Posted inChandigarh
ਅਤਿ ਦੀ ਗਰਮੀ ਨੇ ਲੋਕ ਘਰਾਂ ’ਚ ਕੈਦ ਕੀਤੇ
ਚੰਡੀਗਡ਼੍ਹ/ਮਾਨਸਾ: ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਵਿੱਚ ਲੂ ਅਤੇ ਸੱਤ ਜ਼ਿਲ੍ਹਿਆਂ ਵਿੱਚ ਗਰਮ ਰਾਤਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਰਹੇਗਾ। ਜਾਣਕਾਰੀ…





























