ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ
ਨਾਭਾ/ਜਲੰਧਰ (ਮਨੀਸ਼ ਰਿਹਾਨ) : ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਨਾਂ ਰੌਸ਼ਨ ਕਰਦੇ ਹੋਏ ਵੇਟ ਲਿਫਟਿੰਗ ਵਿੱਚ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ। ਭਾਰਤ ਦੇ ਸਮੇਂ ਅਨੁਸਾਰ ਰਾਤ 1…


























