Posted inChandigarh
Punjab Teacher Promotions: ਸਿੱਖਿਆ ਵਿਭਾਗ ਵੱਲੋਂ ਅਲਾਟ ਸਟੇਸ਼ਨਾਂ ’ਤੇ ਉਂਗਲ ਉੱਠੀ
ਚੰਡੀਗਡ਼੍ਹ : ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀ ਤਰੱਕੀ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਅਲਾਟ ਕੀਤੇ ਸਟੇਸ਼ਨਾਂ ’ਤੇ ਉਂਗਲ ਉੱਠੀ ਹੈ। ਤਰੱਕੀ ਲੈਣ ਵਾਲੇ ਅਧਿਆਪਕਾਂ ਨੂੰ ਇਤਰਾਜ਼ ਹੈ ਕਿ ਉਨ੍ਹਾਂ ਨੂੰ ਪਿਤਰੀ ਜ਼ਿਲ੍ਹਿਆਂ ਚੋਂ ਦੂਰ ਦੇ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ।…





























