Posted inAmritsar
Amritsar Airport high alert: ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ
ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ ਵਿੱਚ ਕੁਝ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਗਿਆ ਹੈ, ਜਿਸ ਕਾਰਨ ਏਅਰ…





























