Posted inRupnagar
Manipur Zudio row: ਧਾਰਮਿਕ ਪਹਿਚਾਣ ਨਾਲ ਛੇੜਛਾੜ ਬਰਦਾਸ਼ਤ ਨਹੀਂ: ਜਥੇਦਾਰ ਗੜਗੱਜ
ਸ੍ਰੀ ਆਨੰਦਪੁਰ ਸਾਹਿਬ: ਦੇਰ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲਾ ਮਹੱਲਾ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੋਲਾ ਮਹੱਲਾ…




























