ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਅਦਾਲਤ ’ਚ ਪੇਸ਼

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਅਦਾਲਤ ’ਚ ਪੇਸ਼

ਡਿਬਰੂਗਡ਼੍ਹ: ਲੋਕ ਸਭਾ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ’ਚੋਂ ਇਲੈਕਟ੍ਰੌਨਿਕ ਯੰਤਰ ਮਿਲਣ ਦੇ ਮਾਮਲੇ ’ਚ ਅੱਜ ਡਿਬਰੂਗੜ੍ਹ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਕੌਮੀ ਸੁਰੱਖਿਆ ਐਕਟ ਦੀ ਮਿਆਦ ਪੁੱਗਣ ਤੋਂ ਬਾਅਦ ਪੰਜਾਬ ਪੁਲੀਸ ਨੇ ਉਸ…
ਭੇਤ-ਭਰੀ ਹਾਲਤ ’ਚ ਪੰਜਾਬੀ ਵਿਦਿਆਰਥਣ ਦੀ ਮੌਤ

ਭੇਤ-ਭਰੀ ਹਾਲਤ ’ਚ ਪੰਜਾਬੀ ਵਿਦਿਆਰਥਣ ਦੀ ਮੌਤ

ਗੁਰੂਸਰ ਸੁਧਾਰ: ਨਵੀਂ ਆਬਾਦੀ ਅਕਾਲਗੜ੍ਹ (ਸੁਧਾਰ ਬਾਜ਼ਾਰ) ਦੀ ਅਨਮੋਲਦੀਪ ਕੌਰ (24) ਦੀ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਭੇਤ-ਭਰੀ ਹਾਲਤ ਵਿਚ ਮੌਤ ਹੋ ਗਈ ਹੈ। ਉਹ ਰੋਜ਼ ਵਾਂਗ ਆਪਣੇ ਕਾਲਜ ਤੋਂ ਘਰ ਦੇ ਰਸਤੇ ਵਿੱਚ ਪੈਂਦੇ ਪਾਰਕ ਵਿੱਚ ਸੈਰ ਕਰਨ ਗਈ…
Elante Mall ਦੀ ਆਫ਼ਿਸ ਸਪੇਸ ਦਾ 196 ਕਰੋੜ ‘ਚ ਸੌਦਾ; ਪ੍ਰਸ਼ਾਸਨ ਨੂੰ ਮਿਲੀ 10 ਕਰੋੜ ਦੀ ਸਟੈਂਪ ਡਿਊਟੀ

Elante Mall ਦੀ ਆਫ਼ਿਸ ਸਪੇਸ ਦਾ 196 ਕਰੋੜ ‘ਚ ਸੌਦਾ; ਪ੍ਰਸ਼ਾਸਨ ਨੂੰ ਮਿਲੀ 10 ਕਰੋੜ ਦੀ ਸਟੈਂਪ ਡਿਊਟੀ

ਚੰਡੀਗੜ੍ਹ: ਚੰਡੀਗੜ੍ਹ ਦੇ ਵਪਾਰਕ ਖੇਤਰ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਸੌਦਿਆਂ ਵਿੱਚੋਂ ਇੱਕ ਅਧੀਨ, ਇੰਡਸਟਰੀਅਲ ਏਰੀਆ ਫ਼ੇਜ਼-1 ਸਥਿਤ ‘Nexus Elante Mall’ ਦੀਆਂ ਦੋ ਮੰਜ਼ਿਲਾਂ ’ਤੇ ਬਣੇ ਦਫ਼ਤਰੀ ਸਥਾਨਾਂ (Office Spaces) ਦੀ ਮਾਲਕੀ ਬਦਲ ਗਈ ਹੈ। ਇਹ ਸੌਦਾ 196 ਕਰੋੜ…
Black Out: ਪੰਜਾਬ ਭਰ ਵਿੱਚ ਬਲੈਕ ਆਊਟ ਦਾ ਅਭਿਆਸ

Black Out: ਪੰਜਾਬ ਭਰ ਵਿੱਚ ਬਲੈਕ ਆਊਟ ਦਾ ਅਭਿਆਸ

ਚੰਡੀਗਡ਼੍ਹ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਲਈ ਅੱਜ ਰਾਤ 8 ਤੋਂ 8.15 ਵਜੇ ਤੱਕ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਅਭਿਆਸ ਕੀਤੇ ਗਏ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਨ੍ਹਾਂ ਅਭਿਆਸਾਂ ਬਾਰੇ ਸਰਕਾਰ ਨੇ ਲੋਕਾਂ…
ਇਜ਼ਰਾਈਲ-ਲੈਬਨਾਨ ਜੰਗਬੰਦੀ ਵਿੱਚ ਤਿੰਨ ਹਫ਼ਤਿਆਂ ਦਾ ਵਾਧਾ

ਇਜ਼ਰਾਈਲ-ਲੈਬਨਾਨ ਜੰਗਬੰਦੀ ਵਿੱਚ ਤਿੰਨ ਹਫ਼ਤਿਆਂ ਦਾ ਵਾਧਾ

ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦਰਮਿਆਨ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਵ੍ਹਾਈਟ ਹਾਊਸ ਵਿੱਚ ਹੋਈ ਇੱਕ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਲੈਬਨਾਨ ਅਤੇ ਇਜ਼ਰਾਈਲ ਦਰਮਿਆਨ ਜੰਗਬੰਦੀ ਨੂੰ ਅਗਲੇ…
ਸਮਾਣਾ ਟਾਵਰ ਮੋਰਚਾ: 560 ਦਿਨਾਂ ਬਾਅਦ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰੇ ਗਏ ‘ਗੁਰਜੀਤ ਸਿੰਘ ਖ਼ਾਲਸਾ’

ਸਮਾਣਾ ਟਾਵਰ ਮੋਰਚਾ: 560 ਦਿਨਾਂ ਬਾਅਦ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰੇ ਗਏ ‘ਗੁਰਜੀਤ ਸਿੰਘ ਖ਼ਾਲਸਾ’

ਪਟਿਆਲਾ: ਪਟਿਆਲਾ ਪ੍ਰਸ਼ਾਸਨ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਅੱਜ ਸਵੇਰੇ ਇੱਕ ਵੱਡੇ ਅਪਰੇਸ਼ਨ ਰਾਹੀਂ ਕਿਸਾਨ ਗੁਰਜੀਤ ਸਿੰਘ ਖ਼ਾਲਸਾ (43) ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਹੈ। ਖ਼ਾਲਸਾ ਪਿਛਲੇ 560 ਦਿਨਾਂ ਤੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਸਥਿਤ 400 ਫੁੱਟ…
ਹੋਰਮੁਜ਼ ਜਲਮਾਰਗ ਵਿੱਚ ਇਰਾਨ ਨੇ ਭਾਰਤ ਆ ਰਹੇ ਜਹਾਜ਼ਾਂ ਨੂੰ ਘੇਰਨ ਅਤੇ ਗੋਲੀਬਾਰੀ ਦੀ ਨਾਟਕੀ ਵੀਡੀਓ ਕੀਤੀ ਜਾਰੀ

ਹੋਰਮੁਜ਼ ਜਲਮਾਰਗ ਵਿੱਚ ਇਰਾਨ ਨੇ ਭਾਰਤ ਆ ਰਹੇ ਜਹਾਜ਼ਾਂ ਨੂੰ ਘੇਰਨ ਅਤੇ ਗੋਲੀਬਾਰੀ ਦੀ ਨਾਟਕੀ ਵੀਡੀਓ ਕੀਤੀ ਜਾਰੀ

ਚੰਡੀਗੜ੍ਹ: ਇਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰ (ਆਈ ਆਰ ਜੀ ਸੀ) ਨੇ ਇੱਕ ਹੈਰਾਨ ਕਰ ਦੇਣ ਵਾਲਾ ਨਾਟਕੀ ਵੀਡੀਓ ਜਾਰੀ ਕੀਤਾ ਹੈ। ਇਸ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਹਥਿਆਰਬੰਦ ਜਲ ਸੈਨਾ ਦੇ ਕਮਾਂਡੋਆਂ ਨੇ ਹੋਰਮੁਜ਼ ਜਲਮਾਰਗ ਵਿੱਚ ਭਾਰਤ ਵੱਲ ਆ…
Sidhu Moosewala ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾ

Sidhu Moosewala ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾ

ਮਾਨਸਾ: ਸਵਰਗੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਭਾਵੁਕ ਅਤੇ ਉਤਸ਼ਾਹ ਭਰਿਆ ਰਿਹਾ। ਮੂਸੇਵਾਲਾ ਦੀ ਟੀਮ ਵੱਲੋਂ ਅੱਜ ਸਵੇਰੇ ਉਨ੍ਹਾਂ ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਾਰੀ ਕੀਤਾ…
ਅਨੋਖੇ ਪਿੰਡ: ਸਿਆਸੀ ਖਹਿਬਾਜ਼ੀ ਤੋਂ ਪਰੇ

ਅਨੋਖੇ ਪਿੰਡ: ਸਿਆਸੀ ਖਹਿਬਾਜ਼ੀ ਤੋਂ ਪਰੇ

ਚੰਡੀਗਡ਼੍ਹ: ਪੰਜਾਬ ਵਿੱਚ ਇੱਦਾਂ ਦੇ ਪਿੰਡ ਵੀ ਹਨ ਜਿੱਥੇ ਨਾ ਕੋਈ ਸਿਆਸੀ ਖਹਿਬਾਜ਼ੀ ਹੈ ਅਤੇ ਨਾ ਹੀ ਕਦੇ ਵੋਟਾਂ ਪਈਆਂ ਹਨ। ਇਨ੍ਹਾਂ ਪਿੰਡਾਂ ’ਚ ਭਾਈਚਾਰੇ ਤੇ ਮੁਹੱਬਤ ਦੀ ਗੂੰਜ ਪੈਂਦੀ ਹੈ। ਜਦੋਂ ਭਲਕੇ ਸਮੁੱਚਾ ਦੇਸ਼ ਪੰਚਾਇਤ ਦਿਵਸ ਮਨਾ ਰਿਹਾ ਹੋਵੇਗਾ…
ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈ ਜਾਵੇਗੀ ਬਲੈਕਆਊਟ ਮੌਕ ਡਰਿੱਲ

ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈ ਜਾਵੇਗੀ ਬਲੈਕਆਊਟ ਮੌਕ ਡਰਿੱਲ

ਜਲੰਧਰ/ਲੁਧਿਆਣਾ (ਮਨੀਸ਼ ਰਿਹਾਨ) : ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੱਜ ਵਿਸ਼ੇਸ਼ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਸੇ ਤਹਿਤ ਜਲੰਧਰ ਦੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਂਪਸ ਵਿੱਚ ਸਿਵਲ ਡਿਫੈਂਸ ਵੱਲੋਂ ਹਵਾਈ ਹਮਲੇ ਤੋਂ ਬਚਣ ਲਈ ਬਲੈਕਆਊਟ ਮੌਕ ਡਰਿੱਲ ਕੀਤੀ…
ਪੱਛਮੀ ਬੰਗਾਲ ਤੇ ਤਾਮਿਲ ਨਾਡੂ ’ਚ ਵੋਟਾਂ ਦੇ ਰਿਕਾਰਡ ਟੁੱਟੇ

ਪੱਛਮੀ ਬੰਗਾਲ ਤੇ ਤਾਮਿਲ ਨਾਡੂ ’ਚ ਵੋਟਾਂ ਦੇ ਰਿਕਾਰਡ ਟੁੱਟੇ

ਕੋਲਕਾਤਾ/ਚੇਨੱਈ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਤਹਿਤ 294 ’ਚੋਂ 152 ਸੀਟਾਂ ਅਤੇ ਤਾਮਿਲ ਨਾਡੂ ਵਿਧਾਨ ਸਭਾ ਦੀਆਂ ਸਾਰੀਆਂ 234 ਸੀਟਾਂ ਲਈ ਅੱਜ ਰਿਕਾਰਡ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਅਨੁਸਾਰ ਪੱਛਮੀ ਬੰਗਾਲ ’ਚ 91.78 ਫ਼ੀਸਦ ਅਤੇ ਤਾਮਿਲ ਨਾਡੂ ’ਚ…
Social Media Ban: 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦੀ ਤਿਆਰੀ !

Social Media Ban: 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦੀ ਤਿਆਰੀ !

ਓਸਲੋ: ਨਾਰਵੇ (Norway) ਸਰਕਾਰ ਨੇ ਅੱਜ ਇੱਕ ਇਤਿਹਾਸਕ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਉਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਉਣ ਲਈ ਨਵਾਂ ਕਾਨੂੰਨ ਪੇਸ਼ ਕਰੇਗੀ। ਇਸ ਪ੍ਰਸਤਾਵਿਤ ਕਾਨੂੰਨ ਤਹਿਤ ਹੁਣ…
Samsung Workers ਵੱਲੋਂ strike ਦੀ ਧਮਕੀ

Samsung Workers ਵੱਲੋਂ strike ਦੀ ਧਮਕੀ

ਪਿਓਂਗਤਾਕ (ਦੱਖਣੀ ਕੋਰੀਆ): ਸੈਮਸੰਗ ਇਲੈਕਟ੍ਰੌਨਿਕਸ ਦੇ ਹਜ਼ਾਰਾਂ ਵਰਕਰਾਂ ਨੇ ਵੀਰਵਾਰ ਨੂੰ ਪਿਓਂਗਤਾਕ ਦੇ ਆਪਣੇ ਕੰਪਿਊਟਰ ਚਿਪ ਕੰਪਲੈਕਸ ’ਚ ਰੈਲੀ ਕੀਤੀ। ਵਰਕਰਾਂ ਨੇ ਵੱਧ ਤਨਖ਼ਾਹਾਂ ਦੀ ਮੰਗ ਨੂੰ ਲੈ ਕੇ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ, ਉਹ ਵੀ ਅਜਿਹੇ ਮੌਕੇ ਜਦੋਂ ਆਰਟੀਫੀਸ਼ੀਅਲ…
AI ਕਾਰਨ Meta ‘ਚ ਛਾਂਟੀ ; 8,000 ਕਰਮਚਾਰੀਆਂ ਦੀ ਜਾਵੇਗੀ ਨੌਕਰੀ

AI ਕਾਰਨ Meta ‘ਚ ਛਾਂਟੀ ; 8,000 ਕਰਮਚਾਰੀਆਂ ਦੀ ਜਾਵੇਗੀ ਨੌਕਰੀ

ਚੰਡੀਗੜ੍ਹ: ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਚਲਾਉਣ ਵਾਲੀ ਕੰਪਨੀ 'ਮੇਟਾ' ਦੁਨੀਆ ਭਰ ਵਿੱਚੋਂ ਆਪਣੇ ਲਗਪਗ 10 ਫੀਸਦੀ ਯਾਨੀ ਕਰੀਬ 8,000 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਵੱਲੋਂ ਇਹ ਕਦਮ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਖੇਤਰ ਵਿੱਚ ਵਧ ਰਹੇ…
‘ਇਹ ਘਟੀਆ ਸੂਝ-ਬੂਝ ਦਾ ਪ੍ਰਤੀਕ’: ਭਾਰਤ ਨੇ ਟਰੰਪ ਵੱਲੋਂ ਸਾਂਝੀ ਕੀਤੀ ‘ਨਰਕ’ ਵਾਲੀ ਟਿੱਪਣੀ ਦਾ ਦਿੱਤਾ ਜਵਾਬ

‘ਇਹ ਘਟੀਆ ਸੂਝ-ਬੂਝ ਦਾ ਪ੍ਰਤੀਕ’: ਭਾਰਤ ਨੇ ਟਰੰਪ ਵੱਲੋਂ ਸਾਂਝੀ ਕੀਤੀ ‘ਨਰਕ’ ਵਾਲੀ ਟਿੱਪਣੀ ਦਾ ਦਿੱਤਾ ਜਵਾਬ

ਚੰਡੀਗੜ੍ਹ: ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇੱਕ ਵਿਵਾਦਤ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਪੋਸਟ ਵਿੱਚ ਭਾਰਤ ਅਤੇ ਕੁਝ ਹੋਰ ਦੇਸ਼ਾਂ ਲਈ ‘ਨਰਕ’ (Hellholes) ਵਰਗੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ…
ਬੈਂਕ ਲਾਕਰ ’ਚੋਂ ਗਹਿਣੇ ਗਾਇਬ: Consumer Commission ਵੱਲੋਂ PNB ਬੈਂਕ ਨੂੰ ਇੱਕ ਕਰੋੜ ਰੁਪਏ ਹਰਜਾਨਾ ਭਰਨ ਦੇ ਹੁਕਮ

ਬੈਂਕ ਲਾਕਰ ’ਚੋਂ ਗਹਿਣੇ ਗਾਇਬ: Consumer Commission ਵੱਲੋਂ PNB ਬੈਂਕ ਨੂੰ ਇੱਕ ਕਰੋੜ ਰੁਪਏ ਹਰਜਾਨਾ ਭਰਨ ਦੇ ਹੁਕਮ

ਚੰਡੀਗੜ੍ਹ: ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਚੰਡੀਗੜ੍ਹ (District Dispute Redressal Commission) ਨੇ ਪੰਜਾਬ ਨੈਸ਼ਨਲ ਬੈਂਕ (PNB) ਨੂੰ ਸੇਵਾਵਾਂ ਵਿੱਚ ਵੱਡੀ ਕੋਤਾਹੀ ਦਾ ਦੋਸ਼ੀ ਪਾਉਂਦਿਆਂ ਇੱਕ ਸ਼ਹਿਰ ਨਿਵਾਸੀ ਮਹਿਲਾ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫੈਸਲਾ ਸੁਣਾਇਆ ਹੈ। ਕਮਿਸ਼ਨ…
Nirmala Sitharaman ਨੇ ਬੈਂਕ ਮੁਖੀਆਂ ਨਾਲ ਏ ਆਈ ਦੇ ਖ਼ਤਰਿਆਂ ਬਾਰੇ ਮੀਟਿੰਗ ਕੀਤੀ

Nirmala Sitharaman ਨੇ ਬੈਂਕ ਮੁਖੀਆਂ ਨਾਲ ਏ ਆਈ ਦੇ ਖ਼ਤਰਿਆਂ ਬਾਰੇ ਮੀਟਿੰਗ ਕੀਤੀ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਮਸਨੂਈ ਬੌਧਿਕਤਾ (ਏ ਆਈ) ਨਾਲ ਜੁੜੇ ਖ਼ਤਰਿਆਂ ਬਾਰੇ ਬੈਂਕਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਐਂਥਰੋਪਿਕ ਦੇ ‘ਮਾਈਥੋਸ’ ਮਾਡਲ ਵੱਲੋਂ ਵਿੱਤੀ ਪ੍ਰਣਾਲੀਆਂ ਦੀ ਡੇਟਾ ਸੁਰੱਖਿਆ ਲਈ ਖ਼ਤਰੇ ਵਿੱਚ ਪਾਉਣ ਦੀਆਂ ਵਿਸ਼ਵਵਿਆਪੀ…
Stock Market Today Update: ਸੈਂਸੈਕਸ 772 ਅੰਕ ਟੁੱਟਿਆ, ਨਿਫਟੀ 24 ਹਜ਼ਾਰ ਤੋਂ ਹੇਠਾਂ

Stock Market Today Update: ਸੈਂਸੈਕਸ 772 ਅੰਕ ਟੁੱਟਿਆ, ਨਿਫਟੀ 24 ਹਜ਼ਾਰ ਤੋਂ ਹੇਠਾਂ

ਮੁੰਬਈ: ਸ਼ੁੱਕਰਵਾਰ ਨੂੰ ਕਾਰੋਬਾਰ ਦੇ ਸ਼ੁਰੂਆਤੀ ਘੰਟਿਆਂ ਵਿੱਚ ਭਾਰਤੀ ਸ਼ੇਅਰ ਬਾਜ਼ਾਰ ਅਤੇ ਰੁਪਏ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਪੂੰਜੀ ਕੱਢਣ ਕਾਰਨ ਨਿਵੇਸ਼ਕਾਂ ਵਿੱਚ ਘਬਰਾਹਟ ਦਾ ਮਾਹੌਲ ਹੈ।…
ਭਾਰਤ ਦੀਆਂ ਖ਼ਾਮੀਆਂ ਵੇਲ਼ੇ ਸਿਰ ਸਾਹਮਣੇ ਆਈਆਂ: ਹਰਮਨਪ੍ਰੀਤ ਕੌਰ

ਭਾਰਤ ਦੀਆਂ ਖ਼ਾਮੀਆਂ ਵੇਲ਼ੇ ਸਿਰ ਸਾਹਮਣੇ ਆਈਆਂ: ਹਰਮਨਪ੍ਰੀਤ ਕੌਰ

ਜੋਹੈਨਸਬਰਗ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦਾ ਮੰਨਣਾ ਹੈ ਕਿ ਦੱਖਣੀ ਅਫਰੀਕਾ ਵਿਰੁੱਧ ਉਨ੍ਹਾਂ ਦੀ ਟੀਮ ਦਾ ਆਸ ਨਾਲੋਂ ਘੱਟ ਪ੍ਰਦਰਸ਼ਨ ਸਹੀ ਸਮੇਂ ’ਤੇ ਸਾਹਮਣੇ ਆਇਆ ਹੈ। ਉਨ੍ਹਾਂ ਅਨੁਸਾਰ, ਇਸ ਨਾਲ ਪ੍ਰਬੰਧਨ ਨੂੰ ਆਪਣੀਆਂ ਕਮੀਆਂ ਨੂੰ ਸੁਧਾਰਨ…
ਵਾਨਖੇੜੇ ’ਚ ਚੇਨਈ ਦਾ ‘ਸੁਪਰ’ ਧਮਾਕਾ; ਮੁੰਬਈ ਨੂੰ ਆਪਣੇ ਹੀ ਘਰ ’ਚ ਮਿਲੀ ਸ਼ਰਮਨਾਕ ਹਾਰ

ਵਾਨਖੇੜੇ ’ਚ ਚੇਨਈ ਦਾ ‘ਸੁਪਰ’ ਧਮਾਕਾ; ਮੁੰਬਈ ਨੂੰ ਆਪਣੇ ਹੀ ਘਰ ’ਚ ਮਿਲੀ ਸ਼ਰਮਨਾਕ ਹਾਰ

ਮੁੰਬਈ: ਵਾਨਖੇੜੇ ਸਟੇਡੀਅਮ ਦੀ ਬੱਲੇਬਾਜ਼ੀ ਪੱਖੀ ਪਿੱਚ 'ਤੇ ਅੱਜ ਚੇਨਈ ਸੁਪਰ ਕਿੰਗਜ਼ ਨੇ ਮੁਕਾਬਲੇ ਵਿੱਚ ਮੁੰਬਈ ਇੰਡੀਅਨਜ਼ ਨੂੰ ਚਾਰੇ ਖਾਨੇ ਚਿੱਤ ਕਰ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ ਨਿਰਧਾਰਿਤ 20 ਓਵਰਾਂ ਵਿੱਚ 207 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ, ਜਿਸ ਦੇ…

ਇਨਸਾਨੀਅਤ ਸ਼ਰਮਸਾਰ; ਸ਼ਰਾਬ ਦੇ ਅਹਾਤੇ ਬਾਹਰ ਨੌਜਵਾਨ ਵੱਲੋਂ ਕੁੜੀ ਦੀ ਸ਼ਰੇਆਮ ਕੁੱਟਮਾਰ

ਗੁਰੂਗ੍ਰਾਮ: ਗੁਰੂਗ੍ਰਾਮ ਦੇ ਬ੍ਰਿਸਟਲ ਚੌਕ ਨੇੜੇ ਬੀਤੀ ਦੇਰ ਰਾਤ ਇੱਕ ਨੌਜਵਾਨ ਵੱਲੋਂ ਮੁਟਿਆਰ ਦੀ ਸ਼ਰੇਆਮ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਨੌਜਵਾਨ ਕੁੜੀ ਦੇ ਵਾਲ ਪੁੱਟਦਾ ਅਤੇ ਉਸ ਨੂੰ ਥੱਪੜ ਮਾਰਦਾ ਦਿਖਾਈ…
Germany ’ਚ Reza Pahlavi ’ਤੇ ਲਾਲ ਰੰਗ ਸੁੱਟਿਆ

Germany ’ਚ Reza Pahlavi ’ਤੇ ਲਾਲ ਰੰਗ ਸੁੱਟਿਆ

ਬਰਲਿਨ: ਇਰਾਨ ਦੇ ਜਲਾਵਤਨ ਸ਼ਹਿਜ਼ਾਦੇ ਰਜ਼ਾ ਪਹਿਲਵੀ ’ਤੇ ਅੱਜ ਜਰਮਨੀ ਦੇ ਬਰਲਿਨ ਵਿੱਚ ਇਮਾਰਤ ਤੋਂ ਬਾਹਰ ਨਿਕਲਦੇ ਸਮੇਂ ਲਾਲ ਰੰਗ ਦਾ ਤਰਲ ਸੁੱਟ ਦਿੱਤਾ ਗਿਆ। ਪਹਿਲਵੀ ਨੇ ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਖ਼ਤਮ ਕੀਤੀ ਸੀ, ਜਿਸ ਵਿੱਚ ਉਨ੍ਹਾਂ…
ਟਰੰਪ ਨੇ ਜਲ ਸੈਨਾ ਨੂੰ ਦਿੱਤੀ ਖੁੱਲ੍ਹ, ਕਿਹਾ ਇਰਾਨੀ ਕਿਸ਼ਤੀਆਂ ਜਿੱਥੇ ਦਿਸਣ, ਕਰ ਦਿਓ ਤਬਾਹ

ਟਰੰਪ ਨੇ ਜਲ ਸੈਨਾ ਨੂੰ ਦਿੱਤੀ ਖੁੱਲ੍ਹ, ਕਿਹਾ ਇਰਾਨੀ ਕਿਸ਼ਤੀਆਂ ਜਿੱਥੇ ਦਿਸਣ, ਕਰ ਦਿਓ ਤਬਾਹ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਰਾਨ ’ਤੇ ਹਮਲੇ ਅਣਮਿੱਥੇ ਸਮੇਂ ਲਈ ਟਾਲਣ ਦੇ ਐਲਾਨ ਤੋਂ ਬਾਅਦ, ਇਰਾਨ ਨੇ ਹੋਰਮੁਜ਼ ਜਲ ਮਾਰਗ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ। ਇਰਾਨੀ ਫੌਜ ਨੇ ਇਸ ਰਣਨੀਤਕ ਸਮੁੰਦਰੀ ਰਸਤੇ ਵਿੱਚੋਂ ਦੋ ਜਹਾਜ਼ਾਂ ਨੂੰ…
Philippines ਦੇ ਸਾਬਕਾ ਰਾਸ਼ਟਰਪਤੀ Rodrigo Duterte ਖ਼ਿਲਾਫ਼ ਮੁਕੱਦਮਾ ਚੱਲੇਗਾ

Philippines ਦੇ ਸਾਬਕਾ ਰਾਸ਼ਟਰਪਤੀ Rodrigo Duterte ਖ਼ਿਲਾਫ਼ ਮੁਕੱਦਮਾ ਚੱਲੇਗਾ

ਹੇਗ: ਕੌਮਾਂਤਰੀ ਅਪਰਾਧ ਅਦਾਲਤ (ਆਈ ਸੀ ਸੀ) ਨੇ ਅੱਜ ਕਿਹਾ ਕਿ ਫਿਲਪੀਨਜ਼ ਦੇ ਸਾਬਕਾ ਰਾਸ਼ਟਰਪਤੀ ਰੋਡਰਿਗੋ ਦੁਤੇਰਤੇ ’ਤੇ ਮਨੁੱਖਤਾ ਖ਼ਿਲਾਫ਼ ਅਪਰਾਧਾਂ ਦੇ ਦੋਸ਼ ਹੇਠ ਮੁਕੱਦਮਾ ਚਲਾਇਆ ਜਾਵੇਗਾ। ਦੁਤੇਰਤੇ ’ਤੇ ਦੋਸ਼ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਸ਼ੀਲੇ ਪਦਾਰਥ ਰੋਕੂ ਮੁਹਿੰਮਾਂ…
ਬਿਜਲੀ ਸੰਕਟ: ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਘੇਰੀ

ਬਿਜਲੀ ਸੰਕਟ: ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਘੇਰੀ

ਚੰਡੀਗਡ਼੍ਹ: ਪੰਜਾਬ ਵਿੱਚ ਗਰਮੀ ਲਗਾਤਾਰ ਜ਼ੋਰ ਫੜ ਰਹੀ ਗਰਮੀ ਦੌਰਾਨ ਬਿਜਲੀ ਦੀ ਮੰਗ ਵੀ ਵਧਣ ਨਾਲ ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਗਿਆ ਹੈ। ਬਿਜਲੀ ਸਪਲਾਈ ਪ੍ਰਬੰਧ ਠੀਕ ਕਰਨ ਦੇ ਨਾਮ ’ਤੇ ਕਈ-ਕਈ ਘੰਟਿਆਂ ਦੇ ਬਿਜਲੀ ਕੱਟ ਲਾਏ ਜਾ ਰਹੇ ਹਨ।…
ਪੰਜਾਬ ’ਚ ਪਾਰਾ 44 ਡਿਗਰੀ ਸੈਲਸੀਅਸ ਨੂੰ ਅੱਪੜਿਆ

ਪੰਜਾਬ ’ਚ ਪਾਰਾ 44 ਡਿਗਰੀ ਸੈਲਸੀਅਸ ਨੂੰ ਅੱਪੜਿਆ

ਚੰਡੀਗਡ਼੍ਹ: ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜੋ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਹੈ। ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਤਪਸ਼ ਵਧਣ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ…
ਮਹਿੰਗੀਆਂ ਕਿਤਾਬਾਂ ਦਾ National Human Rights Commission ਨੇ ਨੋਟਿਸ ਲਿਆ

ਮਹਿੰਗੀਆਂ ਕਿਤਾਬਾਂ ਦਾ National Human Rights Commission ਨੇ ਨੋਟਿਸ ਲਿਆ

ਚੰਡੀਗਡ਼੍ਹ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ ਮਹਿੰਗੀਆਂ ਕਿਤਾਬਾਂ ਲਾਉਣ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਇਸ ਸਬੰਧੀ ਰਿਪੋਰਟ ਮੰਗਦਿਆਂ ਕਿਤਾਬਾਂ ਦੀਆਂ ਸੂਚੀਆਂ ਦਾ 30 ਦਿਨਾਂ ਦੇ ਅੰਦਰ ਆਡਿਟ ਕਰਨ…
ਸਕੂਲਾਂ ਤੇ ਰੇਲ ਪਟੜੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਕੂਲਾਂ ਤੇ ਰੇਲ ਪਟੜੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ (ਮਨੀਸ਼ ਰਿਹਾਨ) : ਸਨਅਤੀ ਸ਼ਹਿਰ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਸ਼ਹਿਰ ਦੇ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ। ਸਕੂਲਾਂ ਦੇ ਨਾਲ-ਨਾਲ ਈ-ਮੇਲ ਵਿੱਚ ਰੇਲਵੇ ਟਰੈਕ ਨੂੰ ਬੰਬ…
ਹਿਰਾਸਤੀ ਮੌਤ: ਬੀ ਐੱਸ ਐੱਫ ਜਵਾਨ ਦੇ ਸਰੀਰ ’ਤੇ ਸਨ ਸੱਟਾਂ ਦੇ 34 ਨਿਸ਼ਾਨ

ਹਿਰਾਸਤੀ ਮੌਤ: ਬੀ ਐੱਸ ਐੱਫ ਜਵਾਨ ਦੇ ਸਰੀਰ ’ਤੇ ਸਨ ਸੱਟਾਂ ਦੇ 34 ਨਿਸ਼ਾਨ

ਅੰਮ੍ਰਿਤਸਰ (ਮਨੀਸ਼ ਰਿਹਾਨ) : ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਦੇ ਜਵਾਨ ਜਸਵਿੰਦਰ ਸਿੰਘ ਦੀ ਪੋਸਟਮਾਰਟਮ ਰਿਪੋਰਟ ਵਿੱਚ ਉਸ ਦੇ ਸਰੀਰ ’ਤੇ 34 ਬਾਹਰੀ ਸੱਟਾਂ ਦਾ ਖੁਲਾਸਾ ਹੋਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਜਸਵਿੰਦਰ ਸਿੰਘ ਦੀ ਮੌਤ ਪੁਲੀਸ…
20 Crore Crypto Scam in Punjab: 15 ਬੈਂਕਾਂ ਦੇ 76 ਫਰਜ਼ੀ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਸੀ ਰਾਸ਼ੀ

20 Crore Crypto Scam in Punjab: 15 ਬੈਂਕਾਂ ਦੇ 76 ਫਰਜ਼ੀ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਸੀ ਰਾਸ਼ੀ

ਚੰਡੀਗੜ੍ਹ: ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਲੁਧਿਆਣਾ ਦੇ ਇੱਕ ਉਦਯੋਗਪਤੀ ਨਾਲ ਹੋਈ ਕਰੀਬ 20 ਕਰੋੜ ਰੁਪਏ ਦੀ ਵੱਡੀ ਕ੍ਰਿਪਟੋ ਕਰੰਸੀ ਠੱਗੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਠੱਗਾਂ ਨੇ ਬਿਲਕੁਲ ਉਹੀ ਤਰੀਕਾ (ਮੋਡਸ…