਿੱਲੀ ’ਚ AQI ਅੰਕੜਿਆਂ ਨਾਲ ਛੇੜਛਾੜ ਦੇ ਦੋਸ਼: ‘ਆਪ’ ਵੱਲੋਂ ਮਾਨੀਟਰਿੰਗ ਸਟੇਸ਼ਨਾਂ ਨੇੜੇ ਪਾਣੀ ਦੇ ਛਿੜਕਾਅ ਦੀ ਨਿਰਪੱਖ ਜਾਂਚ ਦੀ ਮੰਗ

ਦਿੱਲੀ ’ਚ AQI ਅੰਕੜਿਆਂ ਨਾਲ ਛੇੜਛਾੜ ਦੇ ਦੋਸ਼: ‘ਆਪ’ ਵੱਲੋਂ ਮਾਨੀਟਰਿੰਗ ਸਟੇਸ਼ਨਾਂ ਨੇੜੇ ਪਾਣੀ ਦੇ ਛਿੜਕਾਅ ਦੀ ਨਿਰਪੱਖ ਜਾਂਚ ਦੀ ਮੰਗ

ਨਵੀਂ ਦਿੱਲੀ :  ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਕੋਲ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਉਂਦਿਆਂ ਦਿੱਲੀ ਵਿੱਚ ਪ੍ਰਦੂਸ਼ਣ ਮਾਪਣ ਵਾਲੇ ਯੰਤਰਾਂ (ਮਾਨੀਟਰਿੰਗ ਸਟੇਸ਼ਨਾਂ) ਦੁਆਲੇ ਪਾਣੀ ਦਾ ਛਿੜਕਾਅ ਕਰਕੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦੇ ਅੰਕੜਿਆਂ…
Gyanesh Kumar Case: ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

Gyanesh Kumar Case: ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

ਤਿਰੂਵਨੰਤਪੁਰਮ : ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਨੇ ਸੂਬੇ ਦੇ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (VACB) ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਲੱਗੇ ਦੋ ਕਰੋੜ ਰੁਪਏ ਦੀ ਰਿਸ਼ਵਤਖ਼ੋਰੀ ਦੇ ਤਾਜ਼ਾ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।…
‘ਮੈਂ ਸਰਦਾਰਨੀ ਹਾਂ ਤੇ ਕਿਸੇ ਤੋਂ ਨਹੀਂ ਡਰਦੀ’: ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੀ ਜਗਦੀਸ਼ ਕੌਰ 1984 ਸਿੱਖ ਕਤਲੇਆਮ ਸਮਾਗਮ ’ਚ ਲੈਣਗੇ ਹਿੱਸਾ

‘ਮੈਂ ਸਰਦਾਰਨੀ ਹਾਂ ਤੇ ਕਿਸੇ ਤੋਂ ਨਹੀਂ ਡਰਦੀ’: ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੀ ਜਗਦੀਸ਼ ਕੌਰ 1984 ਸਿੱਖ ਕਤਲੇਆਮ ਸਮਾਗਮ ’ਚ ਲੈਣਗੇ ਹਿੱਸਾ

ਨਵੀਂ ਦਿੱਲੀ : ਅੰਮ੍ਰਿਤਸਰ ਦੀ ਰਹਿਣ ਵਾਲੀ ਜਗਦੀਸ਼ ਕੌਰ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਵੱਲੋਂ 1984 ਦੇ ਸਿੱਖ ਕਤਲੇਆਮ ’ਤੇ ਕਰਵਾਏ ਜਾ ਰਹੇ ਇੱਕ ਰੋਜ਼ਾ ਸੰਮੇਲਨ ਵਿੱਚ ਮੁੱਖ ਭਾਗੀਦਾਰਾਂ ਵਿੱਚੋਂ ਇੱਕ ਹੋਵੇਗੀ। ਇਨਸਾਫ਼ ਲਈ ਲੰਮੀ ਚੱਲੀ ਕਾਨੂੰਨੀ ਲੜਾਈ…
Rohit, Virat ਤੇ Gill ਨੂੰ ਰਗਬੀ ਸਟਾਰ ਮੇਆਲਾਮੂ ਨੇ ਤੋਹਫ਼ੇ ’ਚ ਦਿੱਤੀਆਂ ਖਾਸ ਜਰਸੀਆਂ

Rohit, Virat ਤੇ Gill ਨੂੰ ਰਗਬੀ ਸਟਾਰ ਮੇਆਲਾਮੂ ਨੇ ਤੋਹਫ਼ੇ ’ਚ ਦਿੱਤੀਆਂ ਖਾਸ ਜਰਸੀਆਂ

ਔਕਲੈਂਡ [ਨਿਊਜ਼ੀਲੈਂਡ] : ਨਿਊਜ਼ੀਲੈਂਡ ਖ਼ਿਲਾਫ਼ ਔਕਲੈਂਡ ਵਿੱਚ ਖੇਡੇ ਜਾ ਰਹੇ ਪਹਿਲੇ ਇੱਕਰੋਜ਼ਾ (ODI) ਮੈਚ ਦੇ ਦਿਨ ਬੁੱਧਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਦੇ ਮਹਾਨ ਰਗਬੀ ਖਿਡਾਰੀ ਕੇਵਿਨ ਮੇਆਲਾਮੂ ਨਾਲ ਖਾਸ ਮੁਲਾਕਾਤ ਕੀਤੀ। ਇਸ ਖੇਡ-ਸਾਂਝ ਦੌਰਾਨ ਭਾਰਤੀ ਟੀਮ ਦੇ…
Jagtar Hawara ਨੂੰ ਪੰਜਾਬ ਤਬਦੀਲ ਕਰਨ ਨਾਲ ਚੋਣਾਂ ’ਤੇ ਪਵੇਗਾ ਵੱਡਾ ਅਸਰ: ਆਈ ਬੀ

Jagtar Hawara ਨੂੰ ਪੰਜਾਬ ਤਬਦੀਲ ਕਰਨ ਨਾਲ ਚੋਣਾਂ ’ਤੇ ਪਵੇਗਾ ਵੱਡਾ ਅਸਰ: ਆਈ ਬੀ

ਨਵੀਂ ਦਿੱਲੀ : ਖੁਫ਼ੀਆ ਬਿਊਰੋ (ਆਈ ਬੀ) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ…
Punjab DA Arrears: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ

Punjab DA Arrears: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਵਿਸਥਾਰ ਨਾਲ ਸੁਣਨ ਤੋਂ ਬਾਅਦ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ…
Panchkula School Assault: ਹਮਲਾ ਕਰਨ ਵਾਲਾ ਲੜਕਾ ਖੇਡਦਾ ਸੀ ਆਨਲਾਈਨ ਹਿੰਸਕ ਗੇਮਜ਼

Panchkula School Assault: ਹਮਲਾ ਕਰਨ ਵਾਲਾ ਲੜਕਾ ਖੇਡਦਾ ਸੀ ਆਨਲਾਈਨ ਹਿੰਸਕ ਗੇਮਜ਼

ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਸਥਿਤ ਸਰਕਾਰੀ ਸਕੂਲ ਵਿੱਚ ਤੀਜੀ ਜਮਾਤ ਦੇ ਵਿਦਿਆਰਥੀ ਵੱਲੋਂ ਛੇ ਸਾਲਾ ਬੱਚੀ ’ਤੇ ਹਮਲੇ ਦੇ ਮਾਮਲੇ ਵਿੱਚ ਪੀੜਤ ਬੱਚੀ ਦੇ ਚਾਚੇ ਨੇ ਦਾਅਵਾ ਕੀਤਾ ਹੈ ਕਿ ਹਮਲਾ ਕਰਨ ਵਾਲਾ ਲੜਕਾ ਆਨਲਾੲਂੀਨ ਹਿੰਸਕ ਗੇਮਜ਼ ਖੇਡਦਾ ਸੀ। ਉਨ੍ਹਾਂ…
Punjab DA Arrears: ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 17 ਨਵੰਬਰ ਤਕ ਜਵਾਬ ਮੰਗਿਆ

Punjab DA Arrears: ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 17 ਨਵੰਬਰ ਤਕ ਜਵਾਬ ਮੰਗਿਆ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਅਹਿਮ ਸੁਣਵਾਈ ਕੀਤੀ। ਅਦਾਲਤ ਦੇ ਪਹਿਲਾਂ ਦਿੱਤੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਪੰਜਾਬ ਦੇ ਮੁੱਖ…
US Nagar Kirtan: ਅਮਰੀਕਾ ਦੇ ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਗੋਲੀਬਾਰੀ; ਦੋ ਜ਼ਖ਼ਮੀ

US Nagar Kirtan: ਅਮਰੀਕਾ ਦੇ ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਗੋਲੀਬਾਰੀ; ਦੋ ਜ਼ਖ਼ਮੀ

ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ 47ਵੇਂ ਸਾਲਾਨਾ ਸਿੱਖ ਸਮਾਗਮ ਅਤੇ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਸ਼ਨਿੱਚਰਵਾਰ 31 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਵਿੱਚ…
‘ਕੇਜਰੀਵਾਲ ਦਿੱਲੀ ਤੋਂ ਲੈ ਰਹੇ ਬਦਲਾ’: ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ ਦੇ ਲਾਏ ਦੋਸ਼

‘ਕੇਜਰੀਵਾਲ ਦਿੱਲੀ ਤੋਂ ਲੈ ਰਹੇ ਬਦਲਾ’: ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ ਦੇ ਲਾਏ ਦੋਸ਼

ਨਵੀਂ ਦਿੱਲੀ : ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸੂਬੇ ਵਿੱਚ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ…
Harsimrat Badal ਨੇ ਮਾਨਸਾ ਦੇ ਐੱਸ ਐੱਸ ਪੀ ਖ਼ਿਲਾਫ਼ ਕਾਰਵਾਈ ਲਈ ਲੋਕ ਸਭਾ ਸਪੀਕਰ ਦਾ ਦਖ਼ਲ ਮੰਗਿਆ

Harsimrat Badal ਨੇ ਮਾਨਸਾ ਦੇ ਐੱਸ ਐੱਸ ਪੀ ਖ਼ਿਲਾਫ਼ ਕਾਰਵਾਈ ਲਈ ਲੋਕ ਸਭਾ ਸਪੀਕਰ ਦਾ ਦਖ਼ਲ ਮੰਗਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਵੈਭਵ ਚੌਧਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਉਠਾਉਣ ਲਈ ਸੰਸਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ…
Delhi ’ਚ ਅੱਜ ਵੱਡਾ ਸਿਆਸੀ ਇਕੱਠ: ਮੋਦੀ, ਅਮਿਤ ਸ਼ਾਹ ਤੇ ਬਾਦਲ ਪਰਿਵਾਰ ਹੋਣਗੇ ਆਹਮੋ-ਸਾਹਮਣੇ

Delhi ’ਚ ਅੱਜ ਵੱਡਾ ਸਿਆਸੀ ਇਕੱਠ: ਮੋਦੀ, ਅਮਿਤ ਸ਼ਾਹ ਤੇ ਬਾਦਲ ਪਰਿਵਾਰ ਹੋਣਗੇ ਆਹਮੋ-ਸਾਹਮਣੇ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਰਿਆ ਦੇ ਵਿਆਹ ਦੇ ਰਿਸੈਪਸ਼ਨ ਸਮਾਗਮ ਵਿੱਚ ਅੱਜ ਰਾਤ ਨਵੀਂ ਦਿੱਲੀ ਵਿਖੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ। ਇਹ ਹਾਈ-ਪ੍ਰੋਫਾਈਲ ਸਮਾਗਮ ਅੱਜ…
Suhana Gill 20 ਸਾਲ ਦੀ ਉਮਰ ’ਚ ਕੈਨੇਡਾ ਦੀ ਸਿਆਸਤ ’ਚ ਛਾਈ; ਬਣੀ ਸਭ ਤੋਂ ਘੱਟ ਉਮਰ ਦੀ ਸਿਟੀ ਕੌਂਸਲਰ

Suhana Gill 20 ਸਾਲ ਦੀ ਉਮਰ ’ਚ ਕੈਨੇਡਾ ਦੀ ਸਿਆਸਤ ’ਚ ਛਾਈ; ਬਣੀ ਸਭ ਤੋਂ ਘੱਟ ਉਮਰ ਦੀ ਸਿਟੀ ਕੌਂਸਲਰ

ਚੰਡੀਗੜ੍ਹ : ਜਿਸ ਉਮਰ ਵਿੱਚ ਬਹੁਤੇ ਨੌਜਵਾਨ ਅਜੇ ਆਪਣੀ ਪੜ੍ਹਾਈ ਅਤੇ ਕਰੀਅਰ ਦੀ ਰਾਹ ਚੁਣ ਰਹੇ ਹੁੰਦੇ ਹਨ, ਉਸ ਉਮਰ ਵਿੱਚ ਪੰਜਾਬੀ ਮੂਲ ਦੀ 20 ਸਾਲਾ ਰਾਜਨੀਤੀ ਵਿਗਿਆਨ ਦੀ ਗ੍ਰੈਜੂਏਟ ਸੁਹਾਨਾ ਗਿੱਲ ਨੇ ਜਨਤਕ ਜੀਵਨ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਉਹ…
Maldives Sex Scandal: ਮਾਲਦੀਵ ਦੇ ਸਾਬਕਾ ਵਿਦੇਸ਼ ਮੰਤਰੀ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ

Maldives Sex Scandal: ਮਾਲਦੀਵ ਦੇ ਸਾਬਕਾ ਵਿਦੇਸ਼ ਮੰਤਰੀ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਮਾਲੇ : ਮਾਲਦੀਵ ਦੇ ਸਾਬਕਾ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੂੰ ਨਾਬਾਲਗ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ 64 ਸਾਲਾ ਸ਼ਾਹਿਦ ਨੂੰ ਸੋਮਵਾਰ ਰਾਤ ਦਸ ਵਜੇ ਅਦਾਲਤੀ ਵਾਰੰਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ।…
SC on Firecrackers: ਪਾਬੰਦੀਆਂ ਦੇ ਬਾਵਜੂਦ ਬਾਜ਼ਾਰਾਂ ’ਚ ਵਿਕ ਰਹੇ ਪਟਾਕੇ’: ਉੱਲੰਘਣਾ ’ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ

SC on Firecrackers: ਪਾਬੰਦੀਆਂ ਦੇ ਬਾਵਜੂਦ ਬਾਜ਼ਾਰਾਂ ’ਚ ਵਿਕ ਰਹੇ ਪਟਾਕੇ’: ਉੱਲੰਘਣਾ ’ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਦੇ ਬਾਜ਼ਾਰਾਂ ਵਿੱਚ ਪਾਬੰਦੀਆਂ ਦੇ ਬਾਵਜੂਦ ਹਰ ਤਰ੍ਹਾਂ ਦੇ ਪਟਾਕਿਆਂ ਦੀ ਸ਼ਰੇਆਮ ਵਿਕਰੀ ਬਾਰੇ ਛਪੀ ਅਖ਼ਬਾਰੀ ਰਿਪੋਰਟ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਅਦਾਲਤੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਜਸਟਿਸ…