Posted inSports United States
US Open: ਸਬਾਲੇਂਕਾ ਤੇ ਰਿਬਾਕੀਨਾ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ
ਨਿਊਯਾਰਕ : ਅਮਰੀਕੀ ਓਪਨ ਟੈਨਿਸ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਦੁਨੀਆਂ ਦੀਆਂ ਸਿਖਰਲੀਆਂ ਦੋ ਖਿਡਾਰਨਾਂ ਆਰਿਨਾ ਸਬਾਲੇਂਕਾ ਅਤੇ ਯੇਲੇਨਾ ਰਿਬਾਕੀਨਾ ਵਿਚਾਲੇ ਖ਼ਿਤਾਬੀ ਮੁਕਾਬਲਾ ਹੋਵੇਗਾ। ਪਿਛਲੀ ਦੋ ਵਾਰ ਦੀ ਚੈਂਪੀਅਨ ਸਬਾਲੇਂਕਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸੈਮੀ ਫਾਈਨਲ ਵਿੱਚ ਜੈਸਿਕਾ…





























