Posted inNews
ਯੂ ਜੀ ਸੀ ਵੱਲੋਂ ਧਰਮਸ਼ਾਲਾ ਦੀ ਕਾਲਜ ਵਿਦਿਆਰਥਣ ਦੀ ਮੌਤ ਦੀ ਜਾਂਚ ਲਈ ਕਮੇਟੀ ਗਠਿਤ
ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸ਼ਨਿਚਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਸਰਕਾਰੀ ਡਿਗਰੀ ਕਾਲਜ ਵਿੱਚ ਇੱਕ ਵਿਦਿਆਰਥਣ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ,ਜਿਸ ਵਿੱਚ ਰੈਗਿੰਗ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਯੂ ਜੀ ਸੀ ਨੇ ਇਸ ਘਟਨਾ ਦੀ ਪੜਤਾਲ…




















