Posted inCrime ਅੱਜ ਸੜਕਾਂ ’ਤੇ ਡੁੱਲਦਾ ਖ਼ੂਨ ਹੀ ਕੀ ਪੰਜਾਬ ਦਾ ਲੋਕਤੰਤਰ ਹੈ? ਇਤਿਹਾਸ ਗਵਾਹ ਹੈ ਕਿ ਪੰਜਾਬ ਦੀ ਧਰਤੀ ਨੇ ਹਿੰਸਾ ਦੇ ਬਹੁਤ ਦੌਰ ਵੇਖੇ ਹਨ, ਪਰ ਹਰ ਦੌਰ ਤੋਂ ਬਾਅਦ ਇਸ ਧਰਤੀ ਨੇ ਅਮਨ ਨੂੰ ਹੀ ਆਪਣਾ ਸਭ ਤੋਂ ਵੱਡਾ ਸੁਪਨਾ ਬਣਾਇਆ ਹੈ । ਅੱਜ ਫ਼ਿਰ ਕੁੱਝ ਘਟਨਾਵਾਂ ਸਾਨੂੰ ਉਸੇ ਮੋੜ… Posted by By Editor 5th October 2026
Posted inChandigarh ਸੂਬੇ ਵਿੱਚ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗਾ: ਪਰਗਟ ਸਿੰਘ ਚੰਡੀਗੜ੍ਹ : ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ ਕਾਂਗਰਸ ਦੀ ਟੀਮ ਦੀ ਕਪਤਾਨੀ ਕਰਨਗੇ। ਨਵੇਂ ਪੀ.ਪੀ.ਸੀ.ਸੀ. ਪ੍ਰਧਾਨ ਵਜੋਂ ਨਿਯੁਕਤ ਹੋਣ ਦੇ ਕੁਝ ਘੰਟਿਆਂ ਬਾਅਦ ਪਰਗਟ ਸਿੰਘ (61)… Posted by By Editor 3rd October 2026
Posted inAmritsar ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਬਾਬਾ ਲੱਖਾ ਸਿੰਘ ਨੇ ਭੁੱਲ ਮੰਨਿਆ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦੇ ਵਿਵਾਦ ਚੱਲ ਰਹੇ ਵਿਵਾਦ ਦੇ ਸਾਰੇ ਮਾਮਲੇ ’ਤੇ ਬਾਰੇ ਬਾਬਾ ਲੱਖਾ ਸਿੰਘ ਨੇ ਆਪਣਾ… Posted by By Editor 3rd October 2026
Posted inJapan Sports Asian Games 2026: ਤੀਰਅੰਦਾਜ਼ੀ ਰਿਕਵਰ ਵਿੱਚ ਭਾਰਤ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ ਨਾਗੋਆ : ਕਿਸ਼ੋਰ ਕੁਮਕੁਮ ਮੋਹਡ ਨੇ ਸ਼ਨਿਚਰਵਾਰ ਨੂੰ ਇੱਥੇ ਦੱਖਣੀ ਕੋਰੀਆ ਦੀ ਓਹ ਯੇਜਿਨ ਨੂੰ ਸ਼ੂਟ-ਆਊਟ ਵਿੱਚ ਹਰਾ ਕੇ ਏਸ਼ੀਅਨ ਗੇਮਜ਼ ਵਿੱਚ ਮਹਿਲਾਵਾਂ ਦੇ ਵਿਅਕਤੀਗਤ ਰਿਕਵਰ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਕੁਮਕੁਮ ਵਿਅਕਤੀਗਤ ਰਿਕਵਰ… Posted by By Editor 3rd October 2026
Posted inJapan Sports Women Hockey: ਹਾਕੀ ’ਚ ਕੁੜੀਆਂ ਦਾ ਸੁਨਹਿਰੀ ਗੋਲ ਕਾਕਾਮੀਗਾਹਾਰਾ : ਭਾਰਤ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਕੇ 44 ਸਾਲਾਂ ਦੀ ਉਡੀਕ ਖ਼ਤਮ ਕਰ ਦਿੱਤੀ ਹੈ। ਖ਼ਿਤਾਬੀ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਭਾਰਤ ਨੇ 2028 ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਆਪਣੀ… Posted by By Editor 3rd October 2026
Posted inUnited States Temple attacked: ਅਮਰੀਕਾ ਦੇ ਓਹਾਇਓ ਵਿੱਚ ਹਿੰਦੂ ਮੰਦਰ ’ਤੇ ਇੱਟਾਂ ਨਾਲ ਹਮਲਾ ਵਾਸ਼ਿੰਗਟਨ, ਡੀਸੀ : ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਮੰਦਰ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਹੈ। ਅਮਰੀਕੀ ਗੈਰ-ਲਾਭਕਾਰੀ ਸੰਸਥਾ, ਹਿੰਦੂ ਅਮਰੀਕੀ ਫਾਊਂਡੇਸ਼ਨ ਨੇ ਕਿਹਾ ਹੈ ਕਿ ਓਹਾਇਓ ਵਿੱਚ ਇੱਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ… Posted by By Editor 3rd October 2026
Posted inChandigarh ‘ਸਿਆਸੀ ਕਿੰਗ’: ਵਿਵਾਦਾਂ ਦੇ ‘ਰਾਜਾ’ ਬਣੇ ਰਹੇ ਵੜਿੰਗ ਚੰਡੀਗਡ਼੍ਹ : ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪ੍ਰਧਾਨਗੀ ਦੇ ਸਾਢੇ ਚਾਰ ਸਾਲ ਵਿਵਾਦਾਂ ਦੇ ‘ਰਾਜਾ’ ਬਣੇ ਰਹੇ। ਉਂਜ ਕਾਂਗਰਸ ਹਾਈਕਮਾਂਡ ਨੇ ਰਾਜਾ ਵੜਿੰਗ ਨੂੰ ਉਸ ਸਮੇਂ ਪ੍ਰਧਾਨਗੀ ਸੌਂਪੀ ਸੀ ਜਦੋਂ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਬੁਰੀ ਤਰ੍ਹਾਂ… Posted by By Editor 3rd October 2026
Posted inChandigarh ਸਬੂਤਾਂ ਸਣੇ Akal Takht ਦੇ ਜਥੇਦਾਰ ਕੋਲ 9 ਅਕਤੂਬਰ ਨੂੰ ਜਾਵਾਂਗੀ: Roop Kaur Sandhu ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੰਪਰਕ ਕਰਨਗੇ। ਉਨ੍ਹਾਂ… Posted by By Editor 3rd October 2026
Posted inUnited States Flydubai cockpit attack: ਸਹਿ-ਪਾਇਲਟ ਦੀ ਪਛਾਣ ਓਮਾਨੀ ਨਾਗਰਿਕ ਵਜੋਂ ਹੋਈ ਨਿਊਯਾਰਕ : ਇੱਕ ਅਮਰੀਕੀ ਮੀਡੀਆ ਰਿਪੋਰਟ ਦੇ ਅਨੁਸਾਰ ਫਲਾਈਦੁਬਈ ਦੇ ਉਸ ਸਹਿ-ਪਾਇਲਟ ਦੀ ਪਛਾਣ ਇੱਕ ਓਮਾਨੀ ਨਾਗਰਿਕ ਹਮਾਮ ਅਲ-ਹੰਮਾਮੀ ਵਜੋਂ ਹੋਈ ਹੈ, ਜਿਸ ਨੇ ਬੁੱਧਵਾਰ ਨੂੰ ਭਾਰਤੀ ਕਪਤਾਨ ਸਮਿਤ ਮੱਛਾਰ 'ਤੇ ਹਮਲਾ ਕੀਤਾ ਅਤੇ ਦੁਬਈ-ਤਲ ਅਵੀਵ ਉਡਾਣ ਨੂੰ ਕਥਿਤ ਤੌਰ 'ਤੇ… Posted by By Editor 3rd October 2026
Posted inTarn Taran ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼ ਸ੍ਰੀ ਗੋਇੰਦਵਾਲ ਸਾਹਿਬ : ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਕਰਨਜੀਤ ਸਿੰਘ… Posted by By Editor 3rd October 2026
Posted inCanada ਬਰੈਂਪਟਨ ਮਾਮਲੇ ਵਿੱਚ ਫ਼ਰਾਰ ਪੰਜਾਬੀ ਮੁਲਜ਼ਮ ਦੇ ਘਰੋਂ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਪੰਜਾਬ ਨਾਲ ਸਬੰਧਤ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਕਈ ਹਥਿਆਰਾਂ ਨਾਲ ਜੁੜੇ ਅਪਰਾਧਾਂ ਤਹਿਤ ਗ੍ਰਿਫ਼ਤਾਰ ਕਰਕੇ ਦੋਸ਼ੀ ਠਹਿਰਾਉਣ ਤੋਂ ਲਗਪਗ ਦੋ ਮਹੀਨੇ ਬਾਅਦ ਪੀਲ ਰੀਜਨਲ ਪੁਲੀਸ ਨੇ ਇੱਕ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਦੋ ਹੋਰ ਗ਼ੈਰ-ਕਾਨੂੰਨੀ… Posted by By Editor 3rd October 2026
Posted inNew Delhi “ਕਮਾਲ ਕਰ ਦੀਆ, ਪਾਇਲਟ ਜੀ”: Salman Khan ਵੱਲੋਂ ਪਾਇਲਟ ਸਮਿਤ ਮੱਛਾਰ ਦੀ ਪ੍ਰਸ਼ੰਸਾ ਨਵੀਂ ਦਿੱਲੀ : ਬੌਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਫ਼ਲਾਈਦੁਬਈ ਦੇ ਪਾਇਲਟ ਕਪਤਾਨ ਸਮਿਤ ਮੱਛਾਰ ਦੀ ਐਮਰਜੈਂਸੀ ਦੌਰਾਨ ਆਪਣੀ ਹਿੰਮਤ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਉਸ ਨਾਲ ਉਡਾਣ ਭਰ ਕੇ ਖੁਸ਼ੀ ਮਹਿਸੂਸ ਕਰਨਗੇ। ‘ਬਾਡੀਗਾਰਡ’ ਅਦਾਕਾਰ ਨੇ ਐਕਸ ’ਤੇ ਸਾਂਝੀ… Posted by By Editor 3rd October 2026
Posted inChandigarh Manali ਜਾਣ ਦਾ ਬਣਾ ਰਹੇ ਹੋ ਪ੍ਰੋਗਰਾਮ? ਜਾਣ ਲਓ ਉੱਥੋਂ ਦਾ ਹਾਲ; ਸੜਕਾਂ ‘ਤੇ ਜਾਮ ਤੇ ਹੋਟਲ ਹੋਏ ਫੁੱਲ ਚੰਡੀਗੜ੍ਹ : ਸੈਰ-ਸਪਾਟਾ ਨਗਰੀ ਮਨਾਲੀ ਇੱਕ ਵਾਰ ਫਿਰ ਸੈਲਾਨੀਆਂ ਨਾਲ ਗੁਲਜ਼ਾਰ ਹੋ ਗਈ ਹੈ। ਦੋ ਦਿਨਾਂ ਵਿੱਚ ਹਜ਼ਾਰਾਂ ਸੈਲਾਨੀ ਵਾਹਨ ਮਨਾਲੀ ਪਹੁੰਚੇ, ਜਦੋਂ ਕਿ ਵੋਲਵੋ ਬੱਸਾਂ ਰਾਹੀਂ ਵੀ ਹਜ਼ਾਰਾਂ ਸੈਲਾਨੀਆਂ ਨੇ ਮਨਾਲੀ ਦਾ ਰੁਖ਼ ਕੀਤਾ। ਸੈਲਾਨੀਆਂ ਦੀ ਵਧ ਰਹੀ ਆਮਦ ਕਾਰਨ… Posted by By Editor 3rd October 2026
Posted inChandigarh Amarjit Chawla Case: ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਪੀੜਤ ਮਹਿਲਾ ਵਿਚਾਲੇ ਹੋਈ ਗੱਲਬਾਤ ਦੀ ਕਥਿਤ ਆਡੀਓ ਜਾਰੀ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਬਲਾਤਕਾਰ ਦੇ ਮਾਮਲੇ ਨੂੰ ਅੱਜ ਇੱਕ ਆਡੀਓ ਰਿਕਾਰਡਿੰਗ ਜਾਰੀ ਕਰਕੇ ਨਵਾਂ ਮੋੜਾ ਦੇ ਦਿੱਤਾ ਹੈ। ਇਹ ਕਥਿਤ ਆਡੀਓ ਰਿਕਾਰਡਿੰਗ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ… Posted by By Editor 2nd October 2026
Posted inPatiala Chitkara protest row: ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਦੇ ਸਬੰਧੀ ਦੋ ਗ੍ਰਿਫ਼ਤਾਰ ਬਨੂੜ ; ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਈ ਵਿਦਿਆਰਥੀ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲੀਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਤੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾਅ ਕੇ ਵਿਦਿਆਰਥੀਆਂ… Posted by By Editor 2nd October 2026
Posted inBathinda Bathinda drug Viral Video: ਬਠਿੰਡਾ ਦੀ ਦਾਣਾ ਮੰਡੀ ’ਚ ਨਸ਼ੇ ‘ਚ ਧੁੱਤ ਕੁੜੀ ਦੀ ਵੀਡੀਓ ਵਾਇਰਲ ਬਠਿੰਡਾ : ਬਠਿੰਡਾ ਦੀ ਦਾਣਾ ਮੰਡੀ ਵਿਖੇ ਇੱਕ ਕੁੜੀ ਦੀ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਹੋਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹਰਕਤ ਵਿੱਚ ਆਈ ਪੁਲੀਸ ਨੇ… Posted by By Editor 2nd October 2026
Posted inNew Delhi Jantar Mantar protest: ਸੌਰਭ ਭਾਰਦਵਾਜ ਸਮੇਤ ਹੋਰ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਤਹਿਤ ਪਾਬੰਦੀਆਂ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ… Posted by By Editor 2nd October 2026
Posted inChandigarh ਯੂ-ਟਰਨ: ਵਿਚੋਲਗੀ ਫ਼ੀਸ ਨਾਲ ਕਰਜ਼ਾ ਲੈਣ ਦੀ ਯੋਜਨਾ ਰੱਦ; Powercom ਹੁਣ ਸਰਕਾਰੀ ਗਾਰੰਟੀ ’ਤੇ ਚੁੱਕੇਗਾ 5500 ਕਰੋੜ ਦਾ ਕਰਜ਼ਾ ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਹੁਣ ਬਾਂਡ ਜ਼ਰੀਏ 10 ਹਜ਼ਾਰ ਕਰੋੜ ਦੀ ਪੂੰਜੀ ਜੁਟਾਉਣ ਵਾਲੀ ਯੋਜਨਾ ਰੱਦ ਕਰ ਦਿੱਤੀ ਹੈ। ਪਾਵਰਕੌਮ ਹੁਣ ਪੰਜਾਬ ਸਰਕਾਰ ਦੀ ਗਾਰੰਟੀ ’ਤੇ 5500 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਤੋਂ ਲਵੇਗਾ। ਜਦੋਂ ਪਾਵਰਕੌਮ… Posted by By Editor 2nd October 2026
Posted inMoga Moga SHO Sunita Bawa: ਜ਼ੁਬਾਨ ’ਤੇ ਨਾ ਰਿਹਾ ਕਾਬੂ, ਅਦਾਲਤ ’ਚ ਬੋਲੇ ਬੋਲ ਪਏ ਭਾਰੀ ਧਰਮਕੋਟ (ਮੋਗਾ) : ਜ਼ੁਬਾਨ ਦੇ ਬੋਲ ਹੀ ਮਹਿਲਾ ਪੁਲੀਸ ਇੰਸਪੈਕਟਰ ਉੱਤੇ ਭਾਰੀ ਪੈ ਗਏ ਹਨ। ਰਿਸ਼ਵਤ ਕਾਂਡ ਵਿੱਚ ਫੜੇ ਜਾਣ ਤੋਂ ਬਾਅਦ ਅਦਾਲਤ ਦੀ ਪਹਿਲੀ ਪੇਸ਼ੀ ਦੌਰਾਨ ਉਸ ਦੇ ਹੰਕਾਰੀ ਬੋਲਾਂ ਅਤੇ ਹੈਂਕੜ ਰਵੱਈਏ ਨੇ ਉਸ ਨੂੰ ਨੌਕਰੀ ਤੋਂ ਲਾਂਭੇ ਕਰਵਾ… Posted by By Editor 2nd October 2026
Posted inNew Delhi India Ladakh Map: ਭਾਰਤ ਨੇ ਲਦਾਖ ਦੀਆਂ 28 ਥਾਵਾਂ ਨੂੰ ਸਰਕਾਰੀ ਨਕਸ਼ੇ ’ਤੇ ਦਿੱਤੇ ਨਵੇਂ ਨਾਮ ਨਵੀਂ ਦਿੱਲੀ : ਭਾਰਤ ਸਰਕਾਰ ਨੇ ਲਦਾਖ ਵਿੱਚ ਆਪਣੀ ਜ਼ਮੀਨ ’ਤੇ ਹੱਕ ਮਜ਼ਬੂਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਲਦਾਖ ਦੀਆਂ 28 ਥਾਵਾਂ ਦੇ ਨਾਮ ‘ਸਰਵੇਅ ਆਫ਼ ਇੰਡੀਆ’ ਦੇ ਸਰਕਾਰੀ ਨਕਸ਼ੇ ਵਿੱਚ ਦਰਜ ਕਰ ਦਿੱਤੇ ਹਨ। ਇਹ ਕਦਮ… Posted by By Editor 2nd October 2026
Posted inJapan Sports Asian Games 2026: ਭਾਰਤ ਦੀ ਲਵਲੀਨਾ ਨੇ ਮੁੱਕੇਬਾਜ਼ੀ ਵਿੱਚ ਜਿੱਤਿਆ ਸੋਨ ਤਮਗਾ ਨਿਸ਼ੀਓ (ਜਪਾਨ) : ਓਲੰਪਿਕ ਤਮਗਾ ਜੇਤੂ ਲਵਲੀਨਾ ਬੋਰਗੋਹੇਨ (Lovlina Borgohain) ਨੇ ਇੱਥੇ ਸ਼ੁੱਕਰਵਾਰ ਨੂੰ ਏਸ਼ੀਆਈ ਖੇਡਾਂ ਦੇ ਮਹਿਲਾ 75 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਚੀਨ ਦੀ ਜ਼ੀਈ ਬਾਓ (Ziyi Bao) ਨੂੰ ਸ਼ਾਨਦਾਰ ਤਰੀਕੇ ਨਾਲ ਮਾਤ ਦੇ ਕੇ ਭਾਰਤ ਲਈ ਏਸ਼ੀਆਈ ਖੇਡਾਂ… Posted by By Editor 2nd October 2026
Posted inJapan Sports Asian Games 2026: ਤੀਰਅੰਦਾਜ਼ੀ ’ਚ ਭਾਰਤੀ ਮਹਿਲਾ ਰਿਕਵਰ ਟੀਮ ਨੇ ਜਿੱਤਿਆ ਇਤਿਹਾਸਕ ਸੋਨ ਤਗ਼ਮਾ ਨਾਗੋਆ : ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਦੇਸ਼ ਦੀ ਝੋਲੀ ਇੱਕ ਹੋਰ ਵੱਡੀ ਸਫ਼ਲਤਾ ਪਈ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਭਾਰਤ ਦੀ ਮਹਿਲਾ ਰਿਕਵਰ ਟੀਮ ਨੇ ਸ਼ੁੱਕਰਵਾਰ ਨੂੰ… Posted by By Editor 2nd October 2026
Posted inChandigarh ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅੱਜ ਸਵੇਰੇ 11 ਵਜੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੇ ਪ੍ਰੋਗਰਾਮ ਤਹਿਤ, ਸੂਬੇ ਦੇ ਨਵੇਂ ਪਾਰਟੀ ਪ੍ਰਧਾਨ ਬਾਰੇ ਅੱਜ ਫ਼ੈਸਲਾ ਲਿਆ ਜਾਣਾ ਲਗਪਗ ਤੈਅ ਹੈ। ਰਾਜਾ ਵੜਿੰਗ, ਜੋ ਕਿ… Posted by By Editor 2nd October 2026
Posted inNew Delhi Jaggi Johal ਜ਼ਮਾਨਤ ਮਿਲਣ ਮਗਰੋਂ ਨੌਂ ਸਾਲ ਬਾਅਦ ਜੇਲ੍ਹ ਤੋਂ ਰਿਹਾਅ ਨਵੀਂ ਦਿੱਲੀ : ਪੰਜਾਬ ਵਿੱਚ ਕਤਲਾਂ ਦੀ ਇੱਕ ਲੜੀ ਪਿੱਛੇ ਕਥਿਤ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐੱਲ.ਐੱਫ.) ਦੀ ਸਾਜ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰੀ ਦੇ ਲਗਪਗ ਨੌਂ ਸਾਲਾਂ ਬਾਅਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਵੀਰਵਾਰ ਨੂੰ ਤਿਹਾੜ ਤੋਂ ਬਾਹਰ ਆ ਗਿਆ… Posted by By Editor 2nd October 2026
Posted inCanada Canada Road Accident: ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ ਛੇ ਸਾਲ ਦੀ ਕੈਦ ਕੈਨੇਡਾ ਵਿੱਚ ਪੰਜਾਬ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 2022 ਵਿੱਚ ਵਾਪਰੇ ਸੜਕ ਹਾਦਸੇ ਦੇ ਮਾਮਲੇ ਵਿੱਚ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਡਰਾਈਵਰ ਬਲਜੀਤ ਸਿੰਘ ਨੇ ਇਕ ਔਰਤ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਜਾਨ ਲੈਣ… Posted by By Editor 2nd October 2026
Posted inMumbai Maharashtra Beach Accident: ਪਿਕਨਿਕ ਮਨਾਉਣ ਗਏ ਸਮੁੰਦਰ ’ਚ ਡੁੱਬੇ ਅੱਠ ਵਿਦਿਆਰਥੀ ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵਆਗਰ ਬੀਚ ’ਤੇ ਵੀਰਵਾਰ ਨੂੰ ਪਿਕਨਿਕ ਮਨਾਉਣ ਗਏ ਇੱਕ ਨਿੱਜੀ ਕੋਚਿੰਗ ਸੰਸਥਾ ਦੇ 8 ਵਿਦਿਆਰਥੀਆਂ ਦੀ ਅਰਬ ਸਾਗਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ… Posted by By Editor 2nd October 2026
Posted inSangrur Sangrur Suicide Case: ਜਬਰੀ ਪੋਸਟ ਮਾਰਟਮ; ਜਬਰੀ ਸਸਕਾਰ ਸੰਗਰੂਰ : ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਕਥਿਤ ਰੂਪ ਵਿਚ ਜਬਰੀ ਅੰਤਿਮ ਸੰਸਕਾਰ ਕਰਨ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਅੱਜ ਪੁਲੀਸ ਨੇ ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਦੇ ਖੁਦਕੁਸ਼ੀ ਮਾਮਲੇ ਵਿਚ ਇਨਸਾਫ਼ ਲਈ ਸਿਵਲ ਹਸਪਤਾਲ… Posted by By Editor 2nd October 2026
Posted inIsrael Flydubai Pilot Iran: ਇਜ਼ਰਾਈਲ ਜਾ ਰਹੀ ਫਲਾਈਦੁਬਈ ਉਡਾਣ ਦੇ ਪਾਇਲਟ ਦਾ ਇਰਾਨ ਨਾਲ ਸਬੰਧ ਹੋਣ ਦਾ ਖਦਸ਼ਾ: ਟਰੰਪ ਯੇਰੂਸ਼ਲਮ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਇਜ਼ਰਾਈਲ ਜਾ ਰਹੀ ਫਲਾਈਦੁਬਈ ਦੀ ਉਡਾਣ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕੋ-ਪਾਇਲਟ ਦਾ ਇਰਾਨ ਨਾਲ ਸਬੰਧ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸਬੰਧੀ ਕੋਈ ਵੇਰਵਾ ਨਹੀਂ ਦਿੱਤਾ। ਵ੍ਹਾਈਟ ਹਾਊਸ… Posted by By Editor 2nd October 2026
Posted inUAE 174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ ਦੁਬਈ : ਸੰਯੁਕਤ ਅਰਬ ਅਮੀਰਾਤ (ਯੂ ਏ ਈ) ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਦੀ ਸਿਹਤ ਬਿਹਤਰ ਹੈ ਅਤੇ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ। ਬੁੱਧਵਾਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ… Posted by By Editor 2nd October 2026
Posted inJalandhar Kapurthala LPU Violence Arrests: ਲਵਲੀ ਯੂਨੀਵਰਸਿਟੀ ਹਿੰਸਾ ਮਾਮਲੇ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ ਫਗਵਾੜਾ / ਜਲੰਧਰ (ਮਨੀਸ਼ ਰਿਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਵਿੱਚ ਕੁਝ ਦਿਨ ਪਹਿਲਾਂ ਹੋਈ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਤੇਜ਼ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨਾਂ ਵਿੱਚੋਂ ਇਕ ਐਲਪੀਯੂ… Posted by By Editor 2nd October 2026