Posted inNews
Punjab News: ਮੋਗਾ ਵਿੱਚ ਤੜਕਸਾਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਮੋਗਾ: ਇੱਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਭਿੰਡਰ ਕਲਾਂ ਵਿਖੇ ਅੱਜ ਸਵੇਰੇ ਇੱਕ ਕਾਂਗਰਸ ਪਾਰਟੀ ਸਮਰਥਕ ਨੌਜਵਾਨ ਦੀ ਅੰਨ੍ਹੇਵਾਹ ਗੋਲੀਆਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ (35) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਵੇਰੇ ਆਪਣੇ ਸਵਿਫ਼ਟ ਕਾਰ…




















