Posted inChandigarh
ਕੇਂਦਰ ਸਰਕਾਰ ਨੇ ਤੇਲ ਦੀ ਵਿਕਰੀ ਤੋਂ ਪਾਬੰਦੀ ਹਟਾਈ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪਹਿਲੀ ਜੁਲਾਈ ਤੋਂ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਤੇ ਲਗਾਈ ਪਾਬੰਦੀ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਤੇਲ ਕੰਪਨੀਆਂ ਨੂੰ ਅੱਜ ਪੱਤਰ ਲਿਖ ਕੇ ਪੈਟਰੋਲ ਪੰਪਾਂ ’ਤੇ ਤੇਲ ਦੀ ਵਿਕਰੀ…




























