Posted inTarn Taran
ਨਸ਼ੇ ਦੀ ਓਵਰਡੋਜ਼ ਕਾਰਨ 24 ਸਾਲਾ ਨੌਜਵਾਨ ਦੀ ਮੌਤ; ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਪਿੰਡ ਵਾਸੀਆਂ ਦਾ ਫੁੱਟਿਆ ਗੁੱਸਾ
ਸ੍ਰੀ ਗੋਇੰਦਵਾਲ ਸਾਹਿਬ : ਪੁਲੀਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਪਿੰਡ ਪੱਧਰ 'ਤੇ ਨਸ਼ਿਆਂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਥਾਣਾ ਵੈਰੋਵਾਲ ਦੇ ਅਧੀਨ ਆਉਂਦੇ ਪਿੰਡ ਮੀਆਵਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 24 ਸਾਲਾ ਨੌਜਵਾਨ…





























