ਇੰਡੀਆ ਓਪਨ: ਸਿੰਧੂ ਪਹਿਲੇ ਗੇੜ ’ਚੋਂ ਹੀ ਬਾਹਰ

ਇੰਡੀਆ ਓਪਨ: ਸਿੰਧੂ ਪਹਿਲੇ ਗੇੜ ’ਚੋਂ ਹੀ ਬਾਹਰ

ਨਵੀਂ ਦਿੱਲੀ: ਇੱਥੇ ਆਈ ਜੀ ਸਟੇਡੀਅਮ ਵਿੱਚ ਚੱਲ ਰਹੇ 9.50 ਲੱਖ ਡਾਲਰ ਦੀ ਇਨਾਮੀ ਰਾਸ਼ੀ ਵਾਲੇ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਭਾਰਤ ਲਈ ਰਲਵਾਂ-ਮਿਲਵਾਂ ਦਿਨ ਰਿਹਾ। ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ ਵੀ ਸਿੰਧੂ ਨੂੰ ਪਹਿਲੇ ਹੀ ਗੇੜ…
ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ

ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ

ਓਟਵਾ: ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਸਬੰਧਤ ਕੈਨੇਡਾ ਵੱਲੋਂ ਲਾਏ ਜਾਂਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਾਰਤ ਸਰਕਾਰ ਖ਼ਿਲਾਫ਼ ਨਹੀਂ…
ਭਾਰਤ ਵਾਪਸ ਆਉਣਾ ਚਾਹੁੰਦੀ ਹੈ ਸਰਬਜੀਤ ਕੌਰ ਉਰਫ ਨੂਰ ਹੁਸੈਨ! ਆਡੀਓ ਕਲਿੱਪ ਵਾਇਰਲ

ਭਾਰਤ ਵਾਪਸ ਆਉਣਾ ਚਾਹੁੰਦੀ ਹੈ ਸਰਬਜੀਤ ਕੌਰ ਉਰਫ ਨੂਰ ਹੁਸੈਨ! ਆਡੀਓ ਕਲਿੱਪ ਵਾਇਰਲ

ਅੰਮ੍ਰਿਤਸਰ: ਸਿੱਖ ਜਥੇ ਨਾਲ ਪਾਕਿਸਤਾਨ ਗਈ ਸਰਬਜੀਤ ਕੌਰ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ। ਸੋਸ਼ਲ ਮੀਡੀਆ ’ਤੇ ਸਰਬਜੀਤ ਕੌਰ ਦੀ ਕਥਿਤ ਆਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੇ ਸਾਬਕਾ ਪਤੀ ਨਾਲ ਗੱਲਬਾਤ ਦੌਰਾਨ ਦਾਅਵਾ ਕਰ ਰਹੀ ਹੈ…
ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਨਿਊਯਾਰਕ: ਭਾਰਤੀ ਮੂਲ ਦੀ ਅਮਰੀਕੀ ਟੀ ਵੀ ਕਲਾਕਾਰ ਅਤੇ ਭੋਜਨ ਮਾਹਿਰ ਪਦਮਾ ਲਕਸ਼ਮੀ ਨੇ ਅਮਰੀਕਾ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਸਮੇਂ ਨੂੰ ‘ਹਨੇਰ ਭਰਿਆ ਦੌਰ’ ਕਰਾਰ ਦਿੰਦਿਆਂ ਕਿਹਾ ਕਿ ਰੌਸ਼ਨੀ ਆਉਣ ਤੋਂ ਪਹਿਲਾਂ ਇਹ ਹਨੇਰਾ…
ਇਰਾਨ ’ਚ ਮੌਤਾਂ ਦੀ ਗਿਣਤੀ ਵਧੀ; ਸਟਾਰਲਿੰਕ ਨੇ ਸਹੂਲਤ ਦਿੱਤੀ

ਇਰਾਨ ’ਚ ਮੌਤਾਂ ਦੀ ਗਿਣਤੀ ਵਧੀ; ਸਟਾਰਲਿੰਕ ਨੇ ਸਹੂਲਤ ਦਿੱਤੀ

ਦੁਬੲੀ: ਇਰਾਨ ’ਚ ਹਕੂਮਤ ਖ਼ਿਲਾਫ਼ ਪ੍ਰਦਰਸ਼ਨਾਂ ਮਗਰੋਂ ਹਾਲਾਤ ਗੰਭੀਰ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ’ਚ ਮੌਤਾਂ ਦਾ ਅੰਕੜਾ 2600 ਤੋਂ ਪਾਰ ਹੋ ਗਿਆ ਹੈ। ਇਜ਼ਰਾਈਲ ਮੁਤਾਬਕ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ’ਚ ਕਾਰਵਾਈ ਦਾ ਫ਼ੈਸਲਾ ਕਰ ਲਿਆ ਹੈ ਪਰ…
ਵਿਸ਼ੇਸ਼ ਜਾਂਚ ਟੀਮ ਨੇ 169 ਸਰੂਪ ਲੱਭੇ: ਭਗਵੰਤ ਮਾਨ

ਵਿਸ਼ੇਸ਼ ਜਾਂਚ ਟੀਮ ਨੇ 169 ਸਰੂਪ ਲੱਭੇ: ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਣ ਤੋਂ ਐਨ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ 169 ਸਰੂਪ ਮਿਲਣ ਦਾ ਦਾਅਵਾ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਹਲੂਣਾ ਦਿੱਤਾ ਹੈ। ਲਾਪਤਾ ਸਰੂਪਾਂ ਦੇ ਮਾਮਲੇ…
ਸਿਆਸੀ ਪੈਨਸ਼ਨਾਂ ਬਜ਼ੁਰਗਾਂ ’ਤੇ ਪਈਆਂ ਭਾਰੀ

ਸਿਆਸੀ ਪੈਨਸ਼ਨਾਂ ਬਜ਼ੁਰਗਾਂ ’ਤੇ ਪਈਆਂ ਭਾਰੀ

ਚੰਡੀਗੜ੍ਹ: ਪੰਜਾਬ ’ਚ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਤੇਜ਼ ਰਫ਼ਤਾਰ ਨਾਲ ਵਧ ਰਹੀ ਹੈ; ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ ਨੂੰ ਬਰੇਕ ਲੱਗੀ ਹੋਈ ਹੈ। 1977 ਤੋਂ ਹੁਣ ਤੱਕ ਸਾਬਕਾ ਵਿਧਾਇਕਾਂ ਦੀ ਪੈਨਸ਼ਨ 283 ਗੁਣਾ ਵਧੀ ਹੈ ਪਰ ਬੁਢਾਪਾ ਪੈਨਸ਼ਨ ਇਸ ਸਮੇਂ ਦੌਰਾਨ ਸਿਰਫ਼…
ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਵਿੱਚ ਅੱਜ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ। ਇਨ੍ਹਾਂ ਧਮਕੀਆਂ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ…
ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਅੱਜ ਉਸ ਵੇਲੇ ਭਾਜੜ ਮਚ ਗਈ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਇੱਕ ਹਫ਼ਤੇ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੂੰ ਨਿਸ਼ਾਨਾ ਬਣਾਉਣ ਦੀ ਅਜਿਹੀ ਧਮਕੀ…
ਕੈਨੇਡਾ ਦਾ ਭਾਰਤ ’ਤੇ ਗੰਭੀਰ ਇਲਜ਼ਾਮ: ਗੁਜਰਾਤ ਦੀ ਜੇਲ੍ਹ ’ਚੋਂ ਗੈਂਗ ਚਲਾ ਰਿਹਾ ਹੈ ਲਾਰੈਂਸ ਬਿਸ਼ਨੋਈ

ਕੈਨੇਡਾ ਦਾ ਭਾਰਤ ’ਤੇ ਗੰਭੀਰ ਇਲਜ਼ਾਮ: ਗੁਜਰਾਤ ਦੀ ਜੇਲ੍ਹ ’ਚੋਂ ਗੈਂਗ ਚਲਾ ਰਿਹਾ ਹੈ ਲਾਰੈਂਸ ਬਿਸ਼ਨੋਈ

ਚੰਡੀਗੜ੍ਹ:  ਕੈਨੇਡਾ ਦੀ ਕੌਮੀਂ ਪੁਲੀਸ ‘ਰੋਇਲ ਕੈਨੇਡੀਅਨ ਮਾਊਂਟਿਡ ਪੁਲੀਸ’ (RCMP) ਦੀ ਇੱਕ ਗੁਪਤ ਰਿਪੋਰਟ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ‘ਗਲੋਬਲ ਨਿਊਜ਼’ ਵੱਲੋਂ ਨਸ਼ਰ ਕੀਤੀ ਗਈ ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ…
ਦੋਵੇਂ ਹੱਥ ਲੱਡੂ: ਪੈਨਸ਼ਨ ਹੀ ਪੈਨਸ਼ਨ, ਬਿਨਾਂ ਕੋਈ ਟੈਨਸ਼ਨ

ਦੋਵੇਂ ਹੱਥ ਲੱਡੂ: ਪੈਨਸ਼ਨ ਹੀ ਪੈਨਸ਼ਨ, ਬਿਨਾਂ ਕੋਈ ਟੈਨਸ਼ਨ

ਚੰਡੀਗਡ਼੍ਹ: ਪੰਜਾਬ ’ਚ ਕਿੰਨੇ ਹੀ ਅਜਿਹੇ ਸਿਆਸੀ ਪਰਿਵਾਰ ਹਨ ਜਿਨ੍ਹਾਂ ਦੇ ਘਰਾਂ ’ਚ ਪੈਨਸ਼ਨਾਂ ਦਾ ਮੀਂਹ ਵਰ੍ਹਦਾ ਹੈ। ਕਿਸੇ ਸਿਆਸੀ ਘਰ ’ਚ ਮਾਂ-ਪੁੱਤ, ਕਿਸੇ ’ਚ ਭਰਾ-ਭਰਾ ਅਤੇ ਕਿਸੇ ’ਚ ਦਰਾਣੀ-ਜੇਠਾਣੀ ਨੂੰ ਪੈਨਸ਼ਨ ਮਿਲਦੀ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ…
ਮੁੱਖ ਮੰਤਰੀ ਨੂੰ ਨਹੀਂ ਮਿਲੀ ਵਿਦੇਸ਼ ਦੌਰੇ ਦੀ ਪ੍ਰਵਾਨਗੀ

ਮੁੱਖ ਮੰਤਰੀ ਨੂੰ ਨਹੀਂ ਮਿਲੀ ਵਿਦੇਸ਼ ਦੌਰੇ ਦੀ ਪ੍ਰਵਾਨਗੀ

ਚੰਡੀਗੜ੍ਹ : ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਯਾਤਰਾ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੈਰਿਸ ਜਾਣ ਦੀ ਪ੍ਰਵਾਨਗੀ ਵੀ ਨਹੀਂ ਮਿਲੀ ਸੀ। ਮੁੱਖ ਮੰਤਰੀ ਨੇ ਹੁਣ…
‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ

‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ

ਵਾਸ਼ਿੰਗਟਨ: ਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਡਿਟਰੋਇਟ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ…
ਮਰਨ ਵਾਲਿਆਂ ਦੀ ਗਿਣਤੀ 2,500 ਤੋਂ ਪਾਰ, 18,000 ਤੋਂ ਵੱਧ ਗ੍ਰਿਫ਼ਤਾਰ

ਮਰਨ ਵਾਲਿਆਂ ਦੀ ਗਿਣਤੀ 2,500 ਤੋਂ ਪਾਰ, 18,000 ਤੋਂ ਵੱਧ ਗ੍ਰਿਫ਼ਤਾਰ

ਦੁਬਈ: ਇਰਾਨ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੇ ਬੇਹੱਦ ਹਿੰਸਕ ਰੂਪ ਧਾਰ ਲਿਆ ਹੈ। ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ‘ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ’ (HRANA) ਦੀ ਤਾਜ਼ਾ ਰਿਪੋਰਟ ਅਨੁਸਾਰ, ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਵਿੱਚ ਹੁਣ ਤੱਕ ਮਰਨ ਵਾਲਿਆਂ…
ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਦਾ ਕਹਿਰ ਜਾਰੀ

ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਦਾ ਕਹਿਰ ਜਾਰੀ

ਚੰਡੀਗੜ੍ਹ: ਪੰਜਾਬ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਲੋੜੀ ਵਾਲੀ ਰਾਤ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ। ਇਸ ਦੌਰਾਨ ਸੜਕਾਂ ’ਤੇ ਵਧੇਰੇ ਸੰਘਣੇ ਧੁੰਦ ਹੋਣ ਕਰਕੇ ਦੂਰ ਤੱਕ ਦੇਖਣ ਦੀ ਹੱਦ ਨਾ ਬਰਾਬਰ ਹੀ ਦਰਜ…
ਔਰਤ ਨਾਲ ਦੋਸਤੀ ਕਰਨੀ ਪਈ ਮਹਿੰਗੀ; ਲਖਨਊ ਦੇ ਸ਼ਖਸ ਨਾਲ 1.92 ਕਰੋੜ ਦੀ ਠੱਗੀ

ਔਰਤ ਨਾਲ ਦੋਸਤੀ ਕਰਨੀ ਪਈ ਮਹਿੰਗੀ; ਲਖਨਊ ਦੇ ਸ਼ਖਸ ਨਾਲ 1.92 ਕਰੋੜ ਦੀ ਠੱਗੀ

ਲਖਨਊ: ਲਖਨਊ ਦੇ ਇੱਕ ਵਿਅਕਤੀ ਨੂੰ ‘ਔਰਤ’ ਨਾਲ ਵਟਸਐਪ 'ਤੇ ਦੋਸਤੀ ਕਰਨੀ ਉਸ ਵੇਲੇ ਬਹੁਤ ਮਹਿੰਗੀ ਪੈ ਗਈ, ਜਦੋਂ ਉਸ ਨਾਲ 1.92 ਕਰੋੜ ਰੁਪਏ ਦੀ ਵੱਡੀ ਸਾਈਬਰ ਠੱਗੀ ਹੋ ਗਈ। ਪੀੜਤ ਸ਼ਲਭ ਪਾਂਡੇ ਲਈ ਦੂਜਾ ਵੱਡਾ ਝਟਕਾ ਇਹ ਸੀ ਕਿ ਜਿਸ ‘ਭਾਵਿਕਾ…
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਮਕਰ ਸੰਕ੍ਰਾਂਤੀ, ਮਾਘੀ ਅਤੇ ਉੱਤਰਾਯਣ ਦੀਆਂ ਦਿੱਤੀਆਂ ਮੁਬਾਰਕਾਂ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਮਕਰ ਸੰਕ੍ਰਾਂਤੀ, ਮਾਘੀ ਅਤੇ ਉੱਤਰਾਯਣ ਦੀਆਂ ਦਿੱਤੀਆਂ ਮੁਬਾਰਕਾਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਵਾਢੀ ਦੇ ਤਿਉਹਾਰਾਂ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮਕਰ ਸੰਕ੍ਰਾਂਤੀ ਦੇ ਪਵਿੱਤਰ ਮੌਕੇ ’ਤੇ, ਜੋ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ…
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗਾ ਨਵਾਂ ਫ਼ਸਲੀ ਕਰਜ਼ਾ

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗਾ ਨਵਾਂ ਫ਼ਸਲੀ ਕਰਜ਼ਾ

ਚੰਡੀਗਡ਼੍ਹ: ਪੰਜਾਬ ਦੇ ਫ਼ਸਲੀ ਕਰਜ਼ੇ ਦੇ ਡਿਫਾਲਟਰ ਕਿਸਾਨਾਂ ਨੂੰ ਨਵਾਂ ਕਰਜ਼ਾ ਮਿਲੇਗਾ। ਭਾਰਤੀ ਰਿਜ਼ਰਵ ਬੈਂਕ ਨੇ ਇਹ ਨਿਰਦੇਸ਼ ਸਮੂਹ ਬੈਂਕਾਂ ਨੂੰ ਦਿੱਤੇ ਹਨ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਉਨ੍ਹਾਂ ਕਿਸਾਨਾਂ ਨੂੰ ਨਵਾਂ ਫ਼ਸਲੀ ਕਰਜ਼ਾ ਦੇ ਦਿੱਤਾ ਜਾਵੇ ਜਿਹੜੇ ਕਿਸਾਨ ਪਿਛਲੇ ਫ਼ਸਲੀ…
ਇਰਾਨ ਵਿੱਚ ਪ੍ਰਦਰਸ਼ਨਾਂ ’ਚ ਹੁਣ ਤੱਕ ਦੋ ਹਜ਼ਾਰ ਮੌਤਾਂ

ਇਰਾਨ ਵਿੱਚ ਪ੍ਰਦਰਸ਼ਨਾਂ ’ਚ ਹੁਣ ਤੱਕ ਦੋ ਹਜ਼ਾਰ ਮੌਤਾਂ

ਦੁਬਈ:  ਇਰਾਨ ਵਿੱਚ ਚੱਲ ਰਹੇ ਦੇਸ਼ ਪੱਧਰੀ ਰੋਸ ਮੁਜ਼ਾਹਰਿਆਂ ’ਚ ਮਰਨ ਵਾਲਿਆਂ ਦੀ ਗਿਣਤੀ ਅੱਜ ਤੇਜ਼ੀ ਨਾਲ ਵਧ ਕੇ ਘੱਟੋ-ਘੱਟ 2 ਹਜ਼ਾਰ ਤੱਕ ਪਹੁੰਚ ਗਈ ਹੈ। ਅਮਰੀਕਾ ਸਥਿਤ ‘ਹਿਊਮਨ ਰਾਈਟਸ ਐਕਟੀਵਿਸਟਜ਼ ਨਿਊਜ਼ ਏਜੰਸੀ’ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਸੰਸਥਾ ਇਰਾਨ…
ਟਰੰਪ ਵੱਲੋਂ ਇਰਾਨੀ ਅਧਿਕਾਰੀਆਂ ਨਾਲ ਬੈਠਕਾਂ ਰੱਦ, ਲੋਕਾਂ ਨੂੰ ਕਿਹਾ ‘ਪ੍ਰਦਰਸ਼ਨ ਕਰਦੇ ਰਹੋ, ਮਦਦ ਆਉਣ ਵਾਲੀ ਹੈ’

ਟਰੰਪ ਵੱਲੋਂ ਇਰਾਨੀ ਅਧਿਕਾਰੀਆਂ ਨਾਲ ਬੈਠਕਾਂ ਰੱਦ, ਲੋਕਾਂ ਨੂੰ ਕਿਹਾ ‘ਪ੍ਰਦਰਸ਼ਨ ਕਰਦੇ ਰਹੋ, ਮਦਦ ਆਉਣ ਵਾਲੀ ਹੈ’

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਰਾਨ ਵਿਚ ਜਾਰੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇਰਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਰੱਦ ਕਰ ਦਿੱਤੀ ਹੈ। ਟਰੰਪ ਨੇ ਇਰਾਨੀ ਨਾਗਰਿਕਾਂ ਨੂੰ ਕਿਹਾ ਕਿ ‘ਮਦਦ ਆਉਣ ਵਾਲੀ ਹੈ।’’…

ਮਾਂ ਕਰਦੀ ਰਹੀ ਫੋਨ, ਧੀ ਦੀ ਘਰ ਚੋਂ ਹੀ ਮਿਲੀ ਮ੍ਰਿਤਕ ਦੇਹ

ਥਾਣੇ: ਮਹਾਰਾਸ਼ਟਰ ਦੇ ਥਾਣੇ ਜ਼ਿਲ੍ਹੇ ਵਿੱਚ 21 ਸਾਲਾ ਏਅਰ ਹੋਸਟੈੱਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲੀਸ ਨੇ ਉਸਦੇ ਸਾਥੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਇਲਜ਼ਾਮਾਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਲੜਕੀ ਦੀ ਮ੍ਰਿਤਕ ਦੇਹ 28 ਦਸੰਬਰ…
ਆਸਟਰੀਆ ’ਚ ਭਾਰੀ ਬਰਫ਼ਬਾਰੀ ਦਾ ਕਹਿਰ: ਭਾਰਤੀ ਉਡਾਣਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਆਸਟਰੀਆ ’ਚ ਭਾਰੀ ਬਰਫ਼ਬਾਰੀ ਦਾ ਕਹਿਰ: ਭਾਰਤੀ ਉਡਾਣਾਂ ਪ੍ਰਭਾਵਿਤ, ਯਾਤਰੀ ਪਰੇਸ਼ਾਨ

ਵੈਨਕੂਵਰ: ਯੂਰਪੀਅਨ ਦੇਸ਼ ਆਸਟਰੀਆ ਵਿੱਚ ਹੋਈ ਭਾਰੀ ਬਰਫ਼ਬਾਰੀ ਨੇ ਹਵਾਈ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਖ਼ਰਾਬ ਮੌਸਮ ਦੇ ਚੱਲਦਿਆਂ ਵਿਆਨਾ ਹਵਾਈ ਅੱਡੇ ਨੂੰ ਲਗਭਗ 16 ਘੰਟਿਆਂ ਲਈ ਬੰਦ ਕਰਨਾ ਪਿਆ, ਜਿਸ ਦਾ ਸਿੱਧਾ ਅਸਰ ਭਾਰਤ ਤੋਂ ਅਮਰੀਕਾ ਅਤੇ…
ਲਾਪਤਾ ਪਾਵਨ ਸਰੂਪ ਮਾਮਲਾ: ਸਿਟ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੀ

ਲਾਪਤਾ ਪਾਵਨ ਸਰੂਪ ਮਾਮਲਾ: ਸਿਟ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੀ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਗਈ ਅਤੇ ਲੋੜੀਂਦੇ ਰਿਕਾਰਡ ਦੀ ਮੰਗ ਕੀਤੀ। ਏ ਆਈ ਜੀ ਜਗਤਪ੍ਰੀਤ…
ਕੜਾਕੇ ਦੀ ਠੰਢ ‘ਚ ਵੀ ਆਸਥਾ ਬਰਕਰਾਰ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੀ ਸੰਗਤ

ਕੜਾਕੇ ਦੀ ਠੰਢ ‘ਚ ਵੀ ਆਸਥਾ ਬਰਕਰਾਰ, ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਰਹੀ ਸੰਗਤ

ਸ੍ਰੀ ਮੁਕਤਸਰ ਸਾਹਿਬ: ਮਾਘੀ ਦਾ ਦਿਨ ਬੜਾ ਪਵਿੱਤਰ ਮੰਨਿਆ ਜਾਂਦਾ ਹੈ ਤੇ ਸੰਗਰਾਂਦ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰਾਂ 'ਚ ਨਤਮਸਤਕ ਹੁੰਦੀ ਹੈ ਤੇ ਇਸ਼ਨਾਨ ਕਰਦੀ ਹੈ। ਇਸੇ ਤਹਿਤ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੜਾਕੇ ਦੀ…
Canada’s largest gold heist: : ਟੋਰਾਂਟੋ ਹਵਾਈ ਅੱਡੇ ’ਤੇ ਇਕ ਗ੍ਰਿਫ਼ਤਾਰ

Canada’s largest gold heist: : ਟੋਰਾਂਟੋ ਹਵਾਈ ਅੱਡੇ ’ਤੇ ਇਕ ਗ੍ਰਿਫ਼ਤਾਰ

ਚੰਡੀਗੜ੍ਹ: ਕੈਨੇਡਾ ਦੇ ਪੀਲ ਖੇਤਰ ਵਿੱਚ ਪੁਲੀਸ ਨੇ ਦੇਸ਼ ਵਿਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਨਾਲ ਸਬੰਧਤ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪ੍ਰਾਜੈਕਟ 24K ਸਬੰਧੀ ਜਾਂਚ ਵਿਚ ਲੋੜੀਂਦਾ ਸੀ। ਇਹ ਮਾਮਲਾ 2.2 ਕਰੋੜ ਡਾਲਰ ਤੋਂ ਵੱਧ ਮੁੱਲ ਦੀਆਂ…
ਮਾਨਸਾ ਪੁਲੀਸ ਦੀ ਵੱਡੀ ਕਾਰਵਾਈ: ਵਾਹਨ ਚੋਰ ਗਿਰੋਹ ਦੇ 2 ਮੈਂਬਰ ਕਾਬੂ, 24 ਵਾਹਨ ਬਰਾਮਦ

ਮਾਨਸਾ ਪੁਲੀਸ ਦੀ ਵੱਡੀ ਕਾਰਵਾਈ: ਵਾਹਨ ਚੋਰ ਗਿਰੋਹ ਦੇ 2 ਮੈਂਬਰ ਕਾਬੂ, 24 ਵਾਹਨ ਬਰਾਮਦ

ਮਾਨਸਾ: ਮਾਨਸਾ ਪੁਲੀਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਂਦਿਆਂ ਇੱਕ ਸਰਗਰਮ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਿਲੀ…
ਮਾਘੀ ਮੇਲੇ ਤੋਂ ਵੱਜੇਗਾ ਚੋਣਾਂ ਦਾ ਬਿਗਲ

ਮਾਘੀ ਮੇਲੇ ਤੋਂ ਵੱਜੇਗਾ ਚੋਣਾਂ ਦਾ ਬਿਗਲ

ਚੰਡੀਗਡ਼੍ਹ: ਪੰਜਾਬ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਾਘੀ ਮੇਲੇ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਜਾ ਰਿਹਾ ਹੈ। ਨਵਾਂ ਵਰ੍ਹਾ ਚੜ੍ਹਦੇ ਹੀ ਪੰਜਾਬ ਸਿਆਸੀ ਰੌਂਅ ’ਚ ਆ ਗਿਆ ਹੈ ਅਤੇ ਸਿਆਸੀ ਧਿਰਾਂ ਨੇ ਇਕਦਮ ਰਫ਼ਤਾਰ ਫੜ੍ਹ ਲਈ ਹੈ।…
ਮੁਹਾਲੀ ਵਿੱਚ ਸਵੇਰ ਵੇਲੇ ਸੰਘਣੀ ਧੁੰਦ; ਪੰਜਾਬ ਵਿਚ ਠੰਢ ਦਾ ਰੈੱਡ ਅਲਰਟ

ਮੁਹਾਲੀ ਵਿੱਚ ਸਵੇਰ ਵੇਲੇ ਸੰਘਣੀ ਧੁੰਦ; ਪੰਜਾਬ ਵਿਚ ਠੰਢ ਦਾ ਰੈੱਡ ਅਲਰਟ

ਚੰਡੀਗੜ੍ਹ: ਮੁਹਾਲੀ ਤੇ ਲਾਗਲੇ ਪਿੰਡਾਂ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ। ਇਸ ਦੌਰਾਨ ਚੰਡੀਗੜ੍ਹ ਤੇ ਮੁਹਾਲੀ ਦੀ ਹੱਦ ’ਤੇ ਪੈਂਦੇ ਸੈਕਟਰ ਸੰਘਣੀ ਧੁੰਦ ਦੀ ਮਾਰ ਹੇਠ ਆਏ। ਇਸ ਦੌਰਾਨ ਦਿਸਣ ਹੱਦ ਪੰਜਾਹ ਮੀਟਰ ਦੇ ਕਰੀਬ ਹੀ ਰਹੀ। ਸਵੇਰ ਵੇਲੇ ਤਾਪਮਾਨ…
ਤਿੰਨ ਦਿਨਾ ਮੇਲਾ ਮਾਘੀ ਸ਼ੁਰੂ; ਰਾਤ 12 ਵਜੇ ਤੋਂ ਸ਼ਰੂ ਹੋਵੇਗਾ ਇਸ਼ਨਾਨ

ਤਿੰਨ ਦਿਨਾ ਮੇਲਾ ਮਾਘੀ ਸ਼ੁਰੂ; ਰਾਤ 12 ਵਜੇ ਤੋਂ ਸ਼ਰੂ ਹੋਵੇਗਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ ਮੇਲਾ ਮਾਘੀ ਸ਼ੁਰੂ ਹੋ ਗਿਆ ਹੈ ਜੋ ਤਿੰਨ ਦਿਨ ਚੱਲੇਗਾ। ਇਸ ਦੌਰਾਨ ਅੱਜ ਰਾਤ 12 ਵਜੇ ਇਸ਼ਨਾਨ ਸ਼ੁਰੂ ਹੋਵੇਗਾ। ਇੱਥੇ ਖਿਦਰਾਣਾ ਦੀ ਜੰਗ ਦੀ ਬਹੁਤ ਅਹਿਮੀਅਤ ਹੈ। ਅੱਜ ਤੋਂ ਕਰੀਬ 320 ਵਰ੍ਹੇ ਪਹਿਲਾਂ 1705…
ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ

ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਲੱਗੇਗਾ 25 ਫੀਸਦੀ ਟੈਕਸ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਕੋਈ ਵੀ ਦੇਸ਼ ਈਰਾਨ ਨਾਲ ਵਪਾਰ ਕਰਦਾ ਹੈ ਤਾਂ ਉਸ ’ਤੇ 25 ਫੀਸਦੀ ਟੈਕਸ ਲਾਇਆ ਜਾਵੇਗਾ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ…