Posted inCanada
ਧਾਰਮਿਕ ਆਸਥਾ: ਸਿੱਖ ਵਕੀਲ ਦੇ ਤਾਜ ਪ੍ਰਤੀ ਸਹੁੰ ਚੁੱਕਣ ਦਾ ਮਾਮਲਾ ਸੁਪਰੀਮ ਕੋਰਟ ਪੁੱਜਿਆ
ਵਿੰਨੀਪੈੱਗ : ਕੈਨੇਡਾ ਵਿੱਚ ਵਕੀਲ ਬਣਨ ਲਈ ਤਾਜ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁੱਕਣ ਦੀ ਲਾਜ਼ਮੀ ਸ਼ਰਤ ਹੁਣ ਦੇਸ਼ ਦੀ ਸਰਵਉੱਚ ਅਦਾਲਤ ਦੇ ਸਾਹਮਣੇ ਹੈ। ਅਲਬਰਟਾ ਸਰਕਾਰ ਦੀ ਅਪੀਲ ਮਨਜ਼ੂਰ ਕਰਦਿਆਂ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਸ ਮਾਮਲੇ ਦੀ ਸੁਣਵਾਈ ਲਈ…




























