Posted inChandigarh ਪੰਜਾਬ ਵਿੱਚ ਅਗਲੇ ਛੇ ਦਿਨ ਪਵੇਗਾ ਮੀਂਹ ਚੰਡੀਗਡ਼੍ਹ : ਪੰਜਾਬ ਵਿੱਚ ਮੌਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ, ਜਿਸ ਸਦਕਾ ਅੱਜ ਵੀ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਮੀਂਹ ਕਰਕੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ, ਜਦੋਂ ਕਿ… Posted by By Editor 28th July 2026
Posted inJalandhar Punjab Bandh: ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ ਜਲੰਧਰ (ਮਨੀਸ਼ ਰਿਹਾਨ) : ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਬੰਦ ਵਰਗੀ ਸਥਿਤੀ ਦੇਖਣ ਨੂੰ ਮਿਲੀ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ… Posted by By Editor 27th July 2026
Posted inPatiala Aam Aadmi Clinics Strike : ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਪਟਿਆਲਾ : ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ… Posted by By Editor 27th July 2026
Posted inChandigarh ਹੜਤਾਲਾਂ ਦੇ ਘੇਰੇ ’ਚ ‘ਆਪ’ ਸਰਕਾਰ: ਬਿਜਲੀ, ਸਿਹਤ ਤੇ ਸਫ਼ਾਈ ਸੇਵਾਵਾਂ ਠੱਪ ਹੋਣ ਦਾ ਖ਼ਤਰਾ ਚੰਡੀਗੜ੍ਹ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਮੁਲਾਜ਼ਮਾਂ ਦੀਆਂ ਲਗਾਤਾਰ ਹੜਤਾਲਾਂ, ਸਫ਼ਾਈ ਸੇਵਕਾਂ ਦੇ ਰੋਸ ਪ੍ਰਦਰਸ਼ਨਾਂ ਅਤੇ ਅੱਜ ਤੋਂ ‘ਆਮ ਆਦਮੀ ਕਲੀਨਿਕਾਂ’ ਦੇ ਠੇਕਾ ਅਧਾਰਿਤ ਅਮਲੇ ਵੱਲੋਂ ਦਿੱਤੀ ਗਈ ਹੜਤਾਲ ਦੀ ਚਿਤਾਵਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ)… Posted by By Editor 27th July 2026
Posted inChandigarh ਜੈੱਨ-ਜ਼ੀ ਦੀ ਜਿੱਤ: ਨੌਜਵਾਨਾਂ ਨੂੰ ਲੁਭਾਉਣ ਲੱਗੀ ‘ਆਪ’ ਚੰਡੀਗਡ਼੍ਹ : ਆਮ ਆਦਮੀ ਪਾਰਟੀ ਹੁਣ ਨੌਜਵਾਨੀ ਅਤੇ ਹਿੰਦੂ ਵੋਟਰਾਂ ਨੂੰ ਲਾਮਬੰਦ ਕਰਨ ’ਤੇ ਧਿਆਨ ਕੇਂਦਰਿਤ ਕਰਨ ਲੱਗੀ ਹੈ। ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਦਿੱਲੀ ’ਚ ਨੌਜਵਾਨਾਂ ਦੇ ਪ੍ਰਦਰਸ਼ਨਾਂ ਨੂੰ ਹਾਲ ਹੀ ਵਿੱਚ ਭਾਰੀ ਸਫ਼ਲਤਾ ਮਿਲੀ ਹੈ। ਇਸ ਦੌਰਾਨ ਕੇਂਦਰੀ… Posted by By Editor 27th July 2026
Posted inPatiala ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ ਪਟਿਆਲਾ : ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਇਹ ਫ਼ੈਸਲਾ ਉਨ੍ਹਾਂ ਨੇ ਐਤਵਾਰ ਨੂੰ ਪਟਿਆਲਾ ਵਿਖੇ ਵਿੱਤ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ… Posted by By Editor 27th July 2026
Posted inAustralia Adelaide ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ’ਚ ਲੱਗੀ ਅੱਗ; ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਆਸਟਰੇਲੀਆ: ਦੱਖਣੀ ਆਸਟਰੇਲੀਆ ਦੇ ਐਡਲੇਡ (Adelaide) ਸ਼ਹਿਰ ’ਚ ਐਤਵਾਰ ਰਾਤ ਵਾਪਰੇ ਇਕ ਦਰਦਨਾਕ ਹਾਦਸੇ ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਦੀ ਵਿਸ਼ਾਲ ਇਮਾਰਤ ਭਿਆਨਕ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈ। ਇਸ ਅਗਨਕਾਂਡ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ… Posted by By Editor 27th July 2026
Posted inSangrur ਹੜਤਾਲਾਂ ਨਾਲ ਲੋਕਾਂ ਨੂੰ ਖੱਜਲ-ਖ਼ੁਆਰ ਨਾ ਕਰਨ ਮੁਲਾਜ਼ਮ ਯੂਨੀਅਨਾਂ: ਅਮਨ ਅਰੋੜਾ ਸੰਗਰੂਰ : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਹੜਤਾਲ ’ਤੇ ਗਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਕਰਮਚਾਰੀਆਂ ਨੂੰ ਆਪਣੀ ਹੜਤਾਲ ਤੁਰੰਤ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ… Posted by By Editor 27th July 2026
Posted inNew Delhi ਖ਼ਰਾਬ ਮੌਸਮ ਕਾਰਨ ਚਾਈਨਾ ਏਅਰਲਾਈਨਜ਼ ਦੀ ਉਡਾਣ ਲਖਨਊ ਭੇਜੀ ਨਵੀਂ ਦਿੱਲੀ : ਕਾਠਮੰਡੂ ਹਵਾਈ ਅੱਡੇ ’ਤੇ ਮੌਸਮ ਖ਼ਰਾਬ ਕਾਰਨ ਚਾਈਨਾ ਸਦਰਨ ਏਅਰਲਾਈਨਜ਼ ਦੀ ਇੱਕ ਉਡਾਣ ਨੂੰ ਐਤਵਾਰ ਨੂੰ ਲਖਨਊ ਵੱਲ ਮੋੜਨਾ ਪਿਆ। ਹਵਾਈ ਅੱਡੇ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਰਾਤ 10:57 ਵਜੇ ਚਾਈਨਾ ਸਦਰਨ ਏਅਰਲਾਈਨਜ਼ ਦੀ ਉਡਾਣ ਸੀ.ਜ਼ੈੱਡ.… Posted by By Editor 27th July 2026
Posted inNew Delhi ਜੈੱਨ-ਜ਼ੀ ਦੇ ਗੁੱਸੇ ਦੇ ਨਾਮੋ-ਨਿਸ਼ਾਨ ਮਿਟਾਉਣ ਦੇ ਯਤਨ ਨਵੀਂ ਦਿੱਲੀ : ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਜ ਜੰਤਰ ਮੰਤਰ ਦੁਆਲੇ ਦੀਆਂ ਕੰਧਾਂ ’ਤੇ ਬਣੀ ਗ੍ਰੈਫਿਟੀ ’ਤੇ ਰੰਗ ਕਰ ਦਿੱਤਾ, ਜਿਸ ਨਾਲ ਵਿਦਿਆਰਥੀਆਂ ਦੀ ਅਗਵਾਈ ਹੇਠ ਹੋਏ ਉਸ ਪ੍ਰਦਰਸ਼ਨ ਦੇ ਨਿਸ਼ਾਨ ਮਿਟ ਗਏ ਜਿਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ… Posted by By Editor 27th July 2026
Posted inAssam ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 68; ਮੁੱਖ ਮੰਤਰੀ ਸਰਮਾ ਨੇ ਮੁੜ ਵਸੇਬੇ ਦਾ ਦਿੱਤਾ ਭਰੋਸਾ ਗੁਹਾਟੀ (ਅਸਾਮ) : ਅਸਾਮ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਦੀ ਸਥਿਤੀ ਵਿੱਚ ਭਾਵੇਂ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ, ਪਰ ਦੋ ਹੋਰ ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 68 ਹੋ ਗਈ ਹੈ। ਸਰਕਾਰੀ ਅਧਿਕਾਰੀਆਂ… Posted by By Editor 27th July 2026
Posted inChandigarh E20 Janata Party: ‘E20 ਜਨਤਾ ਪਾਰਟੀ’ ਬਣੀ ਭਾਰਤ ਵਿਚ ਨਵੀਂ ਆਨਲਾਈਨ ਮੁਹਿੰਮ ਸ਼ੁਰੂ ਕਰਨ ਵਾਲੀ ਪਾਰਟੀ ਚੰਡੀਗੜ੍ਹ : ਕੌਕਰੇਚ ਜਨਤਾ ਪਾਰਟੀ' (CJP) ਤੋਂ ਬਾਅਦ ਹੁਣ ਇੰਟਰਨੈੱਟ ’ਤੇ 'E20 ਜਨਤਾ ਪਾਰਟੀ' ਨੇ ਮੁਹਿੰਮ ਛੇੜ ਦਿੱਤੀ ਹੈ। ਇਹ ਪਾਰਟੀ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਪੈਟਰੋਲ ਪੰਪਾਂ ਨੂੰ E20 ਬਾਲਣ ਦੇ ਨਾਲ-ਨਾਲ 100 ਫੀਸਦੀ ਸ਼ੁੱਧ ਪੈਟਰੋਲ ਵੇਚਣ ਦੀ… Posted by By Editor 27th July 2026
Posted inChandigarh ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ ਚੰਡੀਗੜ੍ਹ : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ… Posted by By Editor 27th July 2026
Posted inJammu Kashmir Pakistan ਨਾਲ ਸਿਰਫ਼ Pak occupied kashmir ਬਾਰੇ Talk ਹੋਵੇਗੀ: Rajnath Singh ਦਰਾਸ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਾਰਗਿਲ ਵਿਜੈ ਦਿਵਸ ਦੀ 27ਵੀਂ ਵਰ੍ਹੇਗੰਢ ਮੌਕੇ ਪਾਕਿਸਤਾਨ ’ਤੇ ਅਤਿਵਾਦ ਨੂੰ ਆਪਣੀ ਸਿਆਸਤ ਦਾ ਹਿੱਸਾ ਬਣਾਉਣ ਦਾ ਦੋਸ਼ ਲਾਉਂਦਿਆਂ ਸਾਫ਼ ਕੀਤਾ ਕਿ ਗੁਆਂਢੀ ਮੁਲਕ ਨਾਲ ਹੁਣ ਸਿਰਫ਼ ਮਕਬੂਜ਼ਾ ਕਸ਼ਮੀਰ (ਪੀ ਓ ਕੇ)… Posted by By Editor 27th July 2026
Posted inCanada Canada Airport Incident: ਜਦੋਂ ਵਾਹਨ ਅੱਗੇ ਆਉਣ ਕਾਰਨ ਜਹਾਜ਼ ਨੇ ਮਾਰੀਆਂ ਬਰੇਕਾਂ ਵੈਨਕੂਵਰ : ਇਥੋਂ ਥੋੜ੍ਹੀ ਦੂਰ ਐਬਸਫੋਰਡ ਹਵਾਈ ਅੱਡੇ ਦੇ ਰਨਵੇਅ ਉੱਤੇ ਅਚਾਨਕ ਮੋਟਰਹੋਮ ਵਾਹਨ ਆ ਗਿਆ ਜਿਸ ਕਾਰਨ ਉਡਾਣ ਭਰਨ ਲਈ ਤਿਆਰ ਜਹਾਜ਼ ਦੇ ਪਾਇਲਟ ਨੇ ਬਰੇਕਾਂ ਮਾਰ ਦਿੱਤੀਆਂ ਤੇ ਪਾਇਲਟ ਦੀ ਚੌਕਸੀ ਕਾਰਨ ਹਾਦਸਾ ਟਲ ਗਿਆ। ਇਸ ਰੁਕਾਵਟ ਕਾਰਨ… Posted by By Editor 27th July 2026
Posted inUkraine Russian Attack ’ਚ ਦੋ ਯੂਕਰੇਨੀ dead ਕੀਵ : ਰੂਸ ਨੇ ਐਤਵਾਰ ਤੜਕੇ ਕੀਵ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਦਕਿ ਹੋਰ ਥਾਵਾਂ ’ਤੇ ਹਮਲਿਆਂ ’ਚ ਦੋ ਜਣੇ ਮਾਰੇ ਗਏ। ਯੂਕਰੇਨ ਦੇ ਸਫਲ ਡਰੋਨ ਹਮਲਿਆਂ ਕਾਰਨ ਰੂਸੀ ਫ਼ੌਜ ਦੀਆਂ ਅੱਗੇ ਵਧਣ ਦੀਆਂ ਕੋਸ਼ਿਸ਼ਾਂ… Posted by By Editor 27th July 2026
Posted inBarnala ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ ਬਰਨਾਲਾ : ਬੁੱਧਵਾਰ ਨੂੰ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਕਥਿਤ ਲਾਠੀਚਾਰਜ ਕਰਨ ਦੇ ਦੋਸ਼ ਵਿੱਚ ਬਰਨਾਲਾ ਦੇ ਡੀਐੱਸਪੀ ਸਤਬੀਰ ਸਿੰਘ ਨੂੰ ਮੁਅੱਤਲ ਕੀਤੇ ਜਾਣ ਤੋਂ ਅਗਲੇ ਦਿਨ, ਸਿਟੀ-1 ਪੁਲੀਸ ਸਟੇਸ਼ਨ ਦੇ ਐੱਸਐੱਚਓ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਜ਼ਿਲ੍ਹਾ ਪੁਲੀਸ ਲਾਈਨਜ਼… Posted by By Editor 25th July 2026
Posted inNew Delhi CJP Jantar Mantar protest: ਸੁਰੱਖਿਆ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ 18 ਦਿੱਲੀ ਮੈਟਰੋ ਸਟੇਸ਼ਨ ਬੰਦ ਰਾਜਧਾਨੀ ਵਿੱਚ ਸੁਰੱਖਿਆ ਚਿੰਤਾਵਾਂ ਅਤੇ ਮੱਧ ਦਿੱਲੀ ਦੇ ਨੇੜੇ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਸਵੇਰੇ 7:30 ਵਜੇ ਤੋਂ ਅਗਲੇ ਹੁਕਮਾਂ ਤੱਕ ਰਾਜਧਾਨੀ ਦੇ 18 ਮੈਟਰੋ ਸਟੇਸ਼ਨ ਬੰਦ ਰਹਿਣਗੇ। ਬੰਦ ਕੀਤੇ ਗਏ ਸਟੇਸ਼ਨ ਲੋਕ ਕਲਿਆਣ ਮਾਰਗ, ਰਾਜੀਵ ਚੌਕ,… Posted by By Editor 25th July 2026
Posted inChandigarh Punjab Brick Prices: ਇੱਟਾਂ ਦੇ ਭਾਅ ਵਧਣ ਨਾਲ ਪੇਂਡੂ ਵਿਕਾਸ ਕਾਰਜ ਰੁਕੇ ਚੰਡੀਗਡ਼੍ਹ : ਪੰਜਾਬ ਭਰ ਵਿੱਚ ਇੱਟਾਂ ਦੇ ਭਾਅ ਵਧ ਗਏ ਹਨ ਜਿਸ ਕਾਰਨ ਰੰਗਲਾ ਪੰਜਾਬ ਵਿਕਾਸ ਫੰਡਾਂ ਦੇ ਰੰਗ ਫਿੱਕੇ ਪੈਣ ਲੱਗੇ ਹਨ। ਇੱਟਾਂ ਦਾ ਸਰਕਾਰੀ ਭਾਅ ਘੱਟ ਹੈ ਜਦੋਂ ਕਿ ਮਾਰਕੀਟ ’ਚ ਇੱਟ ਦਾ ਭਾਅ ਕਾਫ਼ੀ ਵਧ ਗਿਆ ਹੈ। ਕਈ… Posted by By Editor 25th July 2026
Posted inChandigarh 30 ਜੁਲਾਈ ਤੱਕ 5 ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ; ਓਰੈਂਜ ਅਲਰਟ ਜਾਰੀ ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ 30 ਜੁਲਾਈ ਤੱਕ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 25 ਜੁਲਾਈ ਅਤੇ ਫਿਰ 28 ਤੋਂ 30 ਜੁਲਾਈ ਤੱਕ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ… Posted by By Editor 25th July 2026
Posted inChandigarh ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੂਜਾ ਵੀਡੀਓ ਜਾਰੀ; 300 ਮਿਲੀਅਨ ਤੋਂ ਵੱਧ ਵਿਊਜ਼ ਨਾਲ ਬਣਾਇਆ ਵਿਸ਼ਵ ਰਿਕਾਰਡ ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਰਾਤ ਇਕ ਹੋਰ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਹਿਲੇ ਵੀਡੀਓ ਸਬੰਧੀ ਉਨ੍ਹਾਂ ਕੋਲ ਕਈ ਸਕਾਰਾਤਮਕ ਸੁਝਾਅ ਆਏ ਹਨ ਜਿਸ ਲਈ ਉਨ੍ਹਾਂ ਧੰਨਵਾਦ ਕੀਤਾ ਹੈ। ਇਹ ਵੀਡੀਓ… Posted by By Editor 25th July 2026
Posted inChandigarh ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਮੋਗਾ ਪੁਲੀਸ ਤੋਂ ਰਿਪੋਰਟ ਤਲਬ ਚੰਡੀਗੜ੍ਹ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਕੂਲੀ ਬੱਚੀਆਂ ਨਾਲ ਛੇੜਛਾੜ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਸਕੱਤਰ ਅਤੇ ਮੋਗਾ ਦੇ ਜ਼ਿਲ੍ਹਾ ਪੁਲੀਸ ਕਪਤਾਨ ਤੋਂ ਰਿਪੋਰਟ ਤਲਬ ਕਰ ਲਈ ਹੈ। ਕੌਮੀ ਕਮਿਸ਼ਨ ਨੇ ਇੱਕ ਮੀਡੀਆ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਾ ਮੋਗਾ… Posted by By Editor 25th July 2026
Posted inNew Delhi ਏਆਈ ਦੀ ਦੁਰਵਰਤੋਂ ਕਰਕੇ ਬਣਾਈ ਗਈ ਫਰਜ਼ੀ ਵੀਡੀਓ: ਪੀਯੂਸ਼ ਗੋਇਲ ਵੱਲੋਂ ਪੁਲੀਸ ਸ਼ਿਕਾਇਤ ਦਰਜ ਨਵੀਂ ਦਿੱਲੀ: ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਕਿ ਸੰਸਦ ਦੇ ਬਾਹਰ ਮੀਡੀਆ ਨੂੰ ਦਿੱਤੇ ਉਨ੍ਹਾਂ ਦੇ ਬਿਆਨਾਂ ਨੂੰ ਮਸਨੁਈ ਬੁੱਧੀ (AI) ਦੀ ਵਰਤੋਂ ਕਰਕੇ "ਬਦਨੀਤੀ ਨਾਲ ਤੋੜ-ਮਰੋੜ ਕੇ" ਇੱਕ ਡੀਪਫੇਕ ਵੀਡੀਓ ਬਣਾਇਆ ਅਤੇ ਵਾਇਰਲ ਕੀਤਾ ਗਿਆ ਹੈ… Posted by By Editor 25th July 2026
Posted inNew Delhi Sonam Wangchuk ਨੇ ਵੀਡੀਓ ਸ਼ੇਅਰ ਕਰਕੇ ਭੁੱਖ ਹੜਤਾਲ ਖਤਮ ਕਰਨ ਦਾ ਅਸਲ ਕਾਰਨ ਦੱਸਿਆ ਨਵੀਂ ਦਿੱਲੀ : ਕਾਰਕੁਨ ਸੋਨਮ ਵਾਂਗਚੁਕ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਆਪਣਾ 26 ਦਿਨਾਂ ਦਾ ਭੁੱਖ ਹੜਤਾਲੀ ਵਰਤ ਇਸ ਲਈ ਖਤਮ ਕਰਨ ਦਾ ਫੈਸਲਾ ਕੀਤਾ ਕਿਉਂਕਿ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ 'ਤੇ ਨੇੜ ਭਵਿੱਖ ਵਿੱਚ… Posted by By Editor 25th July 2026
Posted inChandigarh Punjab Women Scheme: ‘ਮਾਵਾਂ ਧੀਆਂ ਸਤਿਕਾਰ ਯੋਜਨਾ ਉੱਤੇ ਕੋਈ ਰੋਕ ਨਹੀਂ ਲੱਗੀ’ ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਦੇ ਹਵਾਲੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਰੋਕ ਲਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ… Posted by By Editor 25th July 2026
Posted inChandigarh ‘ਆਪ’ ਵੱਲੋਂ ਪੰਜਾਬ ’ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਵਿਰੁੱਧ ਸੂਬੇ ਭਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 'ਆਪ' ਵਰਕਰ ਅਤੇ ਆਗੂ ਸੜਕਾਂ 'ਤੇ… Posted by By Editor 25th July 2026
Posted inChandigarh ਪੰਜਾਬੀ ਕਾਮੇ ਦੇ ਕਤਲ ਕੇਸ ’ਚ ਦੋਸ਼ੀ ਤਿੰਨ ਸਾਲ ਬਾਅਦ ਗ੍ਰਿਫ਼ਤਾਰ ਚੰਡੀਗੜ੍ਹ : ਪੀਲ ਰੀਜਨਲ ਪੁਲੀਸ ਨੇ ਮਿਸੀਸਾਗਾ ਵਿੱਚ 2023 ਵਿੱਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦੇ ਸਬੰਧ ਵਿੱਚ ਦੂਜੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਹੋਮਸਾਈਡ ਬਿਊਰੋ ਦੇ ਜਾਂਚਕਰਤਾਵਾਂ ਨੇ ਪੁਸ਼ਟੀ ਕੀਤੀ ਕਿ ਕੈਲੇਡਨ ਦੇ ਰਹਿਣ ਵਾਲੇ 26 ਸਾਲਾ ਡੇਵੌਂਟੇ ਥੌਪਸਨ ਨੂੰ… Posted by By Editor 25th July 2026
Posted inUnited Kingdom Glasgow Commonwealth Games: ਨਵੀਂ ਸ਼ੁਰੂਆਤ ਦੇ ਵਾਅਦੇ ਨਾਲ ਆਗ਼ਾਜ਼ ਗਲਾਸਗੋ : ‘ਓਵੋ ਹਾਈਡ੍ਰੋ’ ਸੰਗੀਤ ਅਤੇ ਸਕਾਟਿਸ਼ ਸ਼ਾਨੋ-ਸ਼ੌਕਤ ਦੇ ਰੰਗ ਵਿੱਚ ਰੰਗਿਆ ਗਿਆ, ਕਿਉਂਕਿ 23ਵੀਆਂ ਰਾਸ਼ਟਰਮੰਡਲ ਖੇਡਾਂ ਦੀ ਬਹੁਤ ਹੀ ਜੀਵੰਤ ਇਨਡੋਰ ਤਾਣੇ-ਬਾਣੇ ਨਾਲ ਸ਼ੁਰੂਆਤ ਹੋਈ। ਇਸ ਸਮਾਗਮ ਨੇ ਗਲਾਸਗੋ ਦੀ ਵਿਰਾਸਤ ਦਾ ਜਸ਼ਨ ਮਨਾਉਣ ਦੇ ਨਾਲ-ਨਾਲ ਇਹ ਵੀ ਯਕੀਨੀ… Posted by By Editor 25th July 2026
Posted inNew Zealand ਨਿਊਜ਼ੀਲੈਂਡ ਦੇ ਨੌਰਥ ਆਈਲੈਂਡ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8 ਨਿਊਜ਼ੀਲੈਂਡ ਦੇ ਨੌਰਥ ਆਈਲੈਂਡ (North Island) ਖੇਤਰ ਵਿੱਚ ਸ਼ਨਿਚਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਯੂਰੋਪੀਅਨ-ਮੈਡੀਟੇਰੀਅਨ ਸਿਸਮੋਲੋਜੀਕਲ ਸੈਂਟਰ (EMSC) ਅਨੁਸਾਰ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ (6.21 ਮੀਲ) ਹੇਠਾਂ… Posted by By Editor 25th July 2026
Posted inIraq ਇਰਾਕ ’ਚ ਅਮਰੀਕੀ ਟਿਕਾਣਿਆਂ ’ਤੇ ਡਰੋਨ ਹਮਲੇ ਇਰਬਿਲ (ਇਰਾਕ) : ਅਮਰੀਕਾ ਅਤੇ ਇਰਾਨ ਵਿਚਾਲੇ ਵਧਦੇ ਫ਼ੌਜੀ ਤਣਾਅ ਦਰਮਿਆਨ ਉੱਤਰੀ ਇਰਾਕ ਦੇ ਇਰਬਿਲ ਸ਼ਹਿਰ ’ਚ ਅਮਰੀਕੀ ਫ਼ੌਜ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਪੰਜ ਡਰੋਨ ਦਾਗ਼ੇ ਗਏ ਜਿਨ੍ਹਾਂ ਨੂੰ ਹਵਾ ’ਚ ਹੀ ਨਸ਼ਟ ਕਰ ਦਿੱਤਾ ਗਿਆ। ਇਸੇ ਦੌਰਾਨ… Posted by By Editor 25th July 2026