Posted inUnited States
ਹਮਲੇ ਤੋਂ ਬਾਅਦ ਵ੍ਹਾਈਟ ਹਾਊਸ ਸਖ਼ਤ: ਟਰੰਪ ਦੀ ਸੁਰੱਖਿਆ ਦੀ ਹੋਵੇਗੀ ਸਮੀਖਿਆ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਸੁਰੱਖਿਆ ਨੂੰ ਲੈ ਕੇ ਵ੍ਹਾਈਟ ਹਾਊਸ ਦੇ ਉੱਚ ਅਧਿਕਾਰੀਆਂ ਨੇ ਇਸੇ ਹਫ਼ਤੇ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਫੈਸਲਾ ਸ਼ਨੀਵਾਰ ਰਾਤ ਪੱਤਰਕਾਰਾਂ ਦੇ ਸਾਲਾਨਾ ਡਿਨਰ (WHCA) ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਲਿਆ ਗਿਆ…



























