Posted inAmritsar
MP Amritpal Singh ਵਿਰੁੱਧ ਬਿਆਨਬਾਜ਼ੀ: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਸਾਬਕਾ ਕਾਂਗਰਸੀ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕਾਂਗਰਸੀ ਆਗੂ ਖਿਲਾਫ ਰੋਸ ਵਿਖਾਵਾ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਆਗੂ…


























