Posted inHoshiarpur
ਬਿਆਸ ਦਰਿਆ ਕੰਢੇ ਚਿਤਾਵਨੀ ਸਿਸਟਮ ਲਾਇਆ
ਤਲਵਾਡ਼ਾ: ਕਿਸੇ ਵੀ ਹੰਗਾਮੀ ਸਥਿਤੀ ’ਚ ਡੈਮ ਤੋਂ ਬਿਆਸ ਦਰਿਆ ਵਿਚ ਵਾਧੂ ਪਾਣੀ ਛੱਡਣ ਦੀ ਜਾਣਕਾਰੀ ਲੋਕਾਂ ਨੂੰ ਤੁਰੰਤ ਮਿਲੇਗੀ। ਇਸ ਲਈ ਭਾਖੜਾ ਬਿਆਸ ਪ੍ਰਬੰਧਕ ਬੋਰਡ ਨੇ ਬਿਆਸ ਦਰਿਆ ਦੇ ਕੰਢੇ ਅਗੇਤੀ ਚਿਤਾਵਨੀ ਪ੍ਰਣਾਲੀ ਸਥਾਪਿਤ ਕੀਤੀ ਹੈ ਜਿਸ ਦਾ ਉਦਘਾਟਨ…

























