ਕੈਨੇਡਾ ਵਿੱਚ ਕਬੱਡੀ ਲੀਗ ਪ੍ਰਮੋਟਰ ’ਤੇ ਹੋਏ ਹਮਲੇ ਦੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਵਿੱਚ ਇੱਕ ਕਬੱਡੀ ਲੀਗ ਪ੍ਰਮੋਟਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ ਦੀ ਪੁਸ਼ਟੀ ਗੋਲਡੀ ਢਿੱਲੋਂ ਨਾਲ ਸਬੰਧਤ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤੀ ਗਈ ਹੈ। ਢਿੱਲੋਂ ਨੇ ਪੋਸਟ ਵਿੱਚ…

ਰੋਟੀਆਂ ’ਤੇ ਥੁੱਕਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਸੋਈਆ ਗ੍ਰਿਫ਼ਤਾਰ

ਸੜਕ ਕਿਨਾਰੇ ਬਣੇ ਢਾਬੇ ’ਤੇ ਰੋਟੀਆਂ ਪਕਾਉਣ ਤੋਂ ਪਹਿਲਾਂ ਉਨ੍ਹਾਂ ’ਤੇ ਕਥਿਤ ਤੌਰ 'ਤੇ ਥੁੱਕਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੇ ਇੱਕ ਰਸੋਈਏ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਥਿਤ ਘਟਨਾ ਮਧੂਬਨ…
ਕੌਮੀ ਸਕੂਲ ਖੇਡਾਂ: ਪੰਜਾਬ ਨੂੰ ਜੂਡੋ ਅਤੇ ਗਤਕੇ ’ਚ ਸੋਨ ਤਗਮੇ

ਕੌਮੀ ਸਕੂਲ ਖੇਡਾਂ: ਪੰਜਾਬ ਨੂੰ ਜੂਡੋ ਅਤੇ ਗਤਕੇ ’ਚ ਸੋਨ ਤਗਮੇ

ਕੌਮੀ ਸਕੂਲ ਖੇਡਾਂ ਦੇ ਅੱਜ ਤੀਜੇ ਦਿਨ ਜੂਡੋ ਅਤੇ ਗਤਕੇ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸੋਨੇ ਦੇ ਤਗਮੇ ਜਿੱਤ ਕੇ ਸੂਬੇ ਦਾ ਨਾਮ ਹੋਰ ਉੱਚਾ ਕੀਤਾ ਹੈ। ਜੂਡੋ ਲੜਕੇ (ਅੰਡਰ-14) ਦੇ 40 ਕਿਲੋ ਭਾਰ ਵਰਗ ’ਚ ਪੰਜਾਬ ਦੇ ਯੁਵਰਾਜ ਠਾਕੁਰ ਅਤੇ…
ਐਸ਼ੇਜ਼: ਆਸਟਰੇਲੀਆ ਨੇ ਸਿਡਨੀ ਟੈਸਟ ਜਿੱਤਿਆ

ਐਸ਼ੇਜ਼: ਆਸਟਰੇਲੀਆ ਨੇ ਸਿਡਨੀ ਟੈਸਟ ਜਿੱਤਿਆ

ਆਸਟਰੇਲੀਆ ਨੇ ਸਿਡਨੀ ’ਚ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਐਸ਼ੇਜ਼ ਲੜੀ 4-1 ਨਾਲ ਜਿੱਤ ਲਈ। ਆਸਟਰੇਲੀਆ ਨੇ ਦੂਜੀ ਪਾਰੀ ’ਚ ਇੰਗਲੈਂਡ ਦੀ ਟੀਮ ਨੂੰ ਅੱਜ 342 ਦੌੜਾਂ ’ਤੇ ਆਊਟ ਕਰ ਦਿੱਤਾ ਅਤੇ…
ਅਮਰੀਕਾ: ਇਮੀਗਰੇਸ਼ਨ ਵਿਭਾਗ ਦੀ ਕਾਰਵਾਈ ’ਚ ਤਿੰਨ ਬੱਚਿਆਂ ਦੀ ਮਾਂ ਹਲਾਕ

ਅਮਰੀਕਾ: ਇਮੀਗਰੇਸ਼ਨ ਵਿਭਾਗ ਦੀ ਕਾਰਵਾਈ ’ਚ ਤਿੰਨ ਬੱਚਿਆਂ ਦੀ ਮਾਂ ਹਲਾਕ

ਮਿਨੀਪੋਲਿਸ: ਇਮੀਗਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਅਧਿਕਾਰੀ ਵੱਲੋਂ 37 ਵਰ੍ਹਿਆਂ ਦੀ ਰੀਨੀ ਨਿਕੋਲ ਮੈਕਲਿਨ ਗੁੱਡ ਨੂੰ ਸਿਰ ’ਚ ਗੋਲੀ ਮਾਰਨ ਮਗਰੋਂ ਮਿਨੀਪੋਲਿਸ ’ਚ ਰੋਸ ਫੈਲ ਗਿਆ ਹੈ। ਸੋਸ਼ਲ ਮੀਡੀਆ ਪੋਸਟ ਮੁਤਾਬਕ ਰੀਨੀ ਤਿੰਨ ਬੱਚਿਆਂ ਦੀ ਮਾਂ ਅਤੇ ਕਵਿੱਤਰੀ ਸੀ। ਉਸ ਦੇ ਪਹਿਲੇ…
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕਾਂ ਨੂੰ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ

ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕਾਂ ਨੂੰ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ

ਕੈਲਗਰੀ ਦੀ ਅਦਾਲਤ ਨੇ ਰੈਸਟੋਰੈਂਟ ਦੇ ਤਿੰਨ ਮਾਲਕਾਂ ਨੂੰ ਆਪਣੇ ਕਾਮਿਆਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਦਾ ਦੋਸ਼ੀ ਐਲਾਨ ਕੇ ਉਨ੍ਹਾਂ ਨੂੰ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਨ੍ਹਾਂ ’ਤੇ ਜੁਰਮਾਨਾ ਵੀ ਠੋਕਿਆ ਹੈ। ‘ਮਰੀਨਾ ਡੋਸਾ ਅਤੇ…
ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਪੈਰਿਸ ’ਚ ਟਰੈਕਟਰ ਮਾਰਚ

ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਪੈਰਿਸ ’ਚ ਟਰੈਕਟਰ ਮਾਰਚ

ਪੰਜ ਦੱਖਣ ਅਮਰੀਕੀ ਮੁਲਕਾਂ ਨਾਲ ਯੂਰਪੀ ਯੂਨੀਅਨ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ ਕਿਸਾਨਾਂ ਨੇ ਅੱਜ ਸਵੇਰੇ ਸੈਂਕੜੇ ਟਰੈਕਟਰਾਂ ਦੇ ਨਾਲ ਪੈਰਿਸ ’ਚ ਮਾਰਚ ਕੀਤਾ। ਫਰਾਂਸ ਦੇ ਕਿਸਾਨ ਬ੍ਰਾਜ਼ੀਲ, ਅਰਜਨਟੀਨਾ, ਬੋਲੀਵੀਆ, ਪੈਰਾਗੁਏ ਅਤੇ ਉਰੂਗੁਏ ਨਾਲ ਵਪਾਰ…
ਬੰਗਲਾਦੇਸ਼ ਵੱਲੋਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ

ਬੰਗਲਾਦੇਸ਼ ਵੱਲੋਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ

ਢਾਕਾ: ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਐੱਮ ਤੌਹੀਦ ਹੁਸੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਨੇ ਅਮਰੀਕਾ ਵੱਲੋਂ ਥੋਪੀ ਵੀਜ਼ਾ ਬਾਂਡ ਦੀ…
ਭਾਰਤੀ ਏ ਆਈ ਸਟਾਰਟਅੱਪ ਆਲਮੀ ਅਗਵਾਈ ਕਰਨ: ਮੋਦੀ

ਭਾਰਤੀ ਏ ਆਈ ਸਟਾਰਟਅੱਪ ਆਲਮੀ ਅਗਵਾਈ ਕਰਨ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ’ਤੇ ਦੁਨੀਆ ਦਾ ਭਰੋਸਾ ਉਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਮਸਨੂਈ ਬੌਧਿਕਤਾ (ਏ ਆਈ) ਮਾਡਲ ਨੈਤਿਕ, ਨਿਰਪੱਖ, ਪਾਰਦਰਸ਼ੀ ਅਤੇ ਡੇਟਾ ਨਿੱਜਤਾ ਸਿਧਾਂਤ ’ਤੇ ਅਧਾਰਤ…
‘ਹਿੰਸਾ ਭੜਕਾਉਣ ਵਾਲਾ ਨਹੀਂ ਸੀ ਮੇਰੇ ਪਤੀ ਦਾ ਭਾਸ਼ਣ’

‘ਹਿੰਸਾ ਭੜਕਾਉਣ ਵਾਲਾ ਨਹੀਂ ਸੀ ਮੇਰੇ ਪਤੀ ਦਾ ਭਾਸ਼ਣ’

ਜੇਲ੍ਹ ’ਚ ਬੰਦ ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਨੇ ਅੱਜ ਸੁਪਰੀਮ ਕੋਰਟ ’ਚ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਦਾ ਭਾਸ਼ਣ ਹਿੰਸਾ ਭੜਕਾਉਣ ਨਹੀਂ, ਸਗੋਂ ਉਸ ਨੂੰ ਖ਼ਤਮ ਕਰਨ ਵਾਲਾ ਸੀ। ਉਨ੍ਹਾਂ ਇਹ ਵੀ ਆਖਿਆ ਕਿ…
ਫਿਰੋਜ਼ਪੁਰ: ਸੈਲੂਨ ਮਾਲਕ ਵੱਲੋਂ ਪਤਨੀ ਤੇ ਦੋ ਬੱਚਿਆਂ ਸਣੇ ਖ਼ੁਦਕੁਸ਼ੀ

ਫਿਰੋਜ਼ਪੁਰ: ਸੈਲੂਨ ਮਾਲਕ ਵੱਲੋਂ ਪਤਨੀ ਤੇ ਦੋ ਬੱਚਿਆਂ ਸਣੇ ਖ਼ੁਦਕੁਸ਼ੀ

ਇਥੋਂ ਦੇ ਹਰਮਨ ਨਗਰ ਵਿੱਚ ਬੀਤੀ ਰਾਤ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਪਤਨੀ ਅਤੇ ਦੋ ਮਾਸੂਮ ਬੱਚਿਆਂ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਪਰਲੀ ਮੰਜ਼ਿਲ ’ਤੇ ਰਹਿੰਦੇ ਕਿਰਾਏਦਾਰਾਂ ਨੇ ਦੱਸਿਆ ਕਿ ਸਵੇਰੇ…
ਜੰਮੂ-ਕਸ਼ਮੀਰ ਵਿੱਚ ਠੰਢ ਦਾ ਜ਼ੋਰ; ਦਿੱਲੀ ਤੇ ਯੂਪੀ ਵਿੱਚ ਪਾਰਾ ਡਿੱਗਿਆ

ਜੰਮੂ-ਕਸ਼ਮੀਰ ਵਿੱਚ ਠੰਢ ਦਾ ਜ਼ੋਰ; ਦਿੱਲੀ ਤੇ ਯੂਪੀ ਵਿੱਚ ਪਾਰਾ ਡਿੱਗਿਆ

ਨਵੀਂ ਦਿੱਲੀ: ਉੱਤਰੀ ਖੇਤਰ ਦੇ ਸੂਬਿਆਂ ਵਿਚ ਅੱਜ ਠੰਢ ਵਧ ਗਈ ਹੈ। ਜੰਮੂ-ਕਸ਼ਮੀਰ ਵਿੱਚ ਡੱਲ ਝੀਲ ਅਤੇ ਕਈ ਹੋਰ ਜਲ ਸਰੋਤਾਂ ਦੇ ਕਿਨਾਰਿਆਂ ’ਤੇ ਬਰਫ ਦੀ ਪਰਤ ਜੰਮ ਗਈ ਹੈ। ਦੂਜੇ ਪਾਸੇ ਕੌਮੀ ਰਾਜਧਾਨੀ ਅਤੇ ਉੱਤਰ ਪ੍ਰਦੇਸ਼ ਵਿੱਚ ਪਾਰਾ ਹੋਰ ਡਿੱਗ…
ਗਰੇਟਰ ਨੋਇਡਾ: ‘ਦੂਸ਼ਿਤ’ ਪਾਣੀ ਪੀਣ ਕਾਰਨ ਕਈ ਬਿਮਾਰ

ਗਰੇਟਰ ਨੋਇਡਾ: ‘ਦੂਸ਼ਿਤ’ ਪਾਣੀ ਪੀਣ ਕਾਰਨ ਕਈ ਬਿਮਾਰ

ਨੋਇਡਾ: ਗਰੇਟਰ ਨੋਇਡਾ ਦੇ ਡੈਲਟਾ 1 ਸੈਕਟਰ ਦੇ ਕਈ ਵਸਨੀਕ ਕਥਿਤ ਤੌਰ 'ਤੇ ਦੂਸ਼ਿਤ ਪੀਣ ਵਾਲਾ ਪਾਣੀ ਪੀਣ ਤੋਂ ਬਾਅਦ ਬਿਮਾਰ ਹੋ ਗਏ ਹਨ,ਜਿਸ ਨਾਲ ਸਿਹਤ ਸੰਬੰਧੀ ਚਿੰਤਾਵਾਂ ਪੈਦਾ ਹੋ ਗਈਆਂ ਹਨ। ਅਧਿਕਾਰੀਆਂ ਅਤੇ ਵਸਨੀਕਾਂ ਨੇ ਇਹ ਜਾਣਕਾਰੀ ਦਿੱਤੀ ਸਪਲਾਈ ਲਾਈਨ ਵਿੱਚ ਸੀਵਰੇਜ…
ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ…
ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ ਅਤੇ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ ਅਤੇ ਫਿਰੋਜ਼ਪੁਰ ਵਿੱਚ ਅਦਾਲਤ ਨੂੰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਬੰਬ ਦੀ ਖਬਰ ਕਾਰਨ ਕਚਿਹਰੀ ਦੇ ਸਾਰੇ ਗੇਟ ਬੰਦ ਕਰਵਾਏ ਗਏ। ਪ੍ਰਸ਼ਾਸਨ ਨੇ ਸਟਾਫ ਅਤੇ ਵਕੀਲਾਂ ਸਮੇਤ…
ਪੰਜਾਬ ਨੇ ਵਿੱਤੀ ਸੰਕਟ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਪਾਇਆ: ਹਾਈ ਕੋਰਟ

ਪੰਜਾਬ ਨੇ ਵਿੱਤੀ ਸੰਕਟ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਪਾਇਆ: ਹਾਈ ਕੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ ਤਾਂ ਉਹ ਇਸ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਥੋਪਣ ਦੀ ਬਜਾਏ ਆਪਣੇ ਫਜ਼ੂਲ ਖ਼ਰਚਿਆਂ ਅਤੇ ਬੇਕਾਰ ਯੋਜਨਾਵਾਂ ’ਚ ਕਟੌਤੀ ਕਰ ਕੇ ਪੂਰਾ…
ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ’ਤੇ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਦੀ ਨਿਖੇਧੀ

ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ’ਤੇ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਦੀ ਨਿਖੇਧੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ…
ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ  ਬਾਰੇ ਕੀਤੀ ਟਿੱਪਣੀ ਨੂੰ ਅਪਮਾਨਜਨਕ ਦੱਸਦਿਆਂ ਇਸ …
ਸਹਿਕਾਰੀ ਬੈਂਕਾਂ ਦੇ ਰਲੇਵੇਂ ਦੀ ਆਸ ਬੱਝੀ

ਸਹਿਕਾਰੀ ਬੈਂਕਾਂ ਦੇ ਰਲੇਵੇਂ ਦੀ ਆਸ ਬੱਝੀ

ਚੰਡੀਗਡ਼੍ਹ: ਪੰਜਾਬ ਸਰਕਾਰ ਨੂੰ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ’ਚ ਰਲੇਵੇਂ ਦੀ ਆਸ ਬੱਝੀ ਹੈ। ਇਸ ਵੇਲੇ ਇਹ ਸਹਿਕਾਰੀ ਬੈਂਕ ਕਰੋੜਾਂ ਦਾ ਵਿੱਤੀ ਘਾਟਾ ਝੱਲ ਰਹੇ ਹਨ। ‘ਆਪ’ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਤੰਬਰ…
ਨੈਸ਼ਨਲ ਸ਼ੂਟਿੰਗ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਨਾਬਾਲਗ ਪੋਕਸੋ (POCSO) ਤਹਿਤ ਮਾਮਲਾ ਦਰਜ

ਨੈਸ਼ਨਲ ਸ਼ੂਟਿੰਗ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਨਾਬਾਲਗ ਪੋਕਸੋ (POCSO) ਤਹਿਤ ਮਾਮਲਾ ਦਰਜ

ਫਰੀਦਾਬਾਦ: ਹਰਿਆਣਾ ਪੁਲੀਸ ਨੇ ਫਰੀਦਾਬਾਦ ਵਿੱਚ ਇੱਕ 17 ਸਾਲਾ ਰਾਸ਼ਟਰੀ ਪੱਧਰ ਦੀ ਨਿਸ਼ਾਨੇਬਾਜ਼ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਕੌਮੀ ਨਿਸ਼ਾਨੇਬਾਜ਼ੀ ਕੋਚ ਅੰਕੁਸ਼ ਭਾਰਦਵਾਜ ਵਿਰੁੱਧ ਮਾਮਲਾ ਦਰਜ ਕੀਤਾ ਹੈ। ਐੱਫ ਆਈ ਆਰ (FIR) ਅਨੁਸਾਰ,ਇਹ ਘਟਨਾ ਕਥਿਤ ਤੌਰ 'ਤੇ 16 ਦਸੰਬਰ,2025 ਨੂੰ…
ਦਿਹਾਤੀ ਚੋਣਾਂ: ਪੰਜਾਬ ਵਿੱਚ ਚਾਰ ਲੱਖ ਵੋਟਾਂ ਹੋਈਆਂ ਰੱਦ

ਦਿਹਾਤੀ ਚੋਣਾਂ: ਪੰਜਾਬ ਵਿੱਚ ਚਾਰ ਲੱਖ ਵੋਟਾਂ ਹੋਈਆਂ ਰੱਦ

ਚੰਡੀਗਡ਼੍ਹ: ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਹਾਲ ਹੀ ਵਿੱਚ ਜਾਰੀ ਕੀਤੇ ਅੰਕੜਿਆਂ ਅਨੁਸਾਰ ਇਨ੍ਹਾਂ ਚੋਣਾਂ ਵਿੱਚ ਵੱਡੀ ਗਿਣਤੀ ਵੋਟਾਂ ਰੱਦ ਹੋਈਆਂ ਹਨ। ਮਾਝੇ ਅਤੇ ਦੁਆਬੇ ’ਚ ਵੋਟਾਂ ਵੱਧ ਰੱਦ ਹੋਈਆਂ, ਜਦਕਿ ਮਾਲਵੇ ’ਚ ਇਹ ਰੁਝਾਨ…

ਕੈਨੇਡਾ: ਐੱਲ ਐੱਮ ਆਈ ਏ ਦੇਣ ਦੇ ਨਾਂ ’ਤੇ ਧੋਖਾਧੜੀ ਤੇ ਸੋਸ਼ਣ ਕਰਨ ਵਾਲੇ ਰੈਸਟੋਰੈਂਟ ਮਾਲਕਾਂ ਨੂੰ ਜੇਲ੍ਹ

ਵੈਨਕੂਵਰ: ਕੈਲਗਰੀ ਦੀ ਅਦਾਲਤ ਨੇ ਇੱਕ ਰੈਸਟੋਰੈਂਟ ਦੇ ਤਿੰਨ ਮਾਲਕਾਂ ਨੂੰ ਆਪਣੇ ਕਾਮਿਆਂ ਨਾਲ ਧੋਖਾਧੜੀ ਅਤੇ ਸੋਸ਼ਣ ਦੇ ਦੋਸ਼ੀ ਐਲਾਦਿਆਂ ਜੁਰਮਾਨਾ ਅਤੇ ਕੈਦ ਦੀ ਸਜਾ ਸੁਣਾਈ ਹੈ। ਮਰੀਨਾ ਡੋਸਾ ਅਤੇ ਤੰਦੂਰੀ ਗਰਿੱਲ ਨਾਂਅ ਹੇਠ ਇਹ ਰੈਸਟੋਰੈਂਟ ਭਾਰਤੀ ਮੂਲ ਦੇ ਭਰਾਵਾਂ ਵਲੋਂ…
Apache helicopter ਦੀ ਦੇਰੀ ਦਾ ਹਵਾਲਾ ਦੇ ਕੇ ਟਰੰਪ ਨੇ ਮੋਦੀ ਨਾਲ ਮੁਲਾਕਾਤ ਦਾ ਸੁਣਾਇਆ ਕਿੱਸਾ

Apache helicopter ਦੀ ਦੇਰੀ ਦਾ ਹਵਾਲਾ ਦੇ ਕੇ ਟਰੰਪ ਨੇ ਮੋਦੀ ਨਾਲ ਮੁਲਾਕਾਤ ਦਾ ਸੁਣਾਇਆ ਕਿੱਸਾ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਸ਼ਿੰਗਟਨ ਵਿੱਚ ਹਾਊਸ ਜੀਓਪੀ (GOP) ਮੈਂਬਰ ਰੀਟਰੀਟ ਦੌਰਾਨ ਭਾਰਤ-ਅਮਰੀਕਾ ਰੱਖਿਆ ਸਹਿਯੋਗ ਬਾਰੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਵੱਲੋਂ ਆਰਡਰ ਕੀਤੇ ਗਏ 68 Apache helicopter ਹੈਲੀਕਾਪਟਰਾਂ ਦੀ ਸਪਲਾਈ ਵਿੱਚ ਪੰਜ ਸਾਲ…
ਟਰੰਪ ਵੱਲੋਂ ਯੂਕਰੇਨ ਜੰਗ ਲਈ ਰੂਸ ਨੂੰ ਸਜ਼ਾ ਦੇਣ ਵਾਲੇ ਸਖ਼ਤ ਪਾਬੰਦੀਆਂ ਦੇ ਬਿੱਲ ਨੂੰ ਹਰੀ ਝੰਡੀ

ਟਰੰਪ ਵੱਲੋਂ ਯੂਕਰੇਨ ਜੰਗ ਲਈ ਰੂਸ ਨੂੰ ਸਜ਼ਾ ਦੇਣ ਵਾਲੇ ਸਖ਼ਤ ਪਾਬੰਦੀਆਂ ਦੇ ਬਿੱਲ ਨੂੰ ਹਰੀ ਝੰਡੀ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਹੁਣ ਰੂਸ 'ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਪੈਕੇਜ ਲਈ ਸਹਿਮਤ ਹੋ ਗਏ ਹਨ, ਜਿਸ ਦਾ ਉਦੇਸ਼ ਮਾਸਕੋ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨਾ ਹੈ ਕਿਉਂਕਿ ਉਨ੍ਹਾਂ ਦਾ ਪ੍ਰਸ਼ਾਸਨ ਯੂਕਰੇਨ ਵਿੱਚ ਰੂਸੀ ਹਮਲੇ ਨਾਲ ਸ਼ੁਰੂ ਹੋਈ ਜੰਗ ਨੂੰ…
ਕੈਨੇਡਾ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਦਾ ਕਾਤਲ ਕਾਬੂ

ਕੈਨੇਡਾ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਦਾ ਕਾਤਲ ਕਾਬੂ

ਵੈਨਕੂਵਰ: ਪੀਲ ਪੁਲੀਸ ਨੇ ਕੁਝ ਦਿਨ ਪਹਿਲਾਂ ਟਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਸ਼ਿਵਾਂਕ ਅਵਸਥੀ (21) ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲਾਇਆ ਜਾ ਸਕਿਆ ਕਿ ਕਾਲੇ ਮੂਲ ਦੇ ਮੁਲਜਮ…
ਅਮਰੀਕਾ ਨੂੰ ਵੈਨੇਜ਼ੁਏਲਾ ਤੋਂ ਪੰਜ ਕਰੋੜ ਬੈਰਲ ਤੇਲ ਮਿਲੇਗਾ: ਟਰੰਪ

ਅਮਰੀਕਾ ਨੂੰ ਵੈਨੇਜ਼ੁਏਲਾ ਤੋਂ ਪੰਜ ਕਰੋੜ ਬੈਰਲ ਤੇਲ ਮਿਲੇਗਾ: ਟਰੰਪ

ਕਰਾਕਸ (ਵੈਨੇਜ਼ੁਏਲਾ): ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਸਾਈਟ ’ਤੇ ਕਿਹਾ ਹੈ ਕਿ ਵੈਨੇਜ਼ੁਏਲਾ ਦੇ ‘ਅੰਤਰਿਮ ਅਧਿਕਾਰੀ’ ਅਮਰੀਕਾ ਨੂੰ ਆਪਣੇ ਬਾਜ਼ਾਰੀ ਮੁੱਲ ’ਤੇ ‘ਉੱਚ ਗੁਣਵੱਤਾ ਵਾਲਾ’ 3-5 ਕਰੋੜ ਬੈਰਲ ਤੇਲ ਦੇਣਗੇ। ਅਮਰੀਕਾ ਦਾ ਇਹ ਐਲਾਨ ਕਰਾਕਸ ਦੇ ਅਧਿਕਾਰੀਆਂ ਵੱਲੋਂ ਇਹ…
ਕਾਨੂੰਨ ਤੋੜਨ ’ਤੇ ਵਿਦਿਆਰਥੀ ਵੀਜ਼ੇ ਲਈ ਗੰਭੀਰ ਸਿੱਟੇ ਨਿਕਲਣ ਦੀ ਚਿਤਾਵਨੀ

ਕਾਨੂੰਨ ਤੋੜਨ ’ਤੇ ਵਿਦਿਆਰਥੀ ਵੀਜ਼ੇ ਲਈ ਗੰਭੀਰ ਸਿੱਟੇ ਨਿਕਲਣ ਦੀ ਚਿਤਾਵਨੀ

ਨਵੀਂ ਦਿੱਲੀ: ਭਾਰਤ ’ਚ ਅਮਰੀਕੀ ਸਫਾਰਤਖਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕਰਨ ’ਤੇ ਸਟੂਡੈਂਟ ਵੀਜ਼ੇ ਲਈ ਗੰਭੀਰ ਸਿੱਟੇ ਨਿਕਲ ਸਕਦੇ ਹਨ ਕਿਉਂਕਿ ਉਸ ਨੇ ਦੇਸ਼ ’ਚ ਰਹਿਣ ਦਾ ਹੱਕ ਨਹੀਂ ਸਗੋਂ ਵਿਸ਼ੇਸ਼ ਅਧਿਕਾਰ ਦੱਸਿਆ ਹੈ। ਸਫਾਰਤਖਾਨੇ ਨੇ…
ਨੌਜਵਾਨ ਦੀ ਮੌਤ ਮਗਰੋਂ ਨੇਤਨਯਾਹੂ ਵੱਲੋਂ ਤਣਾਅ ਸ਼ਾਂਤ ਕਰਨ ਦੀ ਕੋਸ਼ਿਸ਼

ਨੌਜਵਾਨ ਦੀ ਮੌਤ ਮਗਰੋਂ ਨੇਤਨਯਾਹੂ ਵੱਲੋਂ ਤਣਾਅ ਸ਼ਾਂਤ ਕਰਨ ਦੀ ਕੋਸ਼ਿਸ਼

ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਰਾਤ ਨੂੰ ਯੇਰੂਸ਼ਲਮ ਵਿੱਚ ਪ੍ਰਦਰਸ਼ਨ ਦੌਰਾਨ ਬੱਸ ਚਾਲਕ ਵੱਲੋਂ ਇੱਕ ਨੌਜਵਾਨ ਨੂੰ ਦਰੜ ਕੇ ਮਾਰੇ ਜਾਣ ਤੋਂ ਬਾਅਦ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਹ ਪ੍ਰਦਰਸ਼ਨ ਯਹੂਦੀ ਭਾਈਚਾਰੇ ਨੂੰ ਇਜ਼ਰਾਈਲ ਦੀ…
ਆਵਾਰਾ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਦਾ ਰੁਖ਼ : ਲਾਵਾਰਸ ਪਸ਼ੂਆਂ ਤੋਂ ਮੁਕਤ ਹੋਣ ਸੜਕਾਂ

ਆਵਾਰਾ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਦਾ ਰੁਖ਼ : ਲਾਵਾਰਸ ਪਸ਼ੂਆਂ ਤੋਂ ਮੁਕਤ ਹੋਣ ਸੜਕਾਂ

ਨਵੀਂ ਦਿੱਲੀ: ਨਗਰ ਨਿਗਮਾਂ ਅਤੇ ਸਥਾਨਕ ਸੰਸਥਾਵਾਂ ਵੱਲੋਂ ਨਿਯਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਿਰਫ਼ ਕੁੱਤਿਆਂ ਦੇ ਵੱਢਣ ਨਾਲ ਨਹੀਂ ਮਰ ਰਹੇ, ਸਗੋਂ ਸੜਕਾਂ ’ਤੇ ਲਾਵਾਰਿਸ…
ਟਰੰਪ: ਰਾਹੁਲ ਨੇ ਮੋਦੀ ’ਤੇ ਤਨਜ਼ ਕੱਸਿਆ

ਟਰੰਪ: ਰਾਹੁਲ ਨੇ ਮੋਦੀ ’ਤੇ ਤਨਜ਼ ਕੱਸਿਆ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀਆਂ ਟਿੱਪਣੀਆਂ ’ਤੇ ਤਨਜ਼ ਕਸਦਿਆਂ ਕਿਹਾ, ‘ਫਰਕ ਸਮਝੋ, ਸਰ ਜੀ।’’ ਉਨ੍ਹਾਂ ਆਪਣਾ ਪੁਰਾਣਾ ਵੀਡੀਓ ਪੋਸਟ ਕੀਤਾ, ਜਿਸ ਵਿੱਚ ਉਨ੍ਹਾਂ…