Posted inJalandhar Kapurthala
‘ਲਵਲੀ’ ਸੁਨੇਹਾ: ਪੰਜਾਬ ਵਿੱਚ ਜੈੱਨ-ਜ਼ੀ ਅੰਦੋਲਨ ਦੀ ਪੈੜਚਾਲ
ਫਗਵਾੜਾ / ਜਲੰਧਰ (ਮਨੀਸ਼ ਰਿਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਦੇ ਕੈਂਪਸਾਂ ’ਚੋਂ ਅਚਨਚੇਤ ਉੱਠਿਆ ਰੋਹ ਪੰਜਾਬ ’ਚ ਜੈੱਨ-ਜ਼ੀ ਅੰਦੋਲਨ ਦੀ ਪੈੜਚਾਲ ਵਾਂਗ ਹੈ। ਇਹ ਮਹਿਜ਼ ਦੋ ਘਟਨਾਵਾਂ ਨਹੀਂ ਬਲਕਿ ਉਚੇਰੀ ਸਿੱਖਿਆ ਦੇ ਪ੍ਰਾਈਵੇਟ ਅਦਾਰਿਆਂ ’ਚ ਜਮਹੂਰੀ ਮਾਹੌਲ ਦੇ…




























