Posted inJammu Kashmir
ਹਾਫ਼ਿਜ਼ ਸਈਦ ਮੁਲਜ਼ਮ ਵਜੋਂ ਨਾਮਜ਼ਦ
ਜੰਮੂ : ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਸੋਮਵਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਦੇ ਮਾਮਲੇ ’ਚ ਜੰਮੂ ਦੀ ਵਿਸ਼ੇਸ਼ ਅਦਾਲਤ ਵਿੱਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਿਸ ’ਚ ਦਹਿਸ਼ਤੀ ਜਥੇਬੰਦੀ ਲਸ਼ਕਰ-ਏ-ਤਇਬਾ ਦੇ ਮੁਖੀ ਹਾਫ਼ਿਜ਼ ਸਈਦ (76) ਨੂੰ ਮੁਲਜ਼ਮ ਵਜੋਂ ਨਾਮਜ਼ਦ…





























