Posted inNew Delhi
NEET-U G 2026: ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ
ਨਵੀਂ ਦਿੱਲੀ: ਕੌਮੀ ਪ੍ਰੀਖਿਆ ਏਜੰਸੀ (ਐੱਨ ਟੀ ਏ) ਨੇ ‘ਨੀਟ-ਯੂ ਜੀ-2026’ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਦੇ ਮੱਦੇਨਜ਼ਰ ਤਿੰਨ ਮਈ ਨੂੰ ਹੋਣ ਵਾਲੀ ਮੈਡੀਕਲ ਪ੍ਰੀਖਿਆ ਅੱਜ ਰੱਦ ਕਰਨ ਦਾ ਐਲਾਨ ਕੀਤਾ ਅਤੇ ਸਰਕਾਰ ਨੇ ਸੀ ਬੀ ਆਈ ਨੂੰ ਇਨ੍ਹਾਂ…




























