ਲੁਧਿਆਣਾ ’ਚ 69ਵੀਆਂ ਕੌਮੀ ਸਕੂਲ ਖੇਡਾਂ ਸ਼ੁਰੂ
ਲੁਧਿਆਣਾ: 69ਵੀਆਂ ਕੌਮੀ ਸਕੂਲ ਖੇਡਾਂ ਦਾ ਅੱਜ ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਉਦਘਾਟਨ ਹੋਇਆ। ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੇਡਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੇਸ਼ ਭਰ ’ਚੋਂ ਆਏ ਖਿਡਾਰੀਆਂ ਨੂੰ…

























