Posted inChandigarh
ਆਬਕਾਰੀ ਇੰਸਪੈਕਟਰ ਭਰਤੀ ਵਿਵਾਦ: ‘ਇੱਕ ਦਿਨ ਕਰਮਾਂ ਵਾਲਾ’ ਅਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਵਾਂ ਕਾਰਨ ਨੌਜਵਾਨਾਂ ਦੇ ਸ਼ੱਕੀ ਹੋਏ ਕਿਰਦਾਰ, ਸਿਆਸਤ ਸਰਗਰਮ
ਚੰਡੀਗਡ਼੍ਹ : ‘ਇੱਕ ਦਿਨ ਕਰਮਾਂ ਵਾਲਾ’, ਇਹ ਕੋਈ ਕਥਨ ਜਾਂ ਮੁਹਾਵਰਾ ਨਹੀਂ, ਬਲਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਦੇ ਪੜ੍ਹੇ ਲਿਖੇ ਨੌਜਵਾਨ ਦਾ ਅਸਲ ਨਾਮ ਹੈ। ਪੰਜਾਬ ਤੇ ਹਰਿਆਣਾ ’ਚ ਉਸ ਦੇ ਨਾਮ ’ਤੇ ਸਵਾਲ ਉੱਠ ਰਹੇ ਹਨ। ਸਿਆਸੀ…





























