Posted inUnited States
ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਕੋਈ ਵੀ ਦੇਸ਼ ਈਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ’ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ…



























