Posted inChandigarh
Punjab Congress Crisis: ਰਾਜਾ ਵੜਿੰਗ ਖ਼ਿਲਾਫ਼ ਘੇਰਾਬੰਦੀ ਤੇਜ਼
ਚੰਡੀਗਡ਼੍ਹ : ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੇ ਭਲਕੇ ਪੰਜਾਬ ਆਉਣ ਦੀ ਸੰਭਾਵਨਾ ਹੈ। ਬਘੇਲ ਦੀ ਆਮਦ ਤੋਂ ਪਹਿਲਾਂ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਾਂਗਰਸੀ ਧੜੇ ਇਕਜੁੱਟ ਹੋਣ…





























