ਇੰਡੋਨੇਸ਼ੀਆ: ਅਚਾਨਕ ਆਏ ਹੜ੍ਹਾਂ ਕਾਰਨ 14 ਮੌਤਾਂ, ਚਾਰ ਲਾਪਤਾ
ਜਕਾਰਤਾ : ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿੱਚ ਅਚਾਨਕ ਆਏ ਹੜ੍ਹਾਂ ਵਿੱਚ ਰੁੜ੍ਹ ਜਾਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਸਰਚ ਅਪਰੇਸ਼ਨ ਜਾਰੀ ਹੈ। ਸਥਾਨਕ ਬਚਾਅ ਏਜੰਸੀ ਦੇ…
























