Posted inCanada
ਮਾਰਖਮ ਵਿੱਚ ਸਟੋਰ ਤੋਂ ਪਾਵਰ ਟੂਲ ਚੋਰੀ ਕਰਨ ਦੇ ਦੋਸ਼ ਹੇਠ 4 ਪੰਜਾਬੀ ਗ੍ਰਿਫ਼ਤਾਰ, ਇੱਕ ਫ਼ਰਾਰ
ਵਿੰਨੀਪੈੱਗ : ਕੈਨੇਡਾ ਦੇ ਸ਼ਹਿਰ ਟੋਰਾਂਟੋ ਨੇੜੇ ਮਾਰਖਮ ਵਿੱਚ ਇੱਕ ਰਿਟੇਲ ਸਟੋਰ ਤੋਂ ਮਹਿੰਗੇ ਬਿਜਲੀ ਦੇ ਸੰਦ (ਪਾਵਰ ਟੂਲਜ਼) ਚੋਰੀ ਕਰਨ ਦੇ ਦੋਸ਼ ਹੇਠ ਯੌਰਕ ਰਿਜਨਲ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਜਾਰੀ…





























